ਪੜਚੋਲ ਕਰੋ

Petrol Diesel Prices : ਕਈ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ

Global Market 'ਚ ਕਰੂਡ ਦੀ ਕੀਮਤ 84 ਡਾਲਰ ਨੂੰ ਵੀ ਪਾਰ ਕਰ ਗਈ ਹੈ। ਇਸ ਦੌਰਾਨ ਸੋਮਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (petrol and diesel Rate) ਵਿੱਚ ਬਦਲਾਅ ਹੋਇਆ ਹੈ।

Petrol Diesel Prices Update Today : ਕੱਚੇ ਤੇਲ ਦੀਆਂ ਕੀਮਤਾਂ (crude oil prices) ਵਧਣ ਦੇ ਬਾਵਜੂਦ ਯੂਪੀ ਅਤੇ ਬਿਹਾਰ ਦੇ ਲੋਕਾਂ ਨੂੰ ਅੱਜ ਟੈਂਕੀ ਭਰਨ ਲਈ ਘੱਟ ਪੈਸੇ ਖਰਚਣੇ ਪੈਣਗੇ। ਗਲੋਬਲ ਬਾਜ਼ਾਰ (global market) 'ਚ ਕਰੂਡ ਦੀ ਕੀਮਤ 84 ਡਾਲਰ ਨੂੰ ਵੀ ਪਾਰ ਕਰ ਗਈ ਹੈ। ਇਸ ਦੌਰਾਨ ਸੋਮਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ (Government Oil Companies) ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (petrol and diesel Rate) ਵਿੱਚ ਬਦਲਾਅ ਹੋਇਆ ਹੈ। ਅੱਜ ਯੂਪੀ ਅਤੇ ਬਿਹਾਰ ਦੇ ਕਈ ਸ਼ਹਿਰਾਂ ਵਿੱਚ ਤੇਲ ਸਸਤਾ ਹੋ ਗਿਆ ਹੈ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਨੋਇਡਾ 'ਚ ਪੈਟਰੋਲ 17 ਪੈਸੇ ਸਸਤਾ ਹੋ ਕੇ 96.59 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 17 ਪੈਸੇ ਘੱਟ ਕੇ 89.76 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਬਿਹਾਰ ਦੀ ਰਾਜਧਾਨੀ ਪਟਨਾ 'ਚ ਅੱਜ ਪੈਟਰੋਲ 11 ਪੈਸੇ ਸਸਤਾ ਹੋ ਗਿਆ ਅਤੇ 107.48 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇੱਥੇ ਡੀਜ਼ਲ ਵੀ 10 ਪੈਸੇ ਦੀ ਗਿਰਾਵਟ ਨਾਲ 94.26 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਹਰਿਆਣਾ ਦੀ ਰਾਜਧਾਨੀ ਗੁਰੂਗ੍ਰਾਮ 'ਚ ਅੱਜ ਪੈਟਰੋਲ 29 ਪੈਸੇ ਮਹਿੰਗਾ ਹੋ ਕੇ 97.10 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 27 ਪੈਸੇ ਮਹਿੰਗਾ ਹੋ ਕੇ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕਰੂਡ ਵੀ ਮਹਿੰਗਾ ਹੋਇਆ

ਸੋਮਵਾਰ ਨੂੰ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡਾ ਉਛਾਲ ਆਇਆ ਹੈ। ਬ੍ਰੈਂਟ ਕਰੂਡ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ 84.18 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ, ਜਦੋਂ ਕਿ ਡਬਲਯੂਟੀਆਈ ਦੀ ਦਰ ਅੱਜ ਵੱਡੀ ਛਾਲ ਨਾਲ 78.60 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਜਾਰੀ ਕੀਤੀਆਂ ਗਈਆਂ ਹਨ  ਨਵੀਆਂ ਕੀਮਤਾਂ

- ਨੋਇਡਾ 'ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.48 ਰੁਪਏ ਅਤੇ ਡੀਜ਼ਲ 94.26 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗੁਰੂਗ੍ਰਾਮ 'ਚ ਪੈਟਰੋਲ 97.10 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Embed widget