ਪੜਚੋਲ ਕਰੋ

ਖੁਸ਼ਖਬਰੀ! ਘੱਟ ਸਕਦੀਆਂ ਹਨ ਤੇਲ ਦੀਆਂ ਆਸਮਾਨ ਛੂਹ ਰਹੀਆਂ ਕੀਮਤਾਂ

SEA ਨੇ ਇਕ ਬਿਆਨ 'ਚ ਕਿਹਾ ਖਾਧ ਤੇਲਾਂ 'ਚ ਨਰਮੀ ਦਾ ਫਿਲਹਾਲ ਕੋਈ ਸੰਕੇਤ ਨਹੀਂ ਦਿਖਾਈ ਨਹੀਂ ਦੇ ਰਿਹਾ ਹੈ। ਇੰਡੋਨੇਸ਼ੀਆ ਵਰਗੇ ਕੁਝ ਬਰਾਮਦ ਦੇਸ਼ਾਂ ਨੇ ਵੀ ਲਾਇਸੈਂਸ ਰਾਹੀਂ ਪਾਮ ਤੇਲ ਦੇ ਬਰਾਮਦ ਨੂੰ ਰੇਗੂਲੇਟ ਕਰਨਾ ਸ਼ੁਰੂ ਕਰ ਦਿੱਤਾ ਹੈ।

ਨਵੀਂ ਦਿੱਲੀ: ਸਾਲਵੇਂਟ ਐਕਸਟ੍ਰੇਕਟਰਜ਼ ਐਸੋਸੀਏਸ਼ਨ ਆਫ ਇੰਡੀਆ ਨੇ ਸੋਮਵਾਰ ਨੂੰ ਆਪਣੇ ਮੈਂਬਰਾਂ ਤੋਂ ਤਤਕਾਲ ਪ੍ਰਭਾਵ ਤੋਂ ਖਾਣਾ ਪਕਾਉਣ ਦੇ ਤੇਲ ਦੀਆਂ ਕੀਮਤਾਂ 'ਚ ਤਿੰਨ ਤੋਂ ਪੰਜ ਰੁਪਏ ਪ੍ਰਤੀ ਕਿਲੋਗ੍ਰਾਮ ਘੱਟ ਕਰਨ ਦੀ ਅਪੀਲ ਕੀਤੀ ਹੈ। ਇਹ ਦੂਜੀ ਵਾਰ ਹੈ ਉਦਯੋਗ ਸੰਗਠਨ ਨੇ ਅਜਿਹੀ ਅਪੀਲ ਕੀਤੀ ਹੈ। ਪਿਛਲੀ ਵਾਰ ਉਸ ਨੇ ਇਸ ਤਰ੍ਹਾਂ ਦੀ ਅਪੀਲ ਦੀਵਾਲੀ ਦੇ ਆਸ-ਪਾਸ ਕੀਤੀ ਸੀ।

ਜ਼ਿਕਰਯੋਗ ਹੈ ਕਿ ਭਾਰਤੀ ਆਪਣੀ ਜ਼ਰੂਰਤ ਦੇ ਖਾਧ ਤੇਲ ਦਾ 60 ਫੀਸਦੀ ਤੋਂ ਜ਼ਿਆਦਾ ਦਰਾਮਦ ਕਰਦਾ ਹੈ। ਖਾਧ ਤੇਲ ਦੀਆਂ ਘਰੇਲੂ ਖੁਦਰਾ ਕੀਮਤਾਂ ਨੂੰ ਕੰਟਰੋਲ 'ਚ ਰੱਖਣ ਲਈ ਪਿਛਲੇ ਕੁਝ ਮਹੀਨਿਆਂ ਦੇ ਸਰਕਾਰ ਨੇ ਪਾਮ ਤੇਲ 'ਤੇ ਦਰਾਮਦ ਫੀਸ ਘਟਾਉਣ ਨਾਲ ਹੀ ਸਟਾਕ ਲਿਮਿਟ ਵਰਗੇ ਕਦਮ ਚੁੱਕੇ ਹਨ। ਹਾਲਾਂਕਿ ਇਸ ਤਰ੍ਹਾਂ ਦੇ ਕਦਮ ਉਠਾਏ ਜਾਣ ਤੋਂ ਬਾਵਜੂਦ ਪੂਰੇ ਦੇਸ਼ 'ਚ ਔਸਤ ਖੁਦਰਾ ਕੀਮਤਾਂ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਬਣੀ ਹੋਈ ਹੈ।

SEA ਨੇ ਇਕ ਬਿਆਨ 'ਚ ਕਿਹਾ ਖਾਧ ਤੇਲਾਂ 'ਚ ਨਰਮੀ ਦਾ ਫਿਲਹਾਲ ਕੋਈ ਸੰਕੇਤ ਨਹੀਂ ਦਿਖਾਈ ਨਹੀਂ ਦੇ ਰਿਹਾ ਹੈ। ਇੰਡੋਨੇਸ਼ੀਆ ਵਰਗੇ ਕੁਝ ਬਰਾਮਦ ਦੇਸ਼ਾਂ ਨੇ ਵੀ ਲਾਇਸੈਂਸ ਰਾਹੀਂ ਪਾਮ ਤੇਲ ਦੇ ਬਰਾਮਦ ਨੂੰ ਰੇਗੂਲੇਟ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਰੂਸ ਤੇ ਯੂਕ੍ਰੇਨ 'ਚ ਤਣਾਏ ਨਾਲ ਸੂਰਜਮੁਖੀ ਦੇ ਤੇਲ ਦੀਆਂ ਕੀਮਤਾਂ ਵੀ ਆਸਮਾਨ ਛੂਹ ਰਹੀ ਹੈ।

ਦੂਜੇ ਪਾਸੇ ਬ੍ਰਾਜੀਲ 'ਚ ਖਰਾਬ ਮੌਸਮ ਦੇ ਚੱਲਦਿਆਂ ਸੋਇਆ ਦੀ ਫਸਲ ਖਰਾਬ ਹੋ ਗਈ ਹੈ। ਇਨ੍ਹਾਂ ਗਲੋਬਲ ਸਥਿਤੀਆਂ ਨੂੰ ਦੇਖਦੇ ਹੋਏ SEA ਨੇ ਮੈਂਬਰਾਂ ਤੋਂ ਤਿੰਨ ਤੋਂ ਪੰਜ ਹਜ਼ਾਰ ਰੁਪਏ ਪ੍ਰਤੀ ਟਨ ਖਾਧ ਤੇਲਾਂ ਦੇ ਰੇਟ ਘੱਟ ਕਰਨ ਨੂੰ ਕਿਹਾ ਹੈ। SEA ਨੇ ਇਹ ਵੀ ਕਿਹਾ ਕਿ ਘਰੇਲੂ ਸਰ੍ਹੋਂ ਦੀ ਫਸਲ ਕਾਫੀ ਚੰਗੀ ਚਲ ਰਹੀ ਹੈ ਤੇ ਚਾਲੂ ਸਾਲ ਦੌਰਾਨ ਰਿਕਾਰਡ ਫਸਲ ਦੀ ਉਮੀਦ ਹੈ। ਇਸ ਨਾਲ ਉਪਭੋਗਤਾਵਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।

ਉਪਭੋਗਤਾ ਮਾਮਲਿਆਂ ਦੇ ਮੰਤਰਾਲੇ ਦੁਆਰਾ ਇਕੱਠੇ ਕੀਤੇ ਗਏ ਅੰਕੜਿਆਂ ਮੁਤਾਬਕ ਮੂੰਗਫਲੀ ਦੇ ਤੇਲ ਦਾ ਔਸਤ ਖੁਦਰਾ ਮੁੱਲ ਇਸ ਸਾਲ 20 ਫਰਵਰੀ ਨੂੰ 177.75 ਰੁਪਏ ਪ੍ਰਤੀ ਕਿਲੋਗ੍ਰਾਮ ਸੀ ਜੋ ਇੱਕ ਸਾਲ ਪਹਿਲਾਂ 164.55 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਸੀ। ਇਸ ਤਰ੍ਹਾਂ ਸਰ੍ਹੋਂ ਤੇਲ ਦਾ ਖੁਦਰਾ ਮੁੱਲ ਇਸ ਸਾਲ 20 ਫਰਵਰੀ ਨੂੰ 187.03 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Advertisement
ABP Premium

ਵੀਡੀਓਜ਼

Bibi Jagir Kaur| Sukhbir Badal | ਅਕਾਲੀ ਦਲ ਵਿੱਚ ਕਰਾਂਗੇ ਨਵੀਆਂ ਭਰਤੀਆਂ12ਵੀਂ ਫੇਲ Actor ਨੇ ਫ਼ਿਲਮਾਂ ਛੱਡਣ ਦਾ ਕੀਤਾ ਐਲਾਨ , ਆਖ਼ਰ ਪੰਗਾ ਕੀ ਪੈ ਗਿਆਤਲਾਕ ਤੋਂ ਪਹਿਲਾਂ ਐਸ਼ਵਰਿਆ ਵਧੀ ਅੱਗੇ ,  ਇਕ ਮੁੰਡੇ ਨਾਲ Viral ਹੋਈ ਤਸਵੀਰਦਿਲਜੀਤ ਦੋਸਾਂਝ ਵਾਲੇ ਚੱਕਰ 'ਚ ਫਸੇ ਕਰਨ ਔਜਲਾ . ਸ਼ੋਅ ਤੋਂ ਪਹਿਲਾਂ ਹੋਈ Complaint

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Embed widget