ਪੜਚੋਲ ਕਰੋ

ਔਰਤਾਂ ਲਈ ਖੁਸ਼ਖਬਰੀ! ਕੇਂਦਰ ਸਰਕਾਰ ਦੀ ਇਹ ਸਕੀਮ ਪਤਨੀ ਨੂੰ ਬਣਾ ਦੇਵੇਗੀ ਕਰੋੜਪਤੀ, ਜਾਣੋ ਕਿਵੇਂ

National Pension Scheme Calculator: ਅੱਜ ਅਸੀਂ ਤੁਹਾਨੂੰ ਅਜਿਹੀ ਸਕੀਮ ਬਾਰੇ ਦੱਸਾਂਗੇ, ਜਿਸ ਰਾਹੀਂ ਤੁਹਾਡੀ ਪਤਨੀ ਬਗੈਰ ਕੰਮ ਕੀਤੇ ਵੀ ਹਰ ਮਹੀਨੇ ਕਮਾ ਸਕਦੀ ਹੈ।

Central Government Scheme: ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸਾਰੇ ਵਰਗਾਂ ਲਈ ਕਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਅਜਿਹੀ ਸਕੀਮ ਬਾਰੇ ਦੱਸਾਂਗੇ, ਜਿਸ ਰਾਹੀਂ ਤੁਹਾਡੀ ਪਤਨੀ ਬਗੈਰ ਕੰਮ ਕੀਤੇ ਵੀ ਹਰ ਮਹੀਨੇ ਕਮਾਈ ਕਰ ਸਕਦੀ ਹੈ। ਇਸ ਸਕੀਮ ਵਿੱਚ ਤੁਹਾਡੀ ਪਤਨੀ ਲਗਪਗ 44,793 ਰੁਪਏ ਪ੍ਰਤੀ ਮਹੀਨਾ ਕਮਾ ਸਕਦੀ ਹੈ। ਆਓ ਤੁਹਾਨੂੰ ਦੱਸੀਏ ਕਿ ਕਿਵੇਂ-

ਹਰ ਮਹੀਨੇ ਪੈਨਸ਼ਨ ਮਿਲੇਗੀ

ਤੁਸੀਂ ਇਸ ਨੂੰ ਕੇਂਦਰ ਸਰਕਾਰ ਦੁਆਰਾ ਚਲਾਈ ਗਈ NPS ਯੋਜਨਾ ਤਹਿਤ ਕਮਾ ਸਕਦੇ ਹੋ। ਦੱਸ ਦੇਈਏ ਕਿ ਇਹ ਇੱਕ ਤਰ੍ਹਾਂ ਦੀ ਪੈਨਸ਼ਨ ਯੋਜਨਾ ਹੈ। ਇਸ ਤੋਂ ਬਾਅਦ ਤੁਸੀਂ ਜੋ ਵੀ ਕਮਾਈ ਕਰੋਗੇ, ਉਹ 60 ਸਾਲ ਦੀ ਉਮਰ ਤੋਂ ਬਾਅਦ ਹੋਵੇਗੀ। ਯਾਨੀ ਤੁਹਾਨੂੰ ਹਰ ਮਹੀਨੇ ਨਿਯਮਤ ਆਮਦਨ ਮਿਲਦੀ ਰਹੇਗੀ।

ਹਰ ਮਹੀਨੇ 5000 ਦਾ ਨਿਵੇਸ਼ ਕਰਨਾ ਹੋਵੇਗਾ

ਇਸ ਯੋਜਨਾ ਤਹਿਤ ਜੇਕਰ ਤੁਸੀਂ 30 ਸਾਲ ਦੀ ਉਮਰ ਵਿੱਚ ਹਰ ਮਹੀਨੇ ਜਾਂ ਸਾਲਾਨਾ ਪੈਸੇ ਜਮ੍ਹਾ ਕਰ ਸਕਦੇ ਹੋ। ਜੇਕਰ ਤੁਸੀਂ NPS ਸਕੀਮ ਵਿੱਚ ਹਰ ਮਹੀਨੇ 5000 ਰੁਪਏ ਦਾ ਨਿਵੇਸ਼ ਕਰਦੇ ਹੋ ਤੇ ਉਸ ਨੂੰ ਸਾਲਾਨਾ 10 ਪ੍ਰਤੀਸ਼ਤ ਰਿਟਰਨ ਮਿਲਦਾ ਹੈ, ਤਾਂ 60 ਸਾਲ ਦੀ ਉਮਰ ਤੋਂ ਬਾਅਦ ਇਹ ਫੰਡ ਲਗਪਗ 1.2 ਕਰੋੜ ਰੁਪਏ ਹੋ ਜਾਵੇਗਾ। ਇਸ 'ਚੋਂ ਉਨ੍ਹਾਂ ਨੂੰ ਇਕਮੁਸ਼ਤ ਮਿਆਦ ਪੂਰੀ ਹੋਣ 'ਤੇ 45 ਲੱਖ ਰੁਪਏ ਮਿਲਣਗੇ। ਇਸ ਦੇ ਨਾਲ ਹੀ ਹਰ ਮਹੀਨੇ 45000 ਰੁਪਏ ਤੱਕ ਦੀ ਪੈਨਸ਼ਨ ਵੀ ਮਿਲੇਗੀ।

ਜਾਣੋ ਕਿੰਨਾ ਰਿਟਰਨ ਮਿਲਦਾ

ਦੱਸ ਦੇਈਏ ਕਿ ਇਸ ਸਕੀਮ ਵਿੱਚ ਨਿਵੇਸ਼ ਕਰਨ ਤੋਂ ਬਾਅਦ ਰਿਟਰਨ ਦੀ ਗਾਰੰਟੀਸ਼ੁਦਾ ਪ੍ਰਤੀਸ਼ਤ ਨਿਸ਼ਚਿਤ ਨਹੀਂ, ਪਰ ਜੇਕਰ ਤੁਸੀਂ ਹੁਣ ਤੱਕ ਦੇ ਰਿਕਾਰਡ ਨੂੰ ਦੇਖਦੇ ਹੋ ਤਾਂ ਨਿਵੇਸ਼ਕਾਂ ਨੂੰ ਲਗਪਗ 10 ਤੋਂ 11 ਪ੍ਰਤੀਸ਼ਤ ਰਿਟਰਨ ਮਿਲ ਸਕਦਾ ਹੈ।

ਸਕੀਮ ਵਿੱਚ ਕੌਣ ਨਿਵੇਸ਼ ਕਰ ਸਕਦਾ ਹੈ?

ਇਸ ਸਕੀਮ ਲਈ ਯੋਗਤਾ ਦੀ ਗੱਲ ਕਰੀਏ ਤਾਂ 18-65 ਸਾਲ ਦਾ ਕੋਈ ਵੀ ਭਾਰਤੀ ਨਾਗਰਿਕ ਖਾਤਾ ਖੋਲ੍ਹ ਸਕਦਾ ਹੈ। ਇੱਕ ਵਿਅਕਤੀ ਸਿਰਫ਼ ਇੱਕ NPS ਖਾਤਾ ਖੋਲ੍ਹ ਸਕਦਾ ਹੈ। ਇਹ ਸਾਂਝਾ ਖਾਤਾ ਨਹੀਂ ਹੋ ਸਕਦਾ।

ਖਾਤਾ ਦੋ ਤਰੀਕਿਆਂ ਨਾਲ ਖੋਲ੍ਹਿਆ ਜਾ ਸਕਦਾ

ਇਸ ਸਕੀਮ ਤਹਿਤ ਤੁਸੀਂ ਦੋ ਤਰ੍ਹਾਂ ਦੇ ਖਾਤੇ ਖੋਲ੍ਹ ਸਕਦੇ ਹੋ। ਇਸ ਵਿੱਚ ਪਹਿਲਾ ਟੀਅਰ-1 ਵਿਕਲਪ ਹੈ- ਜੋ ਵੀ ਪੈਸਾ ਟੀਅਰ-1 ਖਾਤੇ ਵਿੱਚ ਜਮ੍ਹਾ ਹੋਵੇਗਾ, ਉਸ ਨੂੰ ਸਮੇਂ ਤੋਂ ਪਹਿਲਾਂ ਨਹੀਂ ਕੱਢਿਆ ਜਾ ਸਕਦਾ। ਤੁਸੀਂ ਸਕੀਮ ਤੋਂ ਬਾਹਰ ਹੋਣ 'ਤੇ ਹੀ ਪੈਸੇ ਕਢਵਾ ਸਕਦੇ ਹੋ।

ਟੀਅਰ-2 ਖਾਤਾ ਖੋਲ੍ਹਣ ਲਈ, ਤੁਹਾਨੂੰ ਟੀਅਰ ਵਨ ਖਾਤਾ ਧਾਰਕ ਹੋਣਾ ਚਾਹੀਦਾ ਹੈ। ਤੁਸੀਂ ਆਪਣੀ ਇੱਛਾ ਮੁਤਾਬਕ ਪੈਸੇ ਜਮ੍ਹਾ ਕਰ ਸਕਦੇ ਹੋ ਜਾਂ ਕਢਵਾ ਸਕਦੇ ਹੋ। ਹਰ ਕਿਸੇ ਲਈ ਇਹ ਖਾਤਾ ਖੋਲ੍ਹਣਾ ਲਾਜ਼ਮੀ ਨਹੀਂ ਹੈ।

ਇਹ ਵੀ ਪੜ੍ਹੋ: Challan: ਸਾਵਧਾਨ! ਜੇਕਰ ਇਹ ਗਲਤੀ ਹੋਈ ਤਾਂ ਸਸਪੈਂਡ ਹੋਵੇਗਾ ਡਰਾਈਵਿੰਗ ਲਾਈਸੈਂਸ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ
ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ
ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
Embed widget