ਪੜਚੋਲ ਕਰੋ

PAN-Aadhar Linking: ਸਰਕਾਰ ਨੇ ਪੈਨ-ਆਧਾਰ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ, 30 ਜੂਨ ਤੱਕ ਲਿੰਕ ਕਰ ਸਕਣਗੇ

PAN-Aadhaar Link Extended: ਕੇਂਦਰ ਸਰਕਾਰ ਨੇ ਪੈਨ ਨਾਲ ਆਧਾਰ ਲਿੰਕ ਕਰਨ ਦੀ ਸਮਾਂ ਸੀਮਾ ਵਧਾਉਣ ਦਾ ਐਲਾਨ ਕੀਤਾ ਹੈ। ਹੁਣ ਟੈਕਸਦਾਤਾ 30 ਜੂਨ 2023 ਤੱਕ ਪੈਨ ਨੂੰ ਆਧਾਰ ਨਾਲ ਲਿੰਕ ਕਰ ਸਕਣਗੇ।

PAN-Aadhaar Link Extended: ਕੇਂਦਰ ਸਰਕਾਰ ਨੇ ਪੈਨ ਨਾਲ ਆਧਾਰ ਲਿੰਕ ਕਰਨ ਦੀ ਸਮਾਂ ਸੀਮਾ ਵਧਾਉਣ ਦਾ ਐਲਾਨ ਕੀਤਾ ਹੈ। ਹੁਣ ਟੈਕਸਦਾਤਾ 30 ਜੂਨ 2023 ਤੱਕ ਪੈਨ ਨੂੰ ਆਧਾਰ ਨਾਲ ਲਿੰਕ ਕਰ ਸਕਣਗੇ। ਜਲਦ ਹੀ ਸਰਕਾਰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗੀ।

ਵਿੱਤ ਮੰਤਰਾਲੇ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਟੈਕਸਦਾਤਾਵਾਂ ਨੂੰ ਰਾਹਤ ਦੇਣ ਲਈ ਆਧਾਰ ਨੂੰ ਪੈਨ ਨਾਲ ਜੋੜਨ ਦੀ ਸਮਾਂ ਸੀਮਾ 31 ਮਾਰਚ 2023 ਤੋਂ ਵਧਾ ਕੇ 30 ਜੂਨ 2023 ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਟੈਕਸਦਾਤਾ ਬਿਨਾਂ ਕਿਸੇ ਪਰੇਸ਼ਾਨੀ ਦੇ ਆਧਾਰ ਨੂੰ ਪੈਨ ਨਾਲ ਲਿੰਕ ਕਰ ਸਕਦੇ ਹਨ। ਇਨਕਮ ਟੈਕਸ ਐਕਟ, 1961 ਦੇ ਤਹਿਤ, 1 ਜੁਲਾਈ, 2017 ਤੱਕ, ਕੋਈ ਵੀ ਵਿਅਕਤੀ ਜਿਸਨੂੰ ਪੈਨ ਅਲਾਟ ਕੀਤਾ ਗਿਆ ਹੈ ਅਤੇ ਉਹ ਆਧਾਰ ਨੰਬਰ ਪ੍ਰਾਪਤ ਕਰਨ ਦਾ ਹੱਕਦਾਰ ਹੈ, ਨੂੰ 31 ਮਾਰਚ, 2023 ਤੱਕ ਟੈਕਸ ਅਥਾਰਟੀ ਨਾਲ ਆਧਾਰ ਨੰਬਰ ਸਾਂਝਾ ਕਰਨ ਦੀ ਲੋੜ ਸੀ। 

ਜੇਕਰ ਅਜਿਹਾ ਨਾ ਕੀਤਾ ਜਾਂਦਾ ਤਾਂ 1 ਅਪ੍ਰੈਲ 2023 ਤੋਂ ਟੈਕਸ ਅਦਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਸੀ ਅਤੇ ਹੋਰ ਜੁਰਮਾਨਾ ਭਰਨਾ ਪੈਣਾ ਸੀ। ਪਰ ਹੁਣ ਸਮਾਂ ਸੀਮਾ ਵਧਾ ਕੇ 30 ਜੂਨ 2023 ਕਰ ਦਿੱਤੀ ਗਈ ਹੈ। ਇਸ ਨਵੀਂ ਸਮਾਂ ਸੀਮਾ ਤੱਕ ਵੀ ਜੇਕਰ ਕੋਈ ਪੈਨ ਕਾਰਡ ਧਾਰਕ ਆਧਾਰ ਨੂੰ ਲਿੰਕ ਨਹੀਂ ਕਰਦਾ ਹੈ ਤਾਂ ਪੈਨ ਕਾਰਡ ਨਾਨ-ਆਪਰੇਟਿਵ ਹੋ ਜਾਵੇਗਾ ਅਤੇ ਉਸ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।

ਇਸ ਕਾਰਵਾਈ ਤਹਿਤ ਅਜਿਹੇ ਪੈਨ ਵਾਲੇ ਟੈਕਸਦਾਤਿਆਂ ਨੂੰ ਰਿਫੰਡ ਨਹੀਂ ਦਿੱਤਾ ਜਾਵੇਗਾ। ਪੈਨ ਦੇ ਬੰਦ ਰਹਿਣ ਦੀ ਮਿਆਦ ਲਈ ਰਿਫੰਡ 'ਤੇ ਕੋਈ ਵਿਆਜ ਨਹੀਂ ਦਿੱਤਾ ਜਾਵੇਗਾ। ਅਜਿਹੇ ਟੈਕਸਦਾਤਾਵਾਂ ਤੋਂ ਜ਼ਿਆਦਾ TDS ਅਤੇ TCS ਵਸੂਲੇ ਜਾਣਗੇ। ਆਧਾਰ ਨੂੰ ਪੈਨ ਨਾਲ ਲਿੰਕ ਕਰਨ ਅਤੇ 1,000 ਰੁਪਏ ਦਾ ਭੁਗਤਾਨ ਕਰਨ ਤੋਂ ਬਾਅਦ, ਪੈਨ ਨੂੰ 30 ਦਿਨਾਂ ਵਿੱਚ ਦੁਬਾਰਾ ਚਾਲੂ ਕਰ ਦਿੱਤਾ ਜਾਵੇਗਾ।

ਜਿਨ੍ਹਾਂ ਲੋਕਾਂ ਨੂੰ ਪੈਨ-ਆਧਾਰ ਲਿੰਕ ਕਰਨ ਤੋਂ ਛੋਟ ਦਿੱਤੀ ਗਈ ਹੈ, ਉਨ੍ਹਾਂ 'ਤੇ ਇਹ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਸ ਦੇ ਨਤੀਜੇ ਨਹੀਂ ਭੁਗਤਣੇ ਪੈਣਗੇ। ਉਹ ਲੋਕ ਇਸ ਸ਼੍ਰੇਣੀ ਵਿੱਚ ਆਉਂਦੇ ਹਨ ਜੋ ਕੁਝ ਰਾਜਾਂ ਵਿੱਚ ਰਹਿੰਦੇ ਹਨ, ਐਕਟ ਦੇ ਤਹਿਤ ਗੈਰ-ਨਿਵਾਸੀ ਹਨ। ਨਾਲ ਹੀ, ਉਹ ਲੋਕ ਜੋ ਭਾਰਤੀ ਨਾਗਰਿਕ ਨਹੀਂ ਹਨ ਅਤੇ ਪਿਛਲੇ ਸਾਲ ਤੱਕ 80 ਸਾਲ ਤੋਂ ਵੱਧ ਉਮਰ ਦੇ ਹਨ।

ਵਿੱਤ ਮੰਤਰਾਲੇ ਨੇ ਕਿਹਾ ਕਿ ਹੁਣ ਤੱਕ 51 ਕਰੋੜ ਪੈਨ ਨਾਲ ਆਧਾਰ ਨੂੰ ਲਿੰਕ ਕੀਤਾ ਗਿਆ ਹੈ। ਪੈਨ ਨਾਲ ਆਧਾਰ ਨੂੰ ਇਸ URL https://eportal.incometax.gov.in/iec/foservices/#/pre-login/bl-link-aadhaar 'ਤੇ ਲਿੰਕ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Gold Silver Price : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ,  ਜਾਣੋ ਹੁਣ ਕਿੰਨੀ ਹੋਈ ਕੀਮਤ?
Gold Silver Price : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ,  ਜਾਣੋ ਹੁਣ ਕਿੰਨੀ ਹੋਈ ਕੀਮਤ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
Salary Bonus: ਮੁਲਾਜ਼ਮਾਂ ਲਈ ਖੁਸ਼ਖਬਰੀ, ਤਨਖਾਹ 'ਚ ਸਿੱਧਾ 7,250 ਦਾ ਵਾਧਾ, ਹੁਣ 50,000 ਰੁਪਏ ਦਾ ਮਿਲੇਗਾ ਸਾਲਾਨਾ ਬੋਨਸ; ਇੱਥੇ ਜਾਣੋ ਡਿਟੇਲ...
ਮੁਲਾਜ਼ਮਾਂ ਲਈ ਖੁਸ਼ਖਬਰੀ, ਤਨਖਾਹ 'ਚ ਸਿੱਧਾ 7,250 ਦਾ ਵਾਧਾ, ਹੁਣ 50,000 ਰੁਪਏ ਦਾ ਮਿਲੇਗਾ ਸਾਲਾਨਾ ਬੋਨਸ; ਇੱਥੇ ਜਾਣੋ ਡਿਟੇਲ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Embed widget