ਪੜਚੋਲ ਕਰੋ

Onion Price Hike: ਪਿਆਜ਼ ਦਾ ਵੀ ਟਮਾਟਰ ਵਾਲਾ ਹਾਲ! 150 ਰੁਪਏ ਕਿਲੋ ਤੱਕ ਜਾਏਗਾ ਭਾਅ!

Onion Price Hike like Tomato: ਐਤਵਾਰ ਨੂੰ ਬੈਂਗਲੁਰੂ 'ਚ ਪਿਆਜ਼ ਦਾ ਥੋਕ ਰੇਟ 70 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜੋ ਇੱਕ ਹਫਤਾ ਪਹਿਲਾਂ 50 ਰੁਪਏ ਸੀ। ਇਸ ਦੇ ਨਾਲ ਹੀ ਪ੍ਰਚੂਨ ਮੁੱਲ 39 ਰੁਪਏ ਤੋਂ ਵਧ ਕੇ 80 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ।

Onion Price Hike like Tomato: ਇਸ ਸਾਲ ਕਈ ਮਹੀਨੇ ਟਮਾਟਰਾਂ ਦੀ ਕੀਮਤ ਨੇ ਆਮ ਲੋਕਾਂ ਦਾ ਰਸੋਈ ਦਾ ਬਜਟ ਵਿਗਾੜੀ ਰੱਖਿਆ ਤੇ ਹੁਣ ਪਿਆਜ਼ ਦੀ ਕੀਮਤ ਵੀ ਉਸੇ ਰਾਹ ਨਜ਼ਰ ਆ ਰਹੀ ਹੈ। ਪਿਛਲੇ ਕੁਝ ਦਿਨਾਂ 'ਚ ਪਿਆਜ਼ ਦੀ ਕੀਮਤ 'ਚ ਰਿਕਾਰਡ ਵਾਧਾ ਦੇਖਣ ਨੂੰ ਮਿਲਿਆ ਹੈ। ਦਿੱਲੀ ਐਨਸੀਆਰ ਵਿੱਚ ਇੱਕ ਹਫ਼ਤੇ ਵਿੱਚ ਪਿਆਜ਼ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ। ਇਸ ਤੋਂ ਇਲਾਵਾ ਬੈਂਗਲੁਰੂ, ਪੰਜਾਬ, ਮੁੰਬਈ ਤੇ ਦੇਸ਼ ਦੇ ਹੋਰ ਸ਼ਹਿਰਾਂ 'ਚ ਪਿਆਜ਼ ਦੀ ਕੀਮਤ 100 ਰੁਪਏ ਦੇ ਕਰੀਬ ਪਹੁੰਚ ਗਈ ਹੈ।

ਰਿਪੋਰਟਾਂ ਮੁਤਾਬਕ ਪਿਆਜ਼ ਦੀ ਕੀਮਤ ਹੋਰ ਵਧਣ ਦੀ ਸੰਭਾਵਨਾ ਹੈ। ਐਤਵਾਰ ਨੂੰ ਬੈਂਗਲੁਰੂ 'ਚ ਪਿਆਜ਼ ਦਾ ਥੋਕ ਰੇਟ 70 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜੋ ਇੱਕ ਹਫਤਾ ਪਹਿਲਾਂ 50 ਰੁਪਏ ਸੀ। ਇਸ ਦੇ ਨਾਲ ਹੀ ਪ੍ਰਚੂਨ ਮੁੱਲ 39 ਰੁਪਏ ਤੋਂ ਵਧ ਕੇ 80 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ। TOI ਦੀ ਰਿਪੋਰਟ ਅਨੁਸਾਰ, ਪਿਆਜ਼ ਦੀਆਂ ਕੀਮਤਾਂ ਕੁਝ ਹੋਰ ਦਿਨਾਂ ਤੱਕ ਉੱਚ ਪੱਧਰ 'ਤੇ ਰਹਿਣਗੀਆਂ ਤੇ ਇਹ 100 ਰੁਪਏ ਨੂੰ ਪਾਰ ਕਰਕੇ 150 ਰੁਪਏ ਪ੍ਰਤੀ ਕਿਲੋ ਤੱਕ ਜਾ ਸਕਦੀਆਂ ਹਨ।

ਪਿਆਜ਼ ਦੀਆਂ ਕੀਮਤਾਂ ਦੁੱਗਣੀਆਂ 

ਸਥਾਨਕ ਕਿਸਾਨਾਂ ਵੱਲੋਂ ਪਿਆਜ਼ ਦੀ ਸਪਲਾਈ ਘੱਟ ਹੋਣ ਕਾਰਨ ਇਸ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਹੁਬਲੀ 'ਚ ਇੱਕ ਹਫਤੇ 'ਚ ਪਿਆਜ਼ ਦੀ ਕੀਮਤ 2500-3000 ਰੁਪਏ ਪ੍ਰਤੀ ਕੁਇੰਟਲ ਤੋਂ ਵਧ ਕੇ 6,000-6,600 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ। ਇਸੇ ਤਰ੍ਹਾਂ ਪ੍ਰਚੂਨ ਬਾਜ਼ਾਰ ਵਿੱਚ ਪਿਆਜ਼ ਦੀ ਕੀਮਤ 30 ਤੋਂ 35 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 75 ਤੋਂ 80 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇਹ ਕੀਮਤਾਂ ਸਿਰਫ਼ ਇੱਕ ਹਫ਼ਤੇ ਵਿੱਚ ਵਧੀਆਂ ਹਨ।

ਸਰਕਾਰ ਦੀ ਯੋਜਨਾ?

ਸਰਕਾਰ ਨੇ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਕੁਝ ਠੋਸ ਕਦਮ ਚੁੱਕੇ ਹਨ। ਸ਼ਨੀਵਾਰ ਨੂੰ ਪਿਆਜ਼ ਦੀ ਬਰਾਮਦ 'ਤੇ ਕਰ ਲਾਉਣ ਦਾ ਐਲਾਨ ਕੀਤਾ ਗਿਆ ਸੀ। ਹੁਣ ਦਸੰਬਰ ਤੱਕ ਪਿਆਜ਼ ਦੀ ਬਰਾਮਦ ਕੀਮਤ 60 ਰੁਪਏ ਪ੍ਰਤੀ ਕਿਲੋਗ੍ਰਾਮ ਰਹੇਗੀ, ਜੋ ਪਹਿਲਾਂ 40 ਰੁਪਏ ਪ੍ਰਤੀ ਕਿਲੋ ਸੀ। ਐਕਸਪੋਰਟ ਡਿਊਟੀ ਵਧਾਉਣ ਨਾਲ ਜ਼ਿਆਦਾ ਪਿਆਜ਼ ਘਰੇਲੂ ਬਾਜ਼ਾਰ 'ਚ ਪਹੁੰਚੇਗਾ, ਜਿਸ ਨਾਲ ਕੀਮਤਾਂ ਘੱਟ ਸਕਦੀਆਂ ਹਨ।

ਪਿਆਜ਼ ਦੀ ਕੀਮਤ ਇੰਨੀ ਤੇਜ਼ੀ ਨਾਲ ਕਿਉਂ ਵਧ ਰਹੀ?

ਮਾਹਿਰਾਂ ਦਾ ਕਹਿਣਾ ਹੈ ਕਿ ਬਾਜ਼ਾਰ ਵਿੱਚ ਪਿਆਜ਼ ਦਾ ਆਖਰੀ ਸਟਾਕ ਸਟੋਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਪਲਾਈ ਵਿੱਚ ਤੇਜ਼ੀ ਨਾਲ ਕਮੀ ਆ ਰਹੀ ਹੈ। ਇਸ ਦੇ ਨਾਲ ਹੀ ਸਥਾਨਕ ਬਾਜ਼ਾਰ 'ਚ ਪਿਆਜ਼ ਦੀ ਸਪਲਾਈ 'ਚ ਕਮੀ ਆਈ ਹੈ, ਜਿਸ ਕਾਰਨ ਪਿਆਜ਼ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਰਿਪੋਰਟ ਮੁਤਾਬਕ ਜੇਕਰ ਸਰਕਾਰ ਨੇ ਇਸ ਸਬੰਧੀ ਤੁਰੰਤ ਕਾਰਵਾਈ ਨਾ ਕੀਤੀ ਤਾਂ ਪਿਆਜ਼ ਦੀ ਕੀਮਤ 120 ਤੋਂ 150 ਰੁਪਏ ਪ੍ਰਤੀ ਕਿਲੋ ਤੱਕ ਜਾ ਸਕਦੀ ਹੈ।

ਟਾਪ ਹੈਡਲਾਈਨ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget