ਪੜਚੋਲ ਕਰੋ

PM Kisan Yojana ਦੀ 15ਵੀਂ ਕਿਸ਼ਤ ਤੋਂ ਪਹਿਲਾਂ ਘੱਟ ਸਕਦੀ ਹੈ ਲਾਭਪਾਤਰੀਆਂ ਦੀ ਗਿਣਤੀ, ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਰਕਮ!

PM Kisan Yojana 15th Installment: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ 15ਵੀਂ ਕਿਸ਼ਤ ਤੋਂ ਪਹਿਲਾਂ ਲਾਭਪਾਤਰੀ ਕਿਸਾਨਾਂ ਦੀ ਗਿਣਤੀ ਘੱਟ ਸਕਦੀ ਹੈ। ਆਓ ਜਾਣਦੇ ਹਾਂ ਕਿ ਕਿਹੜੇ ਕਿਸਾਨਾਂ ਨੂੰ ਇਹ ਕਿਸ਼ਤ ਨਹੀਂ ਮਿਲੇਗੀ।

PM Kisan Yojana 15th Installment: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਹਰ ਸਾਲ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਪੈਸੇ ਦਿੱਤੇ ਜਾਂਦੇ ਹਨ। ਇਸ ਸਕੀਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 14 ਕਿਸ਼ਤਾਂ ਲਾਭਪਾਤਰੀ ਕਿਸਾਨਾਂ ਦੀ ਸੂਚੀ ਵਿੱਚ ਭੇਜੀਆਂ ਜਾ ਚੁੱਕੀਆਂ ਹਨ ਪਰ ਇਹ ਕਿਸ਼ਤ ਜਾਰੀ ਹੋਣ ਤੋਂ ਪਹਿਲਾਂ ਹੀ ਕਈ ਲਾਭਪਾਤਰੀ ਕਿਸਾਨਾਂ ਨੂੰ ਵੱਖ-ਵੱਖ ਕਾਰਨਾਂ ਕਰਕੇ ਸਕੀਮ ਤੋਂ ਬਾਹਰ ਕਰ ਦਿੱਤਾ ਗਿਆ ਸੀ।

14ਵੀਂ ਕਿਸ਼ਤ ਜਾਰੀ ਹੋਣ ਤੋਂ ਬਾਅਦ ਹੁਣ ਕਿਸਾਨ 15ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਕਿਸਾਨਾਂ ਨੂੰ ਇਸ ਦਾ ਲਾਭ ਨਹੀਂ ਮਿਲੇਗਾ। ਕੁਝ ਮੀਡੀਆ ਰਿਪੋਰਟਾਂ ਅਨੁਸਾਰ ਜ਼ਮੀਨੀ ਰਿਕਾਰਡ ਦੀ ਪੜਤਾਲ ਦੌਰਾਨ ਹਰ ਕਿਸ਼ਤ ਤੋਂ ਪਹਿਲਾਂ ਕਈ ਕਿਸਾਨ ਲਾਭਪਾਤਰੀ ਸੂਚੀ ਤੋਂ ਵਾਂਝੇ ਰਹਿ ਗਏ ਹਨ। ਅਜਿਹੇ 'ਚ ਇਸ ਵਾਰ ਵੀ ਗਿਣਤੀ ਘੱਟ ਹੋ ਸਕਦੀ ਹੈ। ਇਸ ਦੇ ਨਾਲ ਹੀ ਜਿਹੜੇ ਕਿਸਾਨ eKYC ਨਹੀਂ ਕਰਵਾਉਂਦੇ ਉਨ੍ਹਾਂ ਨੂੰ ਵੀ ਸੂਚੀ ਤੋਂ ਬਾਹਰ ਰੱਖਿਆ ਜਾ ਸਕਦਾ ਹੈ।

ਇਨ੍ਹਾਂ ਕਾਰਨਾਂ ਕਰ ਕੇ ਵੀ ਫਸ ਸਕਦੈ ਪੈਸਾ 

ਭਾਵੇਂ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਅਧੀਨ ਯੋਗ ਹੋ, ਤੁਹਾਨੂੰ ਆਪਣਾ ਪੈਸਾ ਮਿਲਣਾ ਬੰਦ ਹੋ ਸਕਦਾ ਹੈ। ਤੁਹਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਤੁਹਾਡੇ ਦੁਆਰਾ ਭਰੇ ਗਏ ਅਰਜ਼ੀ ਫਾਰਮ ਵਿੱਚ ਕੋਈ ਗਲਤੀ ਨਹੀਂ ਹੈ। ਜੇ ਲਿੰਗ, ਨਾਮ, ਪਤਾ ਅਤੇ ਖਾਤਾ ਨੰਬਰ ਵਿੱਚ ਕੋਈ ਗਲਤੀ ਹੋ ਜਾਂਦੀ ਹੈ, ਤਾਂ ਸਕੀਮ ਦੀ ਕਿਸ਼ਤ ਬੰਦ ਹੋ ਸਕਦੀ ਹੈ।

ਅਜੇ ਵੀ ਕਰਵਾ ਸਕਦੇ ਹੋ ਈ-ਕੇਵਾਈਸੀ 

ਜੇ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਲਾਭਪਾਤਰੀ ਹੋ ਅਤੇ ਅਜੇ ਤੱਕ ਈ-ਕੇਵਾਈਸੀ ਨਹੀਂ ਕੀਤਾ ਹੈ, ਤਾਂ ਤੁਸੀਂ ਅਜੇ ਵੀ 15ਵੀਂ ਕਿਸ਼ਤ ਤੋਂ ਵਾਂਝੇ ਰਹਿ ਸਕਦੇ ਹੋ। ਅਜਿਹੇ 'ਚ ਤੁਹਾਨੂੰ ਇਹ ਕੰਮ ਤੁਰੰਤ ਕਰਨਾ ਚਾਹੀਦਾ ਹੈ। ਇਸ ਦੇ ਲਈ ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਵੈੱਬਸਾਈਟ 'ਤੇ ਜਾਣਾ ਹੋਵੇਗਾ ਜਾਂ ਤੁਸੀਂ CSC ਸੈਂਟਰ 'ਤੇ ਜਾ ਕੇ ਵੀ ਇਸ ਨੂੰ ਕਰਵਾ ਸਕਦੇ ਹੋ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਹੈ ਤਾਂ ਤੁਸੀਂ ਸਕੀਮ ਦੀ ਅਗਲੀ ਕਿਸ਼ਤ ਤੋਂ ਵਾਂਝੇ ਰਹਿ ਸਕਦੇ ਹੋ।

ਸਕੀਮ ਵਿੱਚ ਕਿੰਨੀ ਰਕਮ  ਹੈ ਉਪਲਬਧ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹਰ ਸਾਲ ਕਿਸਾਨਾਂ ਨੂੰ 6,000 ਰੁਪਏ ਜਾਰੀ ਕੀਤੇ ਜਾਂਦੇ ਹਨ। ਇਹ ਕਿਸਾਨਾਂ ਨੂੰ ਖੇਤੀ ਅਤੇ ਹੋਰ ਲੋੜਾਂ ਲਈ ਤਿੰਨ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਂਦਾ ਹੈ। ਹਰ ਕਿਸ਼ਤ ਚਾਰ ਮਹੀਨਿਆਂ ਦੇ ਅੰਤਰਾਲ 'ਤੇ ਜਾਰੀ ਕੀਤੀ ਜਾਂਦੀ ਹੈ।

ਟਾਪ ਹੈਡਲਾਈਨ

ਕਿੰਨਾ ਵੱਧ ਗਿਆ LPG ਸਿਲੰਡਰ ਦੇ ਰੇਟ? ਜਾਣ ਲਓ ਕੀਮਤਾਂ
ਕਿੰਨਾ ਵੱਧ ਗਿਆ LPG ਸਿਲੰਡਰ ਦੇ ਰੇਟ? ਜਾਣ ਲਓ ਕੀਮਤਾਂ
ਹੁਣ ਨਹੀਂ ਹੋਵੇਗੀ 3 ਦਿਨਾਂ ਦੀ ਹੜਤਾਲ, ਕੀ ਅੱਜ ਖੁੱਲ੍ਹੇ ਰਹਿਣਗੇ ਬੈਂਕ ਜਾਂ ਹੋਵੇਗੀ ਛੁੱਟੀ?
ਹੁਣ ਨਹੀਂ ਹੋਵੇਗੀ 3 ਦਿਨਾਂ ਦੀ ਹੜਤਾਲ, ਕੀ ਅੱਜ ਖੁੱਲ੍ਹੇ ਰਹਿਣਗੇ ਬੈਂਕ ਜਾਂ ਹੋਵੇਗੀ ਛੁੱਟੀ?
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
8th Pay Commission : ਅਕਤੂਬਰ ਦੀਆਂ ਮੀਟਿੰਗਾਂ ਦਾ ਸ਼ਡਿਊਲ ਤੈਅ, ਫਿਟਮੈਂਟ ਫੈਕਟਰ ’ਤੇ ਹੋ ਸਕਦੀ ਹੈ ਚਰਚਾ
8th Pay Commission : ਅਕਤੂਬਰ ਦੀਆਂ ਮੀਟਿੰਗਾਂ ਦਾ ਸ਼ਡਿਊਲ ਤੈਅ, ਫਿਟਮੈਂਟ ਫੈਕਟਰ ’ਤੇ ਹੋ ਸਕਦੀ ਹੈ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Embed widget