ਪੜਚੋਲ ਕਰੋ

ਹੁਣ ਓਲਾ, ਉਬੇਰ ਤੇ ਜਮੈਟੋ ਵਰਗੀਆਂ ਕੰਪਨੀਆਂ ਦੇ ਕਾਮਿਆਂ ਨੂੰ ਮਿਲੇਗੀ ਪੈਨਸ਼ਨ ਤੇ ਡਾਕਟਰੀ ਸਹੂਲਤ?

ਕਿਰਤ ਮੰਤਰਾਲੇ ਦੀ ਸੰਸਦੀ ਕਮੇਟੀ ਨੇ ਵੀ ਅਜਿਹੇ ਕਾਮਿਆਂ ਲਈ ਬੇਰੁਜ਼ਗਾਰੀ ਭੱਤੇ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੰਗਠਿਤ ਖੇਤਰ ਦੇ ਸਾਰੇ ਕਰਮਚਾਰੀਆਂ ਨੂੰ ਇਹ ਭੱਤਾ ਮਿਲਣਾ ਚਾਹੀਦਾ ਹੈ।

ਨਵੀਂ ਦਿੱਲੀ: ਸਰਕਾਰ ਹੁਣ ਸਮਾਜਿਕ ਸੁਰੱਖਿਆ ਯੋਜਨਾ ਤਹਿਤ ਗਿਗ ਵਰਕਰਾਂ ਨੂੰ ਵੀ ਲਿਆਏਗੀ। ਸਰਕਾਰ ਹੁਣ ਓਲਾ-ਉਬੇਰ ਵਰਗੀਆਂ ਟੈਕਸੀ ਐਗਰੀਗੇਟਰ ਕੰਪਨੀਆਂ ਤੇ ਜਮੈਟੋ ਵਰਗੀਆਂ ਫੂਡ ਸਰਵਿਸ ਕੰਪਨੀਆਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਲਈ ਪੈਨਸ਼ਨ ਤੇ ਡਾਕਟਰੀ ਸਹੂਲਤਾਂ ਬਹਾਲ ਕਰ ਸਕਦੀ ਹੈ। ਇਸ ਨਾਲ ਜ਼ੋਮੈਟੋ, ਸਵਿੱਗੀ ਦੀ ਡਿਲਿਵਰੀ ਸਟਾਰਟਅਪ ਤੇ ਐਮਜ਼ੋਨ, ਫਲਿੱਪਕਾਰਟ ਈ-ਕਾਮਰਸ ਵਿੱਚ ਕੰਮ ਕਰਨ ਵਾਲੇ ਲੱਖਾਂ ਅਸਥਾਈ ਕਰਮਚਾਰੀਆਂ ਨੂੰ ਲਾਭ ਮਿਲ ਸਕਦਾ ਹੈ। ਦੇਸ਼ ਵਿੱਚ ਕੋਰੋਨਾਵਾਇਰਸ ਕਰਕੇ ਆਰਥਿਕਤਾ ਨੂੰ ਲੱਗੇ ਝਟਕੇ ਕਰਕੇ ਵੱਡੀ ਗਿਣਤੀ ਵਿੱਚ ਗਿਗ ਕਾਮਿਆਂ ਨੂੰ ਆਪਣੀਆਂ ਨੌਕਰੀਆਂ ਤੋਂ ਹੱਥ ਧੋਣਾ ਪਿਆ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਈਪੀਐਫ, ਈਪੀਐਸ, ਈਐਸਆਈ ਤੇ ਆਯੂਸ਼ਮਾਨ ਵਰਗੀਆਂ ਡਾਕਟਰੀ ਸਹੂਲਤਾਂ ਈਪੀਐਫਓ ਅਧੀਨ ਸੰਗਠਿਤ ਖੇਤਰ ਦੇ ਕਰਮਚਾਰੀਆਂ ਨੂੰ ਦਿੱਤੀਆਂ ਜਾਂਦੀਆਂ ਹਨ। ਇਸ ਲਈ ਗਿਗ ਵਰਕਰਾਂ ਲਈ ਕੋਈ ਵੱਖਰੀ ਯੋਜਨਾ ਲਿਆਉਣ ਦੀ ਜ਼ਰੂਰਤ ਨਹੀਂ। ਉਨ੍ਹਾਂ ਨੂੰ ਇਹ ਸਕੀਮਾਂ ਅਧੀਨ ਇਹ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਜੇ ਜ਼ਰੂਰੀ ਹੋਵੇ, ਤਾਂ ਗਿਗ ਵਰਕਰਾਂ ਲਈ ਇੱਕ ਖਾਸ ਫੰਡ ਵੀ ਬਣਾਇਆ ਜਾ ਸਕਦਾ ਹੈ। ਇਹ ਸਮਰਪਿਤ ਗਿਗ ਵਰਕਰ ਫੰਡ ਮੌਜੂਦਾ ਸਮਾਜਿਕ ਸੁਰੱਖਿਆ ਯੋਜਨਾ ਤਹਿਤ ਬਣਾਇਆ ਜਾ ਸਕਦਾ ਹੈ। ਕਿਰਤ ਮੰਤਰਾਲੇ ਦੀ ਸੰਸਦੀ ਕਮੇਟੀ ਨੇ ਵੀ ਅਜਿਹੇ ਕਾਮਿਆਂ ਲਈ ਬੇਰੁਜ਼ਗਾਰੀ ਭੱਤੇ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੰਗਠਿਤ ਖੇਤਰ ਦੇ ਸਾਰੇ ਕਰਮਚਾਰੀਆਂ ਨੂੰ ਇਹ ਭੱਤਾ ਮਿਲਣਾ ਚਾਹੀਦਾ ਹੈ। ਸਮਾਜਕ ਸੁਰੱਖਿਆ ਯੋਜਨਾ ਤਹਿਤ ਅਸਥਾਈ ਕਰਮਚਾਰੀਆਂ ਨੂੰ ਸਹੂਲਤਾਂ ਦੇਣ ਦਾ ਬਿੱਲ ਸੰਸਦ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਵਿੱਚ ਗਿੱਗ ਵਰਕਰਾਂ ਲਈ ਸਮਾਜਿਕ ਸੁਰੱਖਿਆ ਯੋਜਨਾ ਦੀ ਵੀ ਮੰਗ ਕੀਤੀ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget