ਪੜਚੋਲ ਕਰੋ

PAN-Aadhar Linking: ਇਸ ਤਰੀਕ ਤੋਂ ਪਹਿਲਾਂ PAN ਨੂੰ Aadhar ਨਾਲ ਲਿੰਕ ਕਰੋ, ਨਹੀਂ ਤਾਂ ਲੱਗੇਗਾ ਦੁੱਗਣਾ ਜ਼ੁਰਮਾਨਾ, ਜਾਣੋ ਕਿਵੇਂ ਕਰੀਏ ਲਿੰਕ   

Aadhar-PAN Link:  ਕੀ ਤੁਸੀਂ ਹੁਣ ਤੱਕ ਆਪਣੇ ਆਧਾਰ ਕਾਰਡ (Aadhar Card) ਨੂੰ ਪੈਨ ਕਾਰਡ (PAN Card) ਨਾਲ ਲਿੰਕ ਕੀਤਾ ਹੈ ਜਾਂ ਨਹੀਂ। ਜੇਕਰ ਨਹੀਂ ਕੀਤਾ ਤਾਂ ਇਹ ਕੰਮ 30 ਜੂਨ 2022 ਤੋਂ ਪਹਿਲਾਂ ਕਰ ਲਓ।

Aadhar-PAN Link:  ਕੀ ਤੁਸੀਂ ਹੁਣ ਤੱਕ ਆਪਣੇ ਆਧਾਰ ਕਾਰਡ (Aadhar Card) ਨੂੰ ਪੈਨ ਕਾਰਡ (PAN Card) ਨਾਲ ਲਿੰਕ ਕੀਤਾ ਹੈ ਜਾਂ ਨਹੀਂ। ਜੇਕਰ ਨਹੀਂ ਕੀਤਾ ਤਾਂ ਇਹ ਕੰਮ 30 ਜੂਨ 2022 ਤੋਂ ਪਹਿਲਾਂ ਕਰ ਲਓ। ਕਿਉਂਕਿ 30 ਜੂਨ ਤੋਂ ਬਾਅਦ ਆਧਾਰ-ਪੈਨ ਲਿੰਕ ਕਰਨ ਲਈ ਦੁੱਗਣਾ ਜੁਰਮਾਨਾ ਭਰਨਾ ਪਵੇਗਾ। ਦਰਅਸਲ, 1 ਅਪ੍ਰੈਲ 2022 ਤੋਂ ਆਧਾਰ ਨੂੰ ਪੈਨ ਨੰਬਰ ਨਾਲ ਲਿੰਕ ਕਰਨ 'ਤੇ 500 ਰੁਪਏ ਦਾ ਜ਼ੁਰਮਾਨਾ (Double Penalty)  ਦੇਣਾ ਪਵੇਗਾ। ਪਰ ਜੇਕਰ ਤੁਸੀਂ 30 ਜੂਨ 2022 ਤੱਕ ਲਿੰਕ ਨਹੀਂ ਕਰਦੇ ਤਾਂ ਤੁਹਾਨੂੰ 1 ਜੁਲਾਈ ਤੋਂ 1,000 ਰੁਪਏ ਦਾ ਜੁਰਮਾਨਾ (Penalty) ਭਰਨਾ ਪਵੇਗਾ।

30 ਜੂਨ ਤੋਂ ਬਾਅਦ ਦੁੱਗਣਾ ਜੁਰਮਾਨਾ

ਦਰਅਸਲ, ਮਾਰਚ ਮਹੀਨੇ ਵਿੱਚ, ਸੀਬੀਡੀਟੀ (CBDT) ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਦੱਸਿਆ ਕਿ 1 ਅਪ੍ਰੈਲ, 2022 ਤੋਂ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਲਈ ਜੁਰਮਾਨਾ ਅਦਾ ਕਰਨਾ ਹੋਵੇਗਾ। 1 ਅਪ੍ਰੈਲ ਤੋਂ ਬਾਅਦ ਪਹਿਲੇ ਤਿੰਨ ਮਹੀਨਿਆਂ ਦੇ ਅੰਦਰ, ਯਾਨੀ 30 ਜੂਨ ਤੱਕ, ਪੈਨ ਨੂੰ ਆਧਾਰ ਨਾਲ ਲਿੰਕ (Aadhar-PAN Linking) ਕਰਨ 'ਤੇ 500 ਰੁਪਏ ਦਾ ਜੁਰਮਾਨਾ ਭਰਨਾ ਹੋਵੇਗਾ। ਇਸ ਮਿਆਦ ਤੋਂ ਬਾਅਦ ਲਿੰਕ ਕਰਨ 'ਤੇ 1000 ਰੁਪਏ ਦਾ ਜ਼ੁਰਮਾਨਾ ਦੇਣਾ ਪਵੇਗਾ।

ਇਸ ਦੇ ਨਾਲ ਹੀ ਸੀਬੀਡੀਟੀ ਨੇ ਕਿਹਾ ਹੈ ਕਿ ਟੈਕਸਦਾਤਾਵਾਂ (Taxpayers) ਨੂੰ ਅਸੁਵਿਧਾ ਨਾ ਹੋਣ ਦੇਣ ਲਈ ਉਨ੍ਹਾਂ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਹੈ ਕਿ ਉਹ 31 ਮਾਰਚ 2023 ਤੱਕ ਆਧਾਰ ਨੂੰ ਪੈਨ ਨਾਲ ਲਿੰਕ ਕਰ ਸਕਦੇ ਹਨ। ਹਾਲਾਂਕਿ ਜੁਰਮਾਨਾ ਭਰਨਾ ਪਵੇਗਾ। ਦਰਅਸਲ, ਬਿਨਾਂ ਜੁਰਮਾਨੇ ਦੇ ਆਧਾਰ ਨੂੰ ਪੈਨ ਨਾਲ ਲਿੰਕ ਕਰਨ ਦੀ ਅੰਤਿਮ ਮਿਤੀ 31 ਮਾਰਚ, 2022 ਤੱਕ ਸੀ। ਉਦੋਂ ਲਿੰਕ ਕਰਨ ਦਾ ਕੋਈ ਚਾਰਜ ਨਹੀਂ ਸੀ।  ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਕਾਰ ਕਈ ਵਾਰ ਇਸ ਡੈੱਡਲਾਈਨ ਨੂੰ ਵਧਾ ਚੁੱਕੀ ਹੈ ਅਤੇ ਆਖਰੀ ਤਰੀਕ 31 ਮਾਰਚ 2022 ਰੱਖੀ ਗਈ ਸੀ। ਸੀਬੀਡੀਟੀ ਦੇ ਨੋਟੀਫਿਕੇਸ਼ਨ ਮੁਤਾਬਕ 1 ਅਪ੍ਰੈਲ 2022 ਤੋਂ ਬਾਅਦ ਵੀ ਪੈਨ ਨੂੰ ਆਧਾਰ ਨਾਲ ਲਿੰਕ ਕੀਤਾ ਜਾ ਸਕਦਾ ਹੈ ਪਰ ਇਸ ਲਈ ਜੁਰਮਾਨਾ ਭਰਨਾ ਪਵੇਗਾ।

ਆਧਾਰ ਨੂੰ ਪੈਨ ਨਾਲ ਲਿੰਕ ਕਰਨਾ ਕਿਉਂ ਜ਼ਰੂਰੀ ਹੈ?

ਜੇਕਰ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਗਿਆ ਹੈ, ਤਾਂ ਤੁਸੀਂ ਮਿਊਚਲ ਫੰਡ, ਡੀਮੈਟ ਖਾਤਾ, ਬੈਂਕ ਖਾਤਾ ਖੋਲ੍ਹਣ ਵਰਗੇ ਕੰਮ ਨਹੀਂ ਕਰ ਸਕੋਗੇ, ਕਿਉਂਕਿ ਇਨ੍ਹਾਂ ਸਭ ਲਈ ਪੈਨ ਕਾਰਡ ਜ਼ਰੂਰੀ ਹੈ। ਜੇਕਰ ਆਧਾਰ ਕਾਰਡ ਅਤੇ ਪੈਨ ਕਾਰਡ ਲਿੰਕ ਨਾ ਹੋਣ ਕਾਰਨ ਪੈਨ ਕਾਰਡ ਲਾਕ ਹੋ ਗਿਆ ਹੈ, ਤਾਂ ਤੁਸੀਂ ਅਜਿਹੀ ਕਿਸੇ ਵੀ ਸਹੂਲਤ ਦਾ ਲਾਭ ਨਹੀਂ ਲੈ ਸਕੋਗੇ ਜਿੱਥੇ ਪੈਨ ਕਾਰਡ ਲਾਜ਼ਮੀ ਹੈ। ਇਸ ਲਈ, ਜੇਕਰ ਤੁਸੀਂ ਅਜੇ ਤੱਕ ਪੈਨ ਅਤੇ ਆਧਾਰ ਕਾਰਡ ਨੂੰ ਲਿੰਕ ਨਹੀਂ ਕੀਤਾ ਹੈ, ਤਾਂ ਇਸ ਕੰਮ ਨੂੰ ਜਲਦੀ ਪੂਰਾ ਕਰੋ।

ਆਧਾਰ ਅਤੇ ਪੈਨ ਕਾਰਡ ਨੂੰ ਇਸ ਤਰ੍ਹਾਂ ਲਿੰਕ ਕਰੋ

ਜੇਕਰ ਤੁਸੀਂ ਨਹੀਂ ਜਾਣਦੇ ਕਿ ਆਧਾਰ-ਪੈਨ ਨੂੰ ਕਿਵੇਂ ਲਿੰਕ ਕਰਨਾ ਹੈ, ਤਾਂ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਇਸ ਤਰ੍ਹਾਂ ਤੁਸੀਂ ਆਧਾਰ ਅਤੇ ਪੈਨ ਕਾਰਡ ਨੂੰ ਲਿੰਕ ਕਰ ਸਕਦੇ ਹੋ।

ਇਨਕਮ ਟੈਕਸ ਈ-ਫਾਈਲਿੰਗ ਪੋਰਟਲ https://incometaxindiaefiling.gov.in/ ਖੋਲ੍ਹੋ।

ਇਸ 'ਤੇ ਰਜਿਸਟਰ ਕਰੋ (ਜੇਕਰ ਪਹਿਲਾਂ ਹੀ ਨਹੀਂ ਕੀਤਾ ਗਿਆ ਹੈ)।

 ਤੁਹਾਡਾ ਪੈਨ (ਸਥਾਈ ਖਾਤਾ ਨੰਬਰ) ਤੁਹਾਡੀ ਯੂਜ਼ਰ ਆਈਡੀ ਹੋਵੇਗੀ।

ਯੂਜ਼ਰ ਆਈਡੀ, ਪਾਸਵਰਡ ਤੇ ਜਨਮ ਮਿਤੀ ਦਰਜ ਕਰਕੇ ਲੌਗ ਇਨ ਕਰੋ।

ਇੱਕ ਪੌਪ-ਅੱਪ ਵਿੰਡੋ ਖੁੱਲੇਗੀ ਜੋ ਤੁਹਾਨੂੰ ਆਪਣੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਲਈ ਆਖੇਗੀ।

ਜੇਕਰ ਪੌਪ ਅੱਪ ਵਿੰਡੋ ਨਹੀਂ ਖੁੱਲ੍ਹਦੀ ਹੈ ਤਾਂ ਮੀਨੂ ਬਾਰ 'ਤੇ 'ਪ੍ਰੋਫਾਈਲ ਸੈਟਿੰਗ' 'ਤੇ ਜਾਓ ਅਤੇ 'ਲਿੰਕ ਆਧਾਰ' 'ਤੇ ਕਲਿੱਕ ਕਰੋ।

ਪੈਨ ਦੇ ਅਨੁਸਾਰ, ਨਾਮ, ਜਨਮ ਮਿਤੀ ਅਤੇ ਲਿੰਗ ਵਰਗੇ ਵੇਰਵਿਆਂ ਦਾ ਪਹਿਲਾਂ ਹੀ ਜ਼ਿਕਰ ਕੀਤਾ ਜਾਵੇਗਾ।

ਆਪਣੇ ਆਧਾਰ ਅਤੇ ਪੈਨ ਕਾਰਡ ਵੇਰਵਿਆਂ ਦੀ ਪੁਸ਼ਟੀ ਕਰੋ।

ਜੇਕਰ ਵੇਰਵੇ ਮੇਲ ਖਾਂਦੇ ਹਨ, ਤਾਂ ਆਪਣਾ ਆਧਾਰ ਨੰਬਰ ਦਰਜ ਕਰੋ ਅਤੇ "ਹੁਣੇ ਲਿੰਕ ਕਰੋ" ਬਟਨ 'ਤੇ ਕਲਿੱਕ ਕਰੋ।

ਇੱਕ ਪੌਪ-ਅੱਪ ਸੰਦੇਸ਼ ਤੁਹਾਨੂੰ ਸੂਚਿਤ ਕਰੇਗਾ ਕਿ ਤੁਹਾਡਾ ਆਧਾਰ ਤੁਹਾਡੇ ਪੈਨ ਨਾਲ ਸਫਲਤਾਪੂਰਵਕ ਲਿੰਕ ਹੋ ਗਿਆ ਹੈ।

ਟਾਪ ਹੈਡਲਾਈਨ

22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget