ਪੜਚੋਲ ਕਰੋ

ਕੋਰੋਨਾ ਸੰਕਟ 'ਚ ਨੌਕਰੀਆਂ 'ਤੇ ਤਲਵਾਰ, ਓਲਾ ਆਪਣੇ ਕਰਮਚਾਰੀਆਂ ਨੂੰ ਘਰ ਤੋਰਨ ਲਈ ਤਿਆਰ

ਕੋਰੋਨਾ ਸੰਕਟ ਕਾਰਨ ਓਲਾ ਕੰਪਨੀ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਹੈ। ਕੰਪਨੀ 95% ਮਾਲੀਆ ਘਟਾਉਣ ਤੋਂ ਬਾਅਦ 1400 ਕਰਮਚਾਰੀਆਂ ਨੂੰ ਕੱਢਣ ਦੀ ਤਿਆਰੀ ਕਰ ਰਿਹਾ ਹੈ।

ਨਵੀਂ ਦਿੱਲੀ: ਸਵਿਗੀ ਤੇ ਜ਼ੋਮੈਟੋ ਤੋਂ ਬਾਅਦ ਹੁਣ ਆਨਲਾਈਨ ਕੈਬ ਬੁਕਿੰਗ ਸੇਵਾ ਮੁਹੱਈਆ ਕਰਾਉਣ ਵਾਲੀ ਕੰਪਨੀ ਦੀ ਵਾਰੀ ਹੈ। ਕੈਬ ਕੰਪਨੀ ਓਲਾ ਨੇ 1400 ਕਰਮਚਾਰੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਕੋਰੋਨਾਵਾਇਰਸ ਕਾਰਨ ਇਸ ਨੂੰ ਕਾਰੋਬਾਰੀ ਜਬਰਦਸਤ ਨੁਕਸਾਨ ਹੋਇਆ ਹੈ। ਓਲਾ 1400 ਕਰਮਚਾਰੀਆਂ ਨੂੰ ਹਟਾ ਦੇਵੇਗਾ: ਓਲਾ ਦੇ ਸੀਈਓ ਭਾਵੇਸ਼ ਅਗਰਵਾਲ ਨੇ ਕਿਹਾ ਹੈ ਕਿ ਉਹ ਪਿਛਲੇ ਦੋ ਮਹੀਨਿਆਂ ਵਿੱਚ ਕੋਰੋਨਾਵਾਇਰਸ ਮਹਾਮਾਰੀ ਕਰਕੇ ਬਹੁਤ ਵੱਡਾ ਘਾਟਾ ਪਿਆ ਹੈ। ਰਾਈਡਜ਼, ਵਿੱਤੀ ਸੇਵਾਵਾਂ ਤੇ ਖੁਰਾਕ ਕਾਰੋਬਾਰ ਤੋਂ ਕੰਪਨੀ ਦਾ ਮਾਲੀਆ 95 ਫੀਸਦ ਘਟੀ ਹੈ। ਅਜਿਹੀ ਸਥਿਤੀ ਵਿਚ ਕੰਪਨੀ 1,400 ਕਰਮਚਾਰੀਆਂ ਨੂੰ ਕੱਢ ਰਹੀ ਹੈ। ਅਗਰਵਾਲ ਨੇ ਕਰਮਚਾਰੀਆਂ ਨੂੰ ਭੇਜੀ ਇੱਕ ਈਮੇਲ ‘ਚ ਕਿਹਾ, “ਵਾਇਰਸ ਦਾ ਪ੍ਰਭਾਵ ਖ਼ਾਸਕਰ ਸਾਡੇ ਉਦਯੋਗ ਲਈ ਬਹੁਤ ਮਾੜਾ ਰਿਹਾ ਹੈ। ਪਿਛਲੇ ਦੋ ਮਹੀਨਿਆਂ ਵਿਚ ਸਾਡੀ ਕਮਾਈ 95 ਪ੍ਰਤੀਸ਼ਤ ਘੱਟ ਗਈ ਹੈ।” ਕੋਰੋਨਾ ਸੰਕਟ ਨੇ 95 ਪ੍ਰਤੀਸ਼ਤ ਆਮਦਨੀ ਘਟਾ ਦਿੱਤੀ: ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਕਾਰਨ ਸਭ ਤੋਂ ਵੱਡਾ ਨੁਕਸਾਨ ਲੱਖਾਂ ਡਰਾਈਵਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ ਰੋਟੀ ਨੂੰ ਹੋਇਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਵਿੱਗੀ ਤੇ ਜ਼ੋਮੈਟੋ ਨੇ ਆਪਣੇ ਕਰਮਚਾਰੀਆਂ ਵਿੱਚ ਕਮੀ ਦਾ ਐਲਾਨ ਕੀਤਾ ਹੈ। ਕੋਰੋਨਾ ਸੰਕਟ ਕਾਰਨ ਬੰਦ ਹੋਈਆਂ ਓਲਾ ਸੇਵਾਵਾਂ ਮੰਗਲਵਾਰ ਤੋਂ ਚਾਲੂ ਹੋਈਆਂ ਹਨ। ਫਿਲਹਾਲ ਦੇਸ਼ ਦੇ 160 ਥਾਵਾਂ ‘ਤੇ ਲੋਕ ਕੈਬ ਸੇਵਾ ਦੀ ਸਹੂਲਤ ਲੈ ਸਕਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget