ਪੜਚੋਲ ਕਰੋ

Good News! ਹੁਣ ਤੁਸੀਂ 30 ਸਤੰਬਰ ਤੱਕ ਆਧਾਰ ਨੂੰ ਰਾਸ਼ਨ ਕਾਰਡ ਨਾਲ ਕਰ ਸਕਦੈ ਹੋ ਲਿੰਕ, ਇਹ ਰਿਹਾ ਆਸਾਨ ਤਰੀਕਾ

Aadhar-Ration Card Linking: ਕੇਂਦਰ ਸਰਕਾਰ ਨੇ ਆਧਾਰ ਕਾਰਡ ਨੂੰ ਰਾਸ਼ਨ ਕਾਰਡ ਨਾਲ ਲਿੰਕ ਕਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਹੁਣ ਇਸ ਨੂੰ 30 ਸਤੰਬਰ 2023 ਤੱਕ ਵੀ ਲਿੰਕ ਕੀਤਾ ਜਾ ਸਕਦਾ ਹੈ।

Aadhar-Ration Card Linking: ਜੇ ਤੁਸੀਂ ਅਜੇ ਤੱਕ ਆਪਣਾ ਆਧਾਰ ਕਾਰਡ ਰਾਸ਼ਨ ਕਾਰਡ ਨਾਲ ਲਿੰਕ ਨਹੀਂ ਕੀਤਾ ਹੈ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਦਰਅਸਲ, ਕੇਂਦਰ ਸਰਕਾਰ ਨੇ ਰਾਸ਼ਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਫਿਰ ਵਧਾ ਦਿੱਤੀ ਹੈ। ਰਾਸ਼ਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਆਖਰੀ ਮਿਤੀ 30 ਸਤੰਬਰ 2023 ਤੱਕ ਵਧਾ ਦਿੱਤੀ ਗਈ ਹੈ। ਇਹ ਜਾਣਕਾਰੀ ਖਪਤਕਾਰ ਮਾਮਲਿਆਂ ਦੇ ਮੰਤਰਾਲੇ, ਖੁਰਾਕ ਅਤੇ ਜਨਤਕ ਵੰਡ ਵਿਭਾਗ Ministry of Consumer Affairs, Food and Public Distribution) ਨੇ ਦਿੱਤੀ ਹੈ।


ਪਹਿਲਾਂ 30 ਜੂਨ ਤੱਕ ਸੀ ਇਹ ਸਮਾਂ ਹੱਦ 


ਅੰਤੋਦਿਆ ਅੰਨਾ ਯੋਜਨਾ ਅਤੇ ਤਰਜੀਹੀ ਘਰੇਲੂ ਯੋਜਨਾ ਦੇ ਤਹਿਤ ਲਾਭਪਾਤਰੀਆਂ ਲਈ ਰਾਸ਼ਨ ਕਾਰਡ ਨਾਲ ਆਧਾਰ ਕਾਰਡ ਲਿੰਕ ਕਰਨਾ ਲਾਜ਼ਮੀ ਹੈ। ਵਾਈਟ ਕਾਰਡ ਧਾਰਕਾਂ ਨੂੰ ਪਹਿਲਾਂ ਆਪਣੇ ਰਾਸ਼ਨ ਕਾਰਡ ਨੂੰ ਡਿਜ਼ੀਟਲ ਕਰਨਾ ਹੋਵੇਗਾ ਅਤੇ ਉਸ ਤੋਂ ਬਾਅਦ ਹੀ ਇਸ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾਵੇਗਾ।


ਜਦੋਂ ਤੋਂ ਸਰਕਾਰ ਨੇ ''ਇਕ ਰਾਸ਼ਟਰ ਇਕ ਰਾਸ਼ਨ ਕਾਰਡ'' ਨੀਤੀ ਲਿਆਂਦੀ ਹੈ, ਉਦੋਂ ਤੋਂ ਹੀ ਰਾਸ਼ਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦਾ ਮੁੱਖ ਮਕਸਦ ਰਾਸ਼ਨ ਕਾਰਡ ਨੂੰ ਲੈ ਕੇ ਹੋ ਰਹੀਆਂ ਗੜਬੜੀਆਂ ਨੂੰ ਰੋਕਣਾ ਹੈ। ਕਈ ਲੋਕ ਅਜਿਹੇ ਹਨ ਜੋ ਇਸ ਕਾਰਡ ਦੀ ਦੁਰਵਰਤੋਂ ਕਰਦੇ ਹਨ ਅਤੇ ਵੱਖ-ਵੱਖ ਥਾਵਾਂ 'ਤੇ 2-3 ਰਾਸ਼ਨ ਕਾਰਡ ਬਣਵਾ ਲੈਂਦੇ ਹਨ।


ਡਿਜੀਟਾਈਜ਼ੇਸ਼ਨ ਦੇ ਇੰਚਾਰਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀ ਉਪ ਸਕੱਤਰ ਨੇਤਰਾ ਮਾਨਕੇਮ ਨੇ ਦੱਸਿਆ ਕਿ ਮਹਾਰਾਸ਼ਟਰ ਵਿੱਚ 2.56 ਕਰੋੜ ਰਾਸ਼ਨ ਕਾਰਡ ਧਾਰਕ ਹਨ। ਮਹਾਰਾਸ਼ਟਰ ਦੇ ਆਰਥਿਕ ਸਰਵੇਖਣ ਦੇ ਅਨੁਸਾਰ, 24.4 ਲੱਖ ਲੋਕ ਅੰਤੋਦਿਆ ਅੰਨਾ ਯੋਜਨਾ ਦੇ ਲਾਭਪਾਤਰੀ ਹਨ, ਜੋ ਕਿ ਸਭ ਤੋਂ ਗਰੀਬ ਪਰਿਵਾਰਾਂ ਨੂੰ ਉੱਚ ਸਬਸਿਡੀ ਵਾਲਾ ਭੋਜਨ ਪ੍ਰਦਾਨ ਕਰਦੀ ਹੈ।


ਇਹ ਹੈ ਆਧਾਰ-ਰਾਸ਼ਨ ਕਾਰਡ ਲਿੰਕ ਕਰਨ ਦਾ ਆਸਾਨ ਤਰੀਕਾ


>> ਸਭ ਤੋਂ ਪਹਿਲਾਂ ਖੁਰਾਕ ਵਿਭਾਗ ਦੀ ਵੈੱਬਸਾਈਟ ਖੋਲ੍ਹੋ।
>> ਇਸ ਤੋਂ ਬਾਅਦ, 'ਰਾਸ਼ਨ ਕਾਰਡ ਨਾਲ ਆਧਾਰ ਲਿੰਕ ਕਰੋ' ਦਾ ਵਿਕਲਪ ਚੁਣੋ।
>> ਆਪਣਾ ਰਾਸ਼ਨ ਕਾਰਡ ਨੰਬਰ ਦਰਜ ਕਰੋ।
>> 'ਲਿੰਕ ਆਧਾਰ ਅਤੇ ਮੋਬਾਈਲ ਨੰਬਰ' ਦਾ ਵਿਕਲਪ ਚੁਣੋ।
>>  ਹੁਣ ਆਪਣਾ ਆਧਾਰ ਨੰਬਰ ਦਰਜ ਕਰੋ।
>> ਤੁਹਾਡੇ ਫੋਨ 'ਤੇ ਇੱਕ OTP ਆਵੇਗਾ, ਇਸ ਨੂੰ ਦਾਖਲ ਕਰੋ।
>> ਆਧਾਰ ਕਾਰਡ ਨੂੰ ਰਾਸ਼ਨ ਕਾਰਡ ਨਾਲ ਲਿੰਕ ਕਰੋ।
>>  ਆਧਾਰ-ਰਾਸ਼ਨ ਕਾਰਡ ਲਿੰਕ ਹੋਣ ਤੋਂ ਬਾਅਦ ਤੁਹਾਨੂੰ ਇੱਕ SMS ਪ੍ਰਾਪਤ ਹੋਵੇਗਾ।

ਟਾਪ ਹੈਡਲਾਈਨ

Amul Milk Price Hike : ਦੁੱਧ ਖਰੀਦਣ ਵਾਲੇ ਦੇਣ ਧਿਆਨ ! ਅਮੂਲ ਨੇ ਵੀ ਵਧਾ ਦਿੱਤੇ ਰੇਟ, ਜਾਣੋ ਨਵੀਆਂ ਕੀਮਤਾਂ
Amul Milk Price Hike : ਦੁੱਧ ਖਰੀਦਣ ਵਾਲੇ ਦੇਣ ਧਿਆਨ ! ਅਮੂਲ ਨੇ ਵੀ ਵਧਾ ਦਿੱਤੇ ਰੇਟ, ਜਾਣੋ ਨਵੀਆਂ ਕੀਮਤਾਂ
Salary Hike: ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਦੋਂ ਤੋਂ ਵੱਧ ਕੇ ਮਿਲੇਗੀ ਤਨਖਾਹ? ਸਾਹਮਣੇ ਆਇਆ ਵੱਡਾ ਅਪਡੇਟ...
ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਦੋਂ ਤੋਂ ਵੱਧ ਕੇ ਮਿਲੇਗੀ ਤਨਖਾਹ? ਸਾਹਮਣੇ ਆਇਆ ਵੱਡਾ ਅਪਡੇਟ...
HDFC ਬੈਂਕ ਦੇ ਗਾਹਕਾਂ ਨੂੰ ਝਟਕਾ!  ਜਾਣੋ ਹੁਣ ਲੋਨ ਦੀ ਕਿਸ਼ਤ ਵਧੇਗੀ ਜਾਂ ਨਹੀਂ ?  
HDFC ਬੈਂਕ ਦੇ ਗਾਹਕਾਂ ਨੂੰ ਝਟਕਾ!  ਜਾਣੋ ਹੁਣ ਲੋਨ ਦੀ ਕਿਸ਼ਤ ਵਧੇਗੀ ਜਾਂ ਨਹੀਂ ?  
Gold Silver Rate: ਭਾਈ ਦੂਜ 'ਤੇ ਸੋਨਾ ਮਹਿੰਗਾ ਜਾਂ ਸਸਤਾ? ਜਾਣੋ 24, 22 ਅਤੇ 18 ਕੈਰੇਟ ਦੇ ਤਾਜ਼ਾ ਭਾਅ
Gold Silver Rate: ਭਾਈ ਦੂਜ 'ਤੇ ਸੋਨਾ ਮਹਿੰਗਾ ਜਾਂ ਸਸਤਾ? ਜਾਣੋ 24, 22 ਅਤੇ 18 ਕੈਰੇਟ ਦੇ ਤਾਜ਼ਾ ਭਾਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Embed widget