ਪੜਚੋਲ ਕਰੋ

ਅਨਾਥ ਬੱਚਿਆਂ ਨੂੰ ਵੀ ਮਿਲਦੀ EPS-95 ਤਹਿਤ ਪੈਨਸ਼ਨ, EPFO ਨੇ ਦੱਸਿਆ ਕਦੋਂ ਤੱਕ ਮਿਲਦੀ ਰਹੇਗੀ ਵਿੱਤੀ ਮਦਦ?

ਜੇਕਰ ਮਾਤਾ-ਪਿਤਾ 'ਚੋਂ ਇੱਕ ਜਾਂ ਦੋਵੇਂ ਤਨਖਾਹਦਾਰ ਮਾਪੇ ਕਰਮਚਾਰੀ ਪੈਨਸ਼ਨ ਸਕੀਮ (EPS) ਦੇ ਮੈਂਬਰ ਹਨ, ਤਾਂ ਉਨ੍ਹਾਂ ਦੇ ਬੱਚਿਆਂ ਨੂੰ ਵਿੱਤੀ ਮਦਦ ਮਿਲ ਸਕਦੀ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ 'ਚ ਦੇਸ਼ ਦੇ ਵੱਡੀ ਗਿਣਤੀ ਲੋਕਾਂ ਨੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇੱਥੋਂ ਤੱਕ ਕਿ ਕਈ ਬੱਚੇ ਅਨਾਥ ਹੋ ਗਏ। ਅਜਿਹੀਆਂ ਕਈ ਖ਼ਬਰਾਂ ਆਈਆਂ ਸੀ ਕਿ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਤੇ ਬੱਚੇ ਅਨਾਥ ਹੋ ਗਏ।

ਕਰਮਚਾਰੀ ਪੈਨਸ਼ਨ ਸਕੀਮ (EPS) ਤਹਿਤ ਅਜਿਹੇ ਅਨਾਥ ਬੱਚਿਆਂ ਲਈ ਵਿੱਤੀ ਮਦਦ ਉਪਲਬਧ ਹੋ ਸਕਦੀ ਹੈ। ਹਾਲਾਂਕਿ, ਇਹ ਲਾਭ ਉਨ੍ਹਾਂ ਅਨਾਥ ਬੱਚਿਆਂ ਨੂੰ ਮਿਲੇਗਾ, ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਤਨਖਾਹਦਾਰ ਸਨ ਜਾਂ ਈਪੀਐਸ ਮੈਂਬਰ ਰਹੇ ਸਨ। ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ EPS ਯੋਜਨਾ ਤਹਿਤ ਅਨਾਥ ਬੱਚਿਆਂ ਨੂੰ ਮਿਲਣ ਵਾਲੇ ਲਾਭਾਂ (EPS ਲਾਭ) ਬਾਰੇ ਟਵੀਟ ਕੀਤਾ ਹੈ।

EPS ਅਧੀਨ ਅਨਾਥ ਬੱਚਿਆਂ ਨੂੰ ਕੀ ਲਾਭ ਮਿਲਣਗੇ?

  • ਅਨਾਥ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਦੀ ਰਾਸ਼ੀ ਮਹੀਨਾਵਾਰ ਵਿਧਵਾ ਪੈਨਸ਼ਨ ਦਾ 75 ਫੀਸਦੀ ਹੋਵੇਗੀ। ਇਹ ਰਕਮ ਘੱਟੋ-ਘੱਟ 750 ਰੁਪਏ ਪ੍ਰਤੀ ਮਹੀਨਾ ਹੋਵੇਗੀ।

  • ਇੱਕ ਸਮੇਂ ਵਿੱਚ ਦੋ ਅਨਾਥ ਬੱਚਿਆਂ ਚੋਂ ਹਰੇਕ ਨੂੰ ਪ੍ਰਤੀ ਮਹੀਨਾ 750 ਰੁਪਏ ਦੀ ਪੈਨਸ਼ਨ ਰਾਸ਼ੀ ਮਿਲੇਗੀ।

  • ਈਪੀਐਸ ਸਕੀਮ ਤਹਿਤ ਅਨਾਥ ਬੱਚਿਆਂ ਨੂੰ 25 ਸਾਲ ਦੀ ਉਮਰ ਤੱਕ ਪੈਨਸ਼ਨ ਦਿੱਤੀ ਜਾਵੇਗੀ।

  • ਜੇਕਰ ਬੱਚੇ ਕਿਸੇ ਅਪੰਗਤਾ ਤੋਂ ਪੀੜਤ ਹਨ ਤਾਂ ਉਨ੍ਹਾਂ ਨੂੰ ਉਮਰ ਭਰ ਲਈ ਪੈਨਸ਼ਨ ਦਿੱਤੀ ਜਾਵੇਗੀ।

ਕੀ EPS ਲਈ ਕੋਈ ਭੁਗਤਾਨ ਹੋਵੇਗਾ?

  • ਈਪੀਐਸ ਲਈ, ਕੰਪਨੀ ਕਰਮਚਾਰੀ ਦੀ ਤਨਖਾਹ ਚੋਂ ਕੋਈ ਪੈਸਾ ਨਹੀਂ ਕੱਟਦੀ।

  • ਕੰਪਨੀ ਦੇ ਯੋਗਦਾਨ ਦਾ ਕੁਝ ਹਿੱਸਾ ਈਪੀਐਸ ਵਿੱਚ ਜਮ੍ਹਾਂ ਹੁੰਦਾ ਹੈ।

  • ਨਵੇਂ ਨਿਯਮ ਤਹਿਤ 15,000 ਰੁਪਏ ਤੱਕ ਦੀ ਬੇਸਿਕ ਤਨਖਾਹ ਵਾਲੇ ਲੋਕਾਂ ਨੂੰ ਇਹ ਸਹੂਲਤ ਮਿਲੇਗੀ।

  • ਨਵੇਂ ਨਿਯਮ ਮੁਤਾਬਕ ਤਨਖਾਹ ਦਾ 8.33 ਫੀਸਦੀ ਈਪੀਐੱਸ

  • 15,000 ਰੁਪਏ ਦੀ ਮੁੱਢਲੀ ਤਨਖਾਹ ਹੋਣ 'ਤੇ, ਕੰਪਨੀ EPS ਵਿੱਚ 1,250 ਰੁਪਏ ਜਮ੍ਹਾ ਕਰਦੀ ਹੈ।

ਇਹ ਵੀ ਪੜ੍ਹੋ: Punjab Cabinet: ਮੁੱਖ ਮੰਤਰੀ ਚੰਨੀ ਅੱਜ ਕਰਨਗੇ ਇੱਕ ਹੋਰ ਧਮਾਕਾ! ਪੰਜਾਬ ਕੈਬਨਿਟ ਦੀ ਮੀਟਿੰਗ 'ਚ ਅਹਿਮ ਫੈਸਲੇ 'ਤੇ ਲੱਗੇਗੀ ਮੋਹਰ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget