ਪੜਚੋਲ ਕਰੋ

Onion Price: ਕਿਸਾਨ ਨੂੰ ਰੋਣ ਲਈ ਮਜ਼ਬੂਰ ਕਰ ਰਹੀ ਪਿਆਜ਼ ਦੀ ਡਿੱਗਦੀ ਕੀਮਤ, ਕੀਮਤਾਂ ਵਿੱਚ ਭਾਰੀ ਗਿਰਾਵਟ ਕਾਰਨ ਕੌੜੀ ਦੇ ਭਾਵ ਵੇਚਣ ਲਈ ਮਜਬੂਰ

Onion Price: ਭਾਰਤ 'ਚ ਪਿਆਜ਼ ਦੀਆਂ ਕੀਮਤਾਂ ਪਿਛਲੇ 5 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਆ ਗਈਆਂ ਹਨ। ਇਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।

Onion Price: ਭਾਰਤ 'ਚ ਪਿਆਜ਼ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਬੇਮੌਸਮੀ ਬਾਰਸ਼ ਹੈ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਕਈ ਇਲਾਕਿਆਂ ਵਿੱਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਵਿੱਚ ਬੇਚੈਨੀ ਦਾ ਮਾਹੌਲ ਬਣ ਗਿਆ ਹੈ। ਅਜਿਹੇ 'ਚ ਮੌਸਮੀ ਆਫਤ ਕਾਰਨ ਕਿਸਾਨ ਕਈ ਥਾਵਾਂ 'ਤੇ ਪਿਆਜ਼ ਨੂੰ ਭਾਅ ਤੋਂ ਕਾਫੀ ਘੱਟ ਕੀਮਤ 'ਤੇ ਵੇਚ ਰਹੇ ਹਨ। ਅਜਿਹੇ 'ਚ ਦੇਸ਼ 'ਚ ਪਿਆਜ਼ ਦੀਆਂ ਕੀਮਤਾਂ 5 ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਈਆਂ ਹਨ।

ਮਹਾਰਾਸ਼ਟਰ ਦੇਸ਼ ਦੇ ਕੁੱਲ ਪਿਆਜ਼ ਦਾ 40 ਫੀਸਦੀ ਉਤਪਾਦਨ ਕਰਦਾ ਹੈ। ਅਜਿਹੇ 'ਚ ਮਾਰਚ 'ਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਪਿਆਜ਼ ਦੀ ਫਸਲ ਨੂੰ ਕਈ ਥਾਵਾਂ 'ਤੇ ਭਾਰੀ ਨੁਕਸਾਨ ਹੋਇਆ ਹੈ। ਅਜਿਹੇ 'ਚ ਪਿਆਜ਼ ਦੀ ਫਸਲ 'ਤੇ ਵੀ ਇਸ ਦਾ ਸਿੱਧਾ ਅਸਰ ਪਿਆ ਹੈ। ਕਿਸਾਨਾਂ ਵਿੱਚ ਗੁਣਵੱਤਾ ਦੀ ਚਿੰਤਾ ਵਧ ਗਈ ਹੈ ਅਤੇ ਉਹ ਅਸਲ ਕੀਮਤ ਤੋਂ ਬਹੁਤ ਘੱਟ ਕੀਮਤ 'ਤੇ ਘਬਰਾਹਟ ਵਿੱਚ ਪਿਆਜ਼ ਵੇਚ ਰਹੇ ਹਨ।

ਇਹ ਵੀ ਪੜ੍ਹੋ: Australia: ਆਸਟ੍ਰੇਲੀਆ ਦੀਆਂ 5 ਯੂਨੀਵਰਸਿਟੀਆਂ 'ਚ ਭਾਰਤੀ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਪਾਬੰਦੀ, ਜਾਣੋ ਕੀ ਹੈ ਮਾਮਲਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab Haryana Weather: ਪੰਜਾਬ-ਹਰਿਆਣਾ 'ਚ ਮੀਂਹ ਦੀ ਸੰਭਾਵਨਾ, ਹੀਟਵੇਵ ਤੋਂ ਰਾਹਤ, IMD ਨੇ ਜਾਰੀ ਕੀਤਾ ਅਲਰਟ

ਟਾਪ ਹੈਡਲਾਈਨ

Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget