ਪੜਚੋਲ ਕਰੋ

Sovereign Gold Bond Scheme: ਧਨਤੇਰਸ 'ਤੋ ਮਾਰਕੀਟ ਰੇਟ ਨਾਲੋਂ ਸਸਤਾ ਸੋਨਾ ਖਰੀਦਣ ਦਾ ਮੌਕਾ, ਆਰਬੀਆਈ ਨੇ ਤੈਅ ਕੀਤੀਆਂ ਕੀਮਤਾਂ

ਇਸ ਬਾਂਡ ਲਈ ਸੋਨੇ ਦੀ ਕੀਮਤ 5,177 ਰੁਪਏ ਪ੍ਰਤੀ ਗ੍ਰਾਮ ਰੱਖੀ ਗਈ ਹੈ। ਰਿਜ਼ਰਵ ਬੈਂਕ ਆਫ ਇੰਡੀਆ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਧਨਤੇਰਸ ਅਤੇ ਦੀਵਾਲੀ ਦੇ ਸਮੇਂ ਸੋਨਾ ਖਰੀਦਣਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ। ਭਾਰਤ ਦੇ ਹਰ ਪਰਿਵਾ' ਤਿਉਹਾਰ ਦੇ ਮੌਸਮ ਦੌਰਾਨ ਸੋਨਾ ਖਰੀਦਣ ਦੀ ਪਰੰਪਰਾ ਹੈ ਬਹੁਤੇ ਲੋਕ ਨਿਵੇਸ਼ ਦੇ ਮਾਮਲੇ ਵਿੱਚ ਸੋਨਾ ਖਰੀਦਦੇ ਹਨ ਇਸ ਦੌਰਾਨ ਸਵਰਨ ਗੋਲਡ ਬਾਂਡ ਸਕੀਮ (Sovereign Gold Bond Scheme) ਦੀ ਅੱਠਵੀਂ ਸੀਰੀਜ਼ 9 ਨਵੰਬਰ ਨੂੰ ਸਬਸਕ੍ਰਿਰਸ਼ਨ ਲਈ ਖੁੱਲ੍ਹੇਗੀ ਇਸ ਬਾਂਡ 'ਤੇ 13 ਨਵੰਬਰ ਤੱਕ ਨਿਵੇਸ਼ ਕੀਤਾ ਜਾ ਸਕਦਾ ਹੈ ਇਸ ਬਾਂਡ ਲਈ ਸੋਨੇ ਦੀ ਕੀਮਤ 5,177 ਰੁਪਏ ਪ੍ਰਤੀ ਗ੍ਰਾਮ ਰੱਖੀ ਗਈ ਹੈ। ਰਿਜ਼ਰਵ ਬੈਂਕ ਆਫ ਇੰਡੀਆ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਆਰਬੀਆਈ ਨੇ ਬਿਆਨ ਵਿੱਚ ਕਿਹਾ, "999 ਕੁਆਲਟੀ ਦੇ ਸੋਨੇ ਦੀ ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ ਵਲੋਂ ਪ੍ਰਕਾਸ਼ਤ ਬੰਦ ਕੀਮਤ ਦੇ ਸਧਾਰਣ ਸਤ ਦੇ ਅਧਾਰ 'ਤੇ ਬਾਂਡ ਦਾ ਨੋਮਿਨਲ ਮੁੱਲ 5,177 ਰੁਪਏ ਪ੍ਰਤੀ ਗ੍ਰਾਮ ਨਿਰਧਾਰਤ ਕੀਤਾ ਗਿਆ ਹੈ।" ਕੇਂਦਰੀ ਬੈਂਕ ਨੇ ਕਿਹਾ ਹੈ ਕਿ ਸਰਕਾਰ ਨੇ ਇਸ ਬਾਂਡ ਲਈ ਆਨਲਾਈਨ ਅਪਲਾਈ ਕਰਨ ਵਾਲੇ ਅਤੇ ਡਿਜੀਟਲ ਤਰੀਕਿਆਂ ਰਾਹੀਂ ਅਦਾਇਗੀ ਕਰਨ ਵਾਲਿਆਂ ਨੂੰ 50 ਰੁਪਏ ਪ੍ਰਤੀ ਗ੍ਰਾਮ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਬਾਂਡ ਸਬੰਧੀ ਜ਼ਰੂਰੀ ਗੱਲਾਂ ਜਾਣੋ: ਭਾਰਤ ਸਰਕਾਰ ਵਲੋਂ ਭਾਰਤੀ ਰਿਜ਼ਰਵ ਬੈਂਕ ਸਵਰਨ ਗੋਲਡ ਬਾਂਡ ਸਕੀਮ ਜਾਰੀ ਕਰਦਾ ਹੈ। ਦੇਸ਼ ਵਿੱਚ ਵਸਦੇ ਭਾਰਤੀ ਨਾਗਰਿਕ, ਹਿੰਦੂ ਅਣਵੰਡੇ ਪਰਿਵਾਰ, ਟਰੱਸਟ, ਯੂਨੀਵਰਸਿਟੀ ਅਤੇ ਚੈਰੀਟੇਬਲ ਸੰਸਥਾਵਾਂ ਇਸ ਬਾਂਡ ਨੂੰ ਖਰੀਦ ਸਕਦੇ ਹਨ। ਇਸ ਯੋਜਨਾ ਦੇ ਤਹਿਤ ਤੁਸੀਂ ਘੱਟੋ ਘੱਟ ਇੱਕ ਗ੍ਰਾਮ ਸੋਨਾ ਖਰੀਦ ਸਕਦੇ ਹੋ। ਇਸ ਯੋਜਨਾ ਦੇ ਤਹਿਤ ਇੱਕ ਵਿਅਕਤੀ ਇੱਕ ਵਿੱਤੀ ਸਾਲ ਵਿੱਚ ਵੱਧ ਤੋਂ ਵੱਧ ਚਾਰ ਕਿਲੋਗ੍ਰਾਮ ਤੱਕ ਦੇ ਸੋਨੇ ਦੇ ਬਾਂਡ ਖਰੀਦ ਸਕਦਾ ਹੈ। ਉਧਰ ਟਰੱਸਟ ਦੀ ਸੀਮਾ 20 ਕਿੱਲੋ ਹੈ। ਤੁਸੀਂ ਬੈਂਕਾਂ (ਛੋਟੇ ਵਿੱਤ ਬੈਂਕ ਅਤੇ ਭੁਗਤਾਨ ਬੈਂਕ ਨੂੰ ਛੱਡ ਕੇ), ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ, ਅਨੁਸੂਚਿਤ ਡਾਕਘਰ ਅਤੇ ਮਾਨਤਾ ਪ੍ਰਾਪਤ ਸਟਾਕ ਐਕਸਚੇਜ਼ ਤੋਂ ਸੋਨੇ ਦੇ ਬਾਂਡ ਖਰੀਦ ਸਕਦੇ ਹੋ। ਸਰਕਾਰ ਨੇ ਭੌਤਿਕ ਸੋਨੇ ਦੀ ਮੰਗ ਨੂੰ ਘਟਾਉਣ ਦੇ ਟੀਚੇ ਨਾਲ ਨਵੰਬਰ 2015 ਵਿੱਚ ਸਵਰਨ ਗੋਲਡ ਬਾਂਡ ਯੋਜਨਾ ਸ਼ੁਰੂ ਕੀਤੀ ਸੀ। ਬਲਾਤਕਾਰ ਅਤੇ ਕਤਲ ਕੇਸ ਵਿੱਚ ਉਮਰ ਕੈਦ ਕੱਟ ਰਹੇ ਰਾਮ ਰਹੀਮ ਨੂੰ ਚੁੱਪ-ਚੁਪੀਤੇ ਮਿਲੀ ਪੈਰੋਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget