ਪੜਚੋਲ ਕਰੋ

Petrol Diesel Prices : 23 ਫਰਵਰੀ ਨੂੰ ਕਈ ਸੂਬਿਆਂ ਮਹਿੰਗਾ ਤੇ ਕਈਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਭਾਅ

Petrol Diesel Prices Update : ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਗਿਆ ਹੈ। ਬਿਹਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਗਿਰਾਵਟ ਦਰਜ ਕੀਤੀ ਗਈ

Petrol Diesel Prices Update : ਗਲੋਬਲ ਬਾਜ਼ਾਰ (Global Market) 'ਚ ਕੱਚੇ ਤੇਲ ਦੀਆਂ ਕੀਮਤਾਂ (Crude Oil Prices) 'ਚ ਅੱਜ ਫਿਰ ਵਾਧਾ ਹੋਇਆ ਹੈ ਅਤੇ ਬ੍ਰੈਂਟ ਕਰੂਡ ਦੀ ਕੀਮਤ 84 ਡਾਲਰ ਦੇ ਕਰੀਬ ਪਹੁੰਚ ਗਈ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ (Government Oil Companies) ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਗਿਆ ਹੈ। ਬਿਹਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਗਿਰਾਵਟ ਦਰਜ ਕੀਤੀ ਗਈ ਅਤੇ ਅੱਜ ਕਈ ਜ਼ਿਲ੍ਹਿਆਂ ਵਿੱਚ 56 ਪੈਸੇ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੀ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਨੋਇਡਾ 'ਚ ਪੈਟਰੋਲ 7 ਪੈਸੇ ਸਸਤਾ ਹੋ ਕੇ 96.58 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 7 ਪੈਸੇ ਡਿੱਗ ਕੇ 89.75 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪੈਟਰੋਲ 10 ਪੈਸੇ ਮਹਿੰਗਾ ਹੋ ਕੇ 96.57 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 10 ਪੈਸੇ ਮਹਿੰਗਾ ਹੋ ਕੇ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਬਿਹਾਰ ਦੇ ਭਾਗਲਪੁਰ ਸ਼ਹਿਰ 'ਚ ਪੈਟਰੋਲ 56 ਪੈਸੇ ਸਸਤਾ ਹੋ ਕੇ 108.08 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦਕਿ ਡੀਜ਼ਲ 52 ਪੈਸੇ ਸਸਤਾ ਹੋ ਕੇ 94.80 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ 

ਇੱਥੇ ਦੱਸ ਦੇਈਏ ਕਿ ਅੱਜ ਵੀ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ 83.67 ਡਾਲਰ ਪ੍ਰਤੀ ਬੈਰਲ ਹੋ ਗਈ ਹੈ। WTI ਦੀ ਦਰ ਵੀ ਅੱਜ ਵਧ ਕੇ 78.64 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਨਵੀਆਂ ਕੀਮਤਾਂ  ਕੀਤੀਆਂ ਜਾਰੀ

- ਨੋਇਡਾ 'ਚ ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਭਾਗਲਪੁਰ 'ਚ ਪੈਟਰੋਲ 108.08 ਰੁਪਏ ਅਤੇ ਡੀਜ਼ਲ 94.80 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਰੇਟ

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Embed widget