ਪੜਚੋਲ ਕਰੋ

PAN Aadhaar Linking: ਜੇਕਰ ਤੁਹਾਡੇ ਪੈਨ ਤੇ ਆਧਾਰ ਕਾਰਡ 'ਚ ਵੱਖਰੀ ਜਨਮ ਤਰੀਕ ਤਾਂ ਇਸ ਤਰ੍ਹਾਂ ਕਰੋ ਲਿੰਕ

Pan Card: ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਨਿਰਦੇਸ਼ਾਂ ਮੁਤਾਬਕ 31 ਮਾਰਚ ਤੱਕ ਪੈਨ ਅਤੇ ਆਧਾਰ ਕਾਰਡ ਨੂੰ ਲਿੰਕ ਕਰਨਾ ਬਹੁਤ ਜ਼ਰੂਰੀ ਹੈ। ਅਜਿਹਾ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਤੁਹਾਡਾ ਪੈਨ ਕਾਰਡ ਰੱਦ ਹੋ ਜਾਵੇਗਾ।

Aadhaar Card: ਅੱਜ ਦੇ ਸਮੇਂ ਵਿੱਚ ਆਧਾਰ ਕਾਰਡ (Aadhaar Card) ਅਤੇ ਪੈਨ ਕਾਰਡ (PAN Card) ਸਭ ਤੋਂ ਮਹੱਤਵਪੂਰਨ ਦਸਤਾਵੇਜ਼ਾਂ ਚੋਂ ਇੱਕ ਹੈ। ਆਧਾਰ ਕਾਰਡ ਨੂੰ ਪਤੇ ਦੇ ਸਬੂਤ (Address Proof) ਵਜੋਂ ਵਰਤਿਆ ਜਾਂਦਾ ਹੈ। ਜਦੋਂਕਿ ਪੈਨ ਕਾਰਡ ਦੀ ਵਰਤੋਂ ਵਿੱਤੀ ਲੈਣ-ਦੇਣ ਲਈ ਕੀਤੀ ਜਾਂਦੀ ਹੈ। ਪੈਨ ਕਾਰਡ ਦੀ ਵਰਤੋਂ ਜ਼ਿਆਦਾਤਰ ਉਹ ਲੋਕ ਕਰਦੇ ਹਨ, ਜਿਨ੍ਹਾਂ ਕੋਲ ਬੈਂਕਿੰਗ ਲੈਣ-ਦੇਣ ਨਾਲ ਸਬੰਧਤ ਕੋਈ ਕੰਮ ਹੁੰਦਾ ਹੈ। ਪੈਨ ਕਾਰਡ ਇਨਕਮ ਟੈਕਸ ਲੈਣ-ਦੇਣ ਵਿੱਚ ਵੀ ਬਹੁਤ ਉਪਯੋਗੀ ਹੈ। ਅੱਜ ਕੱਲ੍ਹ ਬੈਂਕ ਖਾਤਾ ਖੋਲ੍ਹਣ ਲਈ ਪੈਨ ਕਾਰਡ ਹੋਣਾ ਬਹੁਤ ਜ਼ਰੂਰੀ ਹੈ। ਇਸ ਤੋਂ ਬਿਨਾਂ ਤੁਸੀਂ ਕੋਈ ਵਿੱਤੀ ਕੰਮ ਨਹੀਂ ਕਰ ਸਕਦੇ। ਇਸ ਕਾਰਡ ਦੀ ਵਰਤੋਂ EPF ਦੇ ਪੈਸੇ ਜਮ੍ਹਾ ਕਰਨ ਲਈ ਵੀ ਕੀਤੀ ਜਾਂਦੀ ਹੈ।

ਇਸ ਦੇ ਨਾਲ ਹੀ ਆਧਾਰ ਕਾਰਡ ਨੂੰ ਜ਼ਿਆਦਾਤਰ ਐਡਰੈੱਸ ਪਰੂਫ ਦੇ ਤੌਰ 'ਤੇ ਵਰਤਿਆ ਜਾਂਦਾ ਹੈ। ਦੇਸ਼ ਵਿੱਚ ਡਿਜੀਟਲੀਕਰਨ ਬਹੁਤ ਤੇਜ਼ੀ ਨਾਲ ਵਧਿਆ ਹੈ। ਅਜਿਹੇ 'ਚ ਹਸਪਤਾਲ 'ਚ ਭਰਤੀ ਹੋਣ ਤੋਂ ਲੈ ਕੇ ਹੋਟਲ ਬੁਕਿੰਗ ਤੱਕ ਹਰ ਥਾਂ ਆਧਾਰ ਕਾਰਡ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਹਰ ਥਾਂ ਸਭ ਤੋਂ ਮਹੱਤਵਪੂਰਨ ਆਈਡੀ ਪਰੂਫ਼ ਵਜੋਂ ਵਰਤਿਆ ਜਾਂਦਾ ਹੈ।

ਦੱਸ ਦੇਈਏ ਕਿ ਸਰਕਾਰੀ ਨਿਰਦੇਸ਼ਾਂ ਮੁਤਾਬਕ 31 ਮਾਰਚ (Last Date of Linking of PAN and Aadhaar Card) ਤੱਕ ਪੈਨ ਅਤੇ ਆਧਾਰ ਕਾਰਡ ਨੂੰ ਲਿੰਕ ਕਰਨਾ ਬਹੁਤ ਜ਼ਰੂਰੀ ਹੈ। ਅਜਿਹਾ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਤੁਹਾਡਾ ਪੈਨ ਕਾਰਡ ਰੱਦ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਸਮੇਂ ਸਿਰ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨਾ ਚਾਹੀਦਾ ਹੈ। ਪਰ, ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਦੇ ਸਮੇਂ ਕਈ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਡੇ ਪੈਨ ਅਤੇ ਆਧਾਰ ਕਾਰਡ 'ਚ ਜਨਮ ਮਿਤੀ ਵੱਖ-ਵੱਖ ਹੈ, ਤਾਂ ਤੁਹਾਨੂੰ ਇਸ ਨੂੰ ਲਿੰਕ ਕਰਨ 'ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡੇ ਨਾਲ ਵੀ ਇਹ ਸਮੱਸਿਆ ਹੈ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਤੁਸੀਂ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਦੂਰ ਕਰ ਸਕਦੇ ਹੋ। ਤਾਂ ਆਓ  ਇਸ ਬਾਰੇ ਜਾਣਦੇ ਹਾਂ-

ਪੈਨ ਕਾਰਡ ਅਤੇ ਆਧਾਰ ਕਾਰਡ 'ਚ ਵਖਰੀ ਜਨਮ ਮਿਤੀ ਦੇ ਮਾਮਲੇ ਵਿੱਚ ਇਸ ਤਰ੍ਹਾਂ ਕਰੋ ਲਿੰਕ-

- ਜੇਕਰ ਤੁਹਾਡੇ ਪੈਨ ਅਤੇ ਆਧਾਰ ਕਾਰਡ ਵਿੱਚ ਜਨਮ ਮਿਤੀ ਵੱਖ-ਵੱਖ ਹੈ, ਤਾਂ ਉਨ੍ਹਾਂ ਚੋਂ ਇੱਕ ਨੂੰ ਠੀਕ ਕਰਨਾ ਹੋਵੇਗਾ।

- ਪੈਨ ਕਾਰਡ ਨੂੰ ਠੀਕ ਕਰਨ ਲਈ ਸਾਰੇ ਦਸਤਾਵੇਜ਼ਾਂ ਦੇ ਨਾਲ ਇਨਕਮ ਟੈਕਸ ਦੀ ਵੈੱਬਸਾਈਟ 'ਤੇ ਜਾ ਕੇ ਇਸ ਨੂੰ ਠੀਕ ਕਰੋ।

- ਇਸ ਤੋਂ ਇਲਾਵਾ ਆਧਾਰ ਕਾਰਡ ਨੂੰ ਦਰੁਸਤ ਕਰਨ ਲਈ ਨਜ਼ਦੀਕੀ ਆਧਾਰ ਕਾਰਡ ਕੇਂਦਰ 'ਤੇ ਜਾ ਕੇ ਸਾਰੇ ਦਸਤਾਵੇਜ਼ ਠੀਕ ਕਰਵਾਓ।

- ਇਸ ਤੋਂ ਬਾਅਦ, ਤੁਸੀਂ ਜ਼ਰੂਰੀ ਫੀਸ ਦਾ ਭੁਗਤਾਨ ਕਰਕੇ ਜਨਮ ਮਿਤੀ ਨੂੰ ਸਹੀ ਕਰਵਾਓ ਅਤੇ ਦੋਵਾਂ ਦੀ ਜਨਮ ਮਿਤੀ ਨੂੰ ਲਿੰਕ ਕਰਵਾ ਲਓ।

ਇਹ ਵੀ ਪੜ੍ਹੋ: Trending: ਕੜਾਕੇ ਦੀ ਠੰਢ 'ਚ BSF ਦੇ ਜਵਾਨ ਨੇ 40 ਸਕਿੰਟਾਂ 'ਚ ਕੀਤੇ ਇੰਨੇ ਪੁਸ਼ਅੱਪ ਕਿ ਹੋ ਗਏ ਹੈਰਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

Embed widget