ਪੜਚੋਲ ਕਰੋ

ਹੁਣ ਫਾਸਟੈਗ ਵਾਲੇਟ 'ਚ ਕਦੇ ਨਹੀਂ ਘਟੇਗਾ ਬੈਲੇਂਸ, RBI ਨੇ ਦੂਰ ਕਰ ਦਿੱਤੀ ਵੱਡੀ ਦਿੱਕਤ

Big Problem : ਆਰਬੀਆਈ ਨੇ ਆਪਣੀ ਪ੍ਰੈਸ ਰਿਲੀਜ਼ ਵਿੱਚ ਕਿਹਾ ਕਿ ਫਾਸਟੈਗ ਅਤੇ ਐਨਸੀਐਮਸੀ ਦੇ ਤਹਿਤ ਭੁਗਤਾਨ ਦਾ ਕੋਈ ਨਿਸ਼ਚਿਤ ਸਮਾਂ ਨਹੀਂ ਹੈ। ਕਿਸੇ ਵੀ ਸਮੇਂ ਭੁਗਤਾਨ ਦੀ ਲੋੜ ਹੋ ਸਕਦੀ ਹੈ।

ਕਈ ਵਾਹਨ ਮਾਲਕ ਅਕਸਰ ਆਪਣੇ ਫਾਸਟੈਗ ਵਾਲੇਟ ਨੂੰ ਰੀਚਾਰਜ ਕਰਨਾ ਭੁੱਲ ਜਾਂਦੇ ਹਨ। ਇਸ ਕਾਰਨ ਉਨ੍ਹਾਂ ਨੂੰ ਦੁੱਗਣਾ ਟੋਲ ਅਦਾ ਕਰਨਾ ਪੈਂਦਾ ਹੈ। ਪਰ, ਹੁਣ ਅਜਿਹਾ ਨਹੀਂ ਹੋਵੇਗਾ। ਪਰ, ਹੁਣ ਭਾਰਤੀ ਰਿਜ਼ਰਵ ਬੈਂਕ ਨੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਜਿਵੇਂ ਹੀ ਫਾਸਟੈਗ ਬੈਲੇਂਸ ਨਿਰਧਾਰਤ ਸੀਮਾ ਤੋਂ ਘੱਟ ਹੁੰਦਾ ਹੈ, ਪੈਸੇ ਆਪਣੇ ਆਪ ਗਾਹਕ ਦੇ ਬੈਂਕ ਖਾਤੇ ਤੋਂ ਵਾਲਿਟ ਵਿੱਚ ਟਰਾਂਸਫਰ ਹੋ ਜਾਣਗੇ। ਇਹ ਭਾਰਤੀ ਰਿਜ਼ਰਵ ਬੈਂਕ ਦੇ ਈ-ਮੈਂਡੇਟ ਫ਼੍ਰੇਮਵਰਕ ਵਿੱਚ ਫਾਸਟੈਗ ਅਤੇ NCMC ਨੂੰ ਸ਼ਾਮਲ ਕਰਨ ਨਾਲ ਸੰਭਵ ਹੋਇਆ ਹੈ। ਭਾਰਤੀ ਰਿਜ਼ਰਵ ਬੈਂਕ ਨੇ ਵੀਰਵਾਰ ਨੂੰ ਇਨ੍ਹਾਂ ਦੋਵਾਂ ਨੂੰ ਈ-ਮੈਂਡੇਟ ਫਰੇਮਵਰਕ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ। ਇਸ ਦਾ ਮਤਲਬ ਹੈ ਕਿ ਹੁਣ ਫਾਸਟੈਗ ਅਤੇ ਨੈਸ਼ਨਲ ਕਾਮਨ ਮੋਬਿਲਿਟੀ ਕਾਰਡ ਯੂਜ਼ਰਸ ਨੂੰ ਇਨ੍ਹਾਂ ਦੋ ਪੇਮੈਂਟ ਯੰਤਰਾਂ 'ਚ ਵਾਰ-ਵਾਰ ਪੈਸੇ ਜਮ੍ਹਾ ਕਰਵਾਉਣ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲੇਗਾ।

ਆਰਬੀਆਈ ਨੇ ਆਪਣੀ ਪ੍ਰੈਸ ਰਿਲੀਜ਼ ਵਿੱਚ ਕਿਹਾ ਕਿ ਫਾਸਟੈਗ ਅਤੇ ਐਨਸੀਐਮਸੀ ਦੇ ਤਹਿਤ ਭੁਗਤਾਨ ਦਾ ਕੋਈ ਨਿਸ਼ਚਿਤ ਸਮਾਂ ਨਹੀਂ ਹੈ। ਕਿਸੇ ਵੀ ਸਮੇਂ ਭੁਗਤਾਨ ਦੀ ਲੋੜ ਹੋ ਸਕਦੀ ਹੈ, ਇਸ ਲਈ ਪੈਸੇ ਬਿਨਾਂ ਕਿਸੇ ਖਾਸ ਸਮਾਂ ਸੀਮਾ ਦੇ ਖਾਤੇ ਵਿੱਚ ਕ੍ਰੈਡਿਟ ਕੀਤੇ ਜਾਣਗੇ। ਜਦੋਂ ਇਨ੍ਹਾਂ ਭੁਗਤਾਨ ਯੰਤਰਾਂ ਵਿੱਚ ਬਕਾਇਆ ਨਿਰਧਾਰਤ ਸੀਮਾ ਤੋਂ ਘੱਟ ਜਾਂਦਾ ਹੈ, ਤਾਂ ਗਾਹਕ ਦੇ ਖਾਤੇ ਵਿੱਚੋਂ ਪੈਸੇ ਆਪਣੇ ਆਪ ਕੱਟ ਲਏ ਜਾਣਗੇ ਅਤੇ ਇਨ੍ਹਾਂ ਵਾਲਿਟ ਵਿੱਚ ਜੋੜ ਦਿੱਤੇ ਜਾਣਗੇ। ਇਸ ਦੇ ਲਈ ਯੂਜ਼ਰ ਨੂੰ ਵਾਰ-ਵਾਰ ਮੈਨੂਅਲੀ ਪੈਸੇ ਜੋੜਨ ਦੀ ਜ਼ਰੂਰਤ ਨਹੀਂ ਹੋਵੇਗੀ।

ਕੀ ਹੈ ਈ-ਮੈਂਡੇਟ ਫਰੇਮਵਰਕ?
ਈ-ਮੈਂਡੇਟ ਫਰੇਮਵਰਕ, ਜੋ ਕਿ 2019 ਵਿੱਚ ਸ਼ੁਰੂ ਹੋਣ ਵਾਲੇ ਸਰਕੂਲਰ ਦੀ ਇੱਕ ਲੜੀ ਦੁਆਰਾ ਸਥਾਪਿਤ ਕੀਤਾ ਗਿਆ ਸੀ, ਨੂੰ ਗਾਹਕਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਆਉਣ ਵਾਲੇ ਡੈਬਿਟ ਬਾਰੇ ਸੂਚਿਤ ਕਰਕੇ ਉਨ੍ਹਾਂ ਦੀ ਸੁਰੱਖਿਆ ਲਈ ਤਿਆਰ ਕੀਤਾ ਗਿਆ ਸੀ। ਈ-ਮੈਂਡੇਟ ਫਰੇਮਵਰਕ ਦੇ ਤਹਿਤ, ਗਾਹਕ ਦੇ ਖਾਤੇ ਤੋਂ ਪੈਸੇ ਕਢਵਾਉਣ ਤੋਂ ਘੱਟੋ-ਘੱਟ 24 ਘੰਟੇ ਪਹਿਲਾਂ ਨੋਟਿਸ ਦੇਣਾ ਜ਼ਰੂਰੀ ਹੁੰਦਾ ਹੈ।

ਵਰਤਮਾਨ ਵਿੱਚ, 'ਈ-ਮੈਂਡੇਟ' ਅਰਥਾਤ ਭੁਗਤਾਨ ਲਈ ਇਲੈਕਟ੍ਰਾਨਿਕ ਪ੍ਰਵਾਨਗੀ ਦੇ ਤਹਿਤ, ਰੋਜ਼ਾਨਾ, ਹਫਤਾਵਾਰੀ, ਮਾਸਿਕ ਆਦਿ ਵਰਗੀਆਂ ਸੁਵਿਧਾਵਾਂ ਲਈ ਇੱਕ ਨਿਸ਼ਚਿਤ ਸਮੇਂ 'ਤੇ ਗਾਹਕ ਦੇ ਖਾਤੇ ਤੋਂ ਆਪਣੇ ਆਪ ਭੁਗਤਾਨ ਕੀਤਾ ਜਾਂਦਾ ਹੈ। ਇਸ ਵਿਧੀ ਲਈ, ਉਪਭੋਗਤਾ ਨੂੰ ਈ-ਮੈਂਡੇਟ ਦੁਆਰਾ ਇੱਕ ਵਾਰ ਪੈਸੇ ਡੈਬਿਟ ਕਰਨ ਦੀ ਇਜਾਜ਼ਤ ਦੇਣੀ ਪੈਂਦੀ ਹੈ।

ਟਾਪ ਹੈਡਲਾਈਨ

Gold Latest Rate: ਸੋਨਾ 26% ਹੋਇਆ ਸਸਤਾ, ਹੁਣੇ ਖਰੀਦਣਾ ਸਹੀ ਜਾਂ ਕੀਮਤਾਂ ਹੋਰ ਡਿੱਗਣ ਤੱਕ ਕਰਨਾ ਚਾਹੀਦਾ ਇੰਤਜ਼ਾਰ? ਜਾਣੋ ਮਾਹਰਾਂ ਦੀ ਰਾਏ...
ਸੋਨਾ 26% ਹੋਇਆ ਸਸਤਾ, ਹੁਣੇ ਖਰੀਦਣਾ ਸਹੀ ਜਾਂ ਕੀਮਤਾਂ ਹੋਰ ਡਿੱਗਣ ਤੱਕ ਕਰਨਾ ਚਾਹੀਦਾ ਇੰਤਜ਼ਾਰ? ਜਾਣੋ ਮਾਹਰਾਂ ਦੀ ਰਾਏ...
FD Interest Rates : ਸੀਨੀਅਰ ਸਿਟੀਜ਼ਨ ਧਿਆਨ ਦੇਣ! FD ’ਤੇ ਵਧ ਸਕਦਾ ਹੈ ਵਿਆਜ, ਜਾਣੋ ਕਿੰਨਾ ਹੋਵੇਗਾ ਫਾਇਦਾ
FD Interest Rates : ਸੀਨੀਅਰ ਸਿਟੀਜ਼ਨ ਧਿਆਨ ਦੇਣ! FD ’ਤੇ ਵਧ ਸਕਦਾ ਹੈ ਵਿਆਜ, ਜਾਣੋ ਕਿੰਨਾ ਹੋਵੇਗਾ ਫਾਇਦਾ
Flight Ticket Hike : ਅੱਜ ਤੋਂ ਮਹਿੰਗਾ ਹੋਇਆ ਹਵਾਈ ਸਫਰ, ਫਲਾਈਟ ਟਿਕਟਾਂ ਨੂੰ ਲੈ ਕੇ ਸਰਕਾਰ ਦੀ ਵੱਡੀ ਮੀਟਿੰਗ
Flight Ticket Hike : ਅੱਜ ਤੋਂ ਮਹਿੰਗਾ ਹੋਇਆ ਹਵਾਈ ਸਫਰ, ਫਲਾਈਟ ਟਿਕਟਾਂ ਨੂੰ ਲੈ ਕੇ ਸਰਕਾਰ ਦੀ ਵੱਡੀ ਮੀਟਿੰਗ
Gold Silver Price Today: ਸੋਨੇ-ਚਾਂਦੀ ਦੇ ਕਿੰਨੇ ਡਿੱਗੇ ਰੇਟ, 10 ਗ੍ਰਾਮ ਸੋਨਾ ਕਿੰਨਾ ਸਸਤਾ ਹੋਇਆ? ਜਾਣੋ ਅੱਜ ਖਰੀਦਣਾ ਨਾਲ ਹੋਏਗਾ ਮੁਨਾਫ਼ਾ ਜਾਂ ਨਹੀਂ...
ਸੋਨੇ-ਚਾਂਦੀ ਦੇ ਕਿੰਨੇ ਡਿੱਗੇ ਰੇਟ, 10 ਗ੍ਰਾਮ ਸੋਨਾ ਕਿੰਨਾ ਸਸਤਾ ਹੋਇਆ? ਜਾਣੋ ਅੱਜ ਖਰੀਦਣਾ ਨਾਲ ਹੋਏਗਾ ਮੁਨਾਫ਼ਾ ਜਾਂ ਨਹੀਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
Embed widget