ਪੜਚੋਲ ਕਰੋ

ਰੁਪਿਆ 15 ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ ਤੇ, ਇੱਕ ਡਾਲਰ 73 ਰੁਪਏ 'ਤੇ ਪਹੁੰਚਿਆ

-ਰੁਪਿਆ 15 ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਇੱਕ ਡਾਲਰ ਦੇ ਮੁਕਾਬਲੇ ਰੁਪਿਆ 73 ਰੁਪਏ 'ਤੇ ਪਹੁੰਚ ਗਿਆ ਹੈ।-ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਏਸ਼ੀਆ ਵਿੱਚ ਸਿਰਫ ਪਾਕਿਸਤਾਨ ਅਤੇ ਦੱਖਣੀ ਕੋਰੀਆ ਨਾਲੋਂ ਭਾਰਤੀ ਰੁਪਏ ਦੀ ਸਥਿਤੀ ਬਿਹਤਰ ਹੈ।

ਨਵੀਂ ਦਿੱਲੀ: ਤਾਜ਼ਾ ਖ਼ਬਰਾਂ ਦੇ ਅਨੁਸਾਰ ਰੁਪਿਆ 15 ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਇੱਕ ਡਾਲਰ ਦੇ ਮੁਕਾਬਲੇ ਰੁਪਿਆ 73 ਰੁਪਏ 'ਤੇ ਪਹੁੰਚ ਗਿਆ ਹੈ। ਪਹਿਲਾਂ ਇਹ ਕੀਮਤ 72.41 ਰੁਪਏ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਏਸ਼ੀਆ ਵਿੱਚ ਸਿਰਫ ਪਾਕਿਸਤਾਨ ਅਤੇ ਦੱਖਣੀ ਕੋਰੀਆ ਨਾਲੋਂ ਭਾਰਤੀ ਰੁਪਏ ਦੀ ਸਥਿਤੀ ਬਿਹਤਰ ਹੈ। ਸਾਲ 2019 ਤੋਂ ਹੁਣ ਤਕ ਰੁਪਿਆ 2 ਪ੍ਰਤੀਸ਼ਤ ਤੋਂ ਵੀ ਜ਼ਿਆਦਾ ਹੇਠਾਂ ਆ ਗਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ 2018 ਵਿੱਚ ਰੁਪਿਆ ਇੱਕ ਡਾਲਰ ਦੇ ਮੁਕਾਬਲੇ 74 ਰੁਪਏ ਤੋਂ ਜ਼ਿਆਦਾ ਸੀ। ਮਾਹਰ ਮੰਨਦੇ ਹਨ ਕਿ ਇਸਦਾ ਕਾਰਨ ਡਿੱਗ ਰਹੀ ਆਰਥਿਕਤਾ ਅਤੇ ਵੱਧ ਰਹੀ ਮਹਿੰਗਾਈ ਹੈ। ਮਾਰਕੀਟ ਦੇ ਸੂਤਰਾਂ ਨੇ ਕਿਹਾ ਕਿ ਡਾਲਰ ਦੇ ਮਜ਼ਬੂਤ ਹੋਣ ਕਾਰਨ ਬਾਜ਼ਾਰ ਵਿੱਚ ਦਬਾਅ ਵਧਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਇੱਥੇ 300 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਰੇਟ
ਇੱਥੇ 300 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਰੇਟ
ਵਿੱਕਣ ਲੱਗਿਆ IDBI ਬੈਂਕ, ਸਰਕਾਰ ਵੇਚੇਗੀ ਆਪਣੀ ਹਿੱਸੇਦਾਰੀ, ਹੁਣ ਕੌਣ ਬਣੇਗਾ ਮਾਲਕ?
ਵਿੱਕਣ ਲੱਗਿਆ IDBI ਬੈਂਕ, ਸਰਕਾਰ ਵੇਚੇਗੀ ਆਪਣੀ ਹਿੱਸੇਦਾਰੀ, ਹੁਣ ਕੌਣ ਬਣੇਗਾ ਮਾਲਕ?
Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Gold-Silver Price Crash: ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...
ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget