ਪੜਚੋਲ ਕਰੋ

LPG Cylinder ਲੈਣ ਦਾ ਖ਼ਤਮ ਹੋਇਆ ਝੰਝਟ, ਹੁਣ ਮੁਫਤ 'ਚ ਬਣਾਓ ਖਾਣਾ, ਸਰਕਾਰ ਨੇ ਕੱਢਿਆ ਇਹ ਤਰੀਕਾ!

ਜੇ ਤੁਸੀਂ ਵੀ ਮਹਿੰਗੇ ਗੈਸ ਸਿਲੰਡਰ ਤੋਂ ਪਰੇਸ਼ਾਨ ਹੋ ਤਾਂ ਹੁਣ ਤੁਹਾਨੂੰ ਟੈਂਸ਼ਨ ਲੈਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਹੁਣ ਤੁਸੀਂ ਮੁਫਤ ਵਿੱਚ ਖਾਣਾ ਬਣਾ ਸਕਦੇ ਹੋ, ਮਤਲਬ ਕਿ ਤੁਹਾਨੂੰ ਖਾਣਾ ਪਕਾਉਣ ਲਈ ਐਲਪੀਜੀ ਸਿਲੰਡਰ ਦੀ ਲੋੜ ਨਹੀਂ ਪਵੇਗੀ।

LPG Gas Price: ਜੇ ਤੁਸੀਂ ਵੀ ਮਹਿੰਗੇ ਗੈਸ ਸਿਲੰਡਰ (Gas Cylinder) ਤੋਂ ਪਰੇਸ਼ਾਨ ਹੋ ਤਾਂ ਹੁਣ ਤੁਹਾਨੂੰ ਟੈਂਸ਼ਨ ਲੈਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਹੁਣ ਤੁਸੀਂ ਮੁਫਤ (Free LPG Gas) ਵਿੱਚ ਖਾਣਾ ਬਣਾ ਸਕਦੇ ਹੋ, ਮਤਲਬ ਕਿ ਤੁਹਾਨੂੰ ਖਾਣਾ ਪਕਾਉਣ ਲਈ ਐਲਪੀਜੀ ਸਿਲੰਡਰ ਦੀ ਲੋੜ ਨਹੀਂ ਪਵੇਗੀ। ਦੇਸ਼ ਭਰ 'ਚ ਰਸੋਈ ਗੈਸ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਵਾਧੇ ਤੋਂ ਬਾਅਦ ਹੁਣ ਲੋਕਾਂ ਨੇ ਖਾਣਾ ਬਣਾਉਣ ਲਈ ਵੱਖ-ਵੱਖ ਵਿਕਲਪ ਲੱਭਣੇ ਸ਼ੁਰੂ ਕਰ ਦਿੱਤੇ ਹਨ। ਹਾਲ ਹੀ 'ਚ ਸਰਕਾਰ ਖਾਣਾ ਬਣਾਉਣ ਦਾ ਨਵਾਂ ਤਰੀਕਾ ਲੈ ਕੇ ਆਈ ਹੈ, ਜਿਸ ਰਾਹੀਂ ਤੁਸੀਂ ਸਸਤੇ 'ਚ ਖਾਣਾ ਪਕਾ ਸਕਦੇ ਹੋ। ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਹੁਣ ਤੁਸੀਂ ਕਿਵੇਂ ਮੁਫਤ ਵਿੱਚ ਖਾਣਾ ਬਣਾ ਸਕਦੇ ਹੋ।


ਸਰਕਾਰ ਨੇ ਪੇਸ਼ ਕੀਤਾ ਨਵਾਂ ਤਰੀਕਾ 


ਕੇਂਦਰ ਸਰਕਾਰ ਵੱਲੋਂ ਇੱਕ ਨਵਾਂ ਸੋਲਰ ਸਟੋਵ ਪੇਸ਼ ਕੀਤਾ ਗਿਆ ਹੈ, ਜਿਸ ਰਾਹੀਂ ਤੁਸੀਂ ਬਿਨਾਂ LPG ਸਿਲੰਡਰ ਦੇ ਖਾਣਾ ਬਣਾ ਸਕਦੇ ਹੋ। ਇਹ ਸੋਲਰ ਸਟੋਵ ਸੂਰਜ ਦੀ ਰੌਸ਼ਨੀ ਵਿੱਚ ਕੰਮ ਕਰਦਾ ਹੈ। ਇਸ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲ ਸਕਦੀ ਹੈ।


IOCL ਨੇ ਨਵੀਂ ਸਹੂਲਤ ਕੀਤੀ ਸ਼ੁਰੂ 


ਦੱਸ ਦੇਈਏ ਕਿ ਦੇਸ਼ ਦੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਲਿਮਟਿਡ ਦੁਆਰਾ ਇੱਕ ਖਾਸ ਡਿਵਾਈਸ ਲਾਂਚ ਕੀਤਾ ਗਿਆ ਹੈ, ਜਿਸ ਰਾਹੀਂ ਤੁਸੀਂ ਬਿਨਾਂ ਗੈਸ ਦੇ ਖਾਣਾ ਬਣਾ ਸਕਦੇ ਹੋ। ਇੰਡੀਅਨ ਆਇਲ (IOCL) ਨੇ ਸੂਰਜੀ ਸਟੋਵ ਸੂਰਿਆ ਨੂਤਨ ਲਾਂਚ ਕੀਤਾ ਹੈ। ਇਹ ਸੋਲਰ ਸਟੋਵ ਇੰਡੀਅਨ ਆਇਲ, ਫਰੀਦਾਬਾਦ ਦੇ ਰਿਸਰਚ ਐਂਡ ਡਿਵੈਲਪਮੈਂਟ ਸੈਂਟਰ ਦੁਆਰਾ ਬਣਾਇਆ ਗਿਆ ਹੈ।


ਦਿੱਲੀ ਵਿੱਚ ਗੈਸ ਸਿਲੰਡਰ ਦੀ ਕੀਮਤ 1100 ਰੁਪਏ 


ਇਸ ਸਮੇਂ ਗੈਸ ਸਿਲੰਡਰ ਦੀਆਂ ਕੀਮਤਾਂ 1000 ਰੁਪਏ ਨੂੰ ਪਾਰ ਕਰ ਗਈਆਂ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਗੈਸ ਸਿਲੰਡਰ ਦੀ ਕੀਮਤ 1103 ਰੁਪਏ ਹੈ। ਦੂਜੇ ਪਾਸੇ ਜੇਕਰ ਤੁਸੀਂ ਸੂਰਿਆ ਨੂਤਨ ਦੇ ਚੁੱਲ੍ਹੇ ਦੀ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਗੈਸ ਸਿਲੰਡਰ 'ਤੇ ਪੈਸੇ ਨਹੀਂ ਖਰਚਣੇ ਪੈਣਗੇ।


ਕਿੰਨੀ ਹੈ ਸਟੋਵ ਦੀ ਕੀਮਤ 


ਦੱਸ ਦੇਈਏ ਕਿ ਜੇ ਸੋਲਰ ਸਟੋਵ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ 12,000 ਰੁਪਏ ਹੈ। ਇਸ ਦੇ ਨਾਲ ਹੀ ਇਸ ਦੇ ਟਾਪ ਮਾਡਲ ਦੀ ਕੀਮਤ 23,000 ਰੁਪਏ ਹੈ। ਇਸ ਸਟੋਵ ਨੂੰ ਖਰੀਦਣ ਲਈ ਤੁਹਾਨੂੰ ਸਿਰਫ ਇਕ ਵਾਰ ਪੈਸੇ ਖਰਚ ਕਰਨੇ ਪੈਣਗੇ, ਪਰ ਇਸ ਤੋਂ ਬਾਅਦ ਤੁਹਾਡੇ ਪੈਸੇ ਬਚ ਸਕਦੇ ਹਨ ਕਿਉਂਕਿ ਤੁਹਾਨੂੰ ਐਲਪੀਜੀ ਗੈਸ ਸਿਲੰਡਰ ਭਰਨਾ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
Advertisement
for smartphones
and tablets

ਵੀਡੀਓਜ਼

Punjab Lok Sabha election | ਨਾਮਜ਼ਦਗੀਆਂ ਭਰਨ ਜਾ ਅੱਜ ਆਖਰੀ ਦਿਨ, ਕੌਣ-ਕੌਣ ਦਾਖਲ ਕਰੇਗਾ ਕਾਗਜ਼Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-05-2024)
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !
Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Embed widget