ਪੜਚੋਲ ਕਰੋ

Pension Scheme: ਬੁਢਾਪੇ ਨੂੰ ਸੁਰੱਖਿਅਤ ਬਣਾਉਣ ਲਈ ਕਰੋ ਇਸ ਪੈਂਨਸ਼ਨ ਸਕੀਮ 'ਚ ਨਿਵੇਸ਼, ਹਰ ਮਹੀਨੇ ਮਿਲਣਗੇ 27000 ਰੁਪਏ

ਨੈਸ਼ਨਲ ਪੈਨਸ਼ਨ ਸਕੀਮ ਨੂੰ ਤੁਸੀਂ ਕਿਸੇ ਵੀ ਬੈਂਕ, ਪੋਸਟ ਆਫਸ ਜਾਂ ਇੰਸੌਰੈੱਸ ਕੰਪਨੀ ਦੀ ਮਦਦ ਨਾਲ ਖਰੀਦ ਸਕਦੇ ਹੋ।

National Pension Scheme: ਕਹਿੰਦੇ ਹਨ ਕਿ ਸੁਰੱਖਿਅਤ ਭਵਿੱਖ ਲਈ ਸਹੀ ਨਿਵੇਸ਼ ਦੀ ਪਲਾਨਿੰਗ (Investment Planning) ਕਰਨਾ ਬਹੁਤ ਜ਼ਰੂਰੀ ਹੈ। ਲੋਕ ਕਈ ਵਾਰ ਆਪਣੇ ਬੁਢਾਪੇ ਲਈ ਫੰਡ (Fund for Old Age) ਇਕੱਠਾ ਕਰਨ ਦੀ ਕੋਸ਼ਿਸ਼ ਕਰਦੇ ਹਨ ਪਰ ਸਹੀ ਜਾਣਕਾਰੀ ਨਾ ਹੋਣ ਕਾਰਨ ਸਹੀ ਥਾਂ ਨਿਵੇਸ਼ ਨਹੀਂ ਕਰ ਪਾਉਂਦੇ। ਅਜਿਹਾ ਕਰਨ ਨਾਲ ਭਵਿੱਖ ਸੁਰੱਖਿਅਤ ਵੀ ਨਹੀਂ ਰਹਿ (Safe Future) ਪਾਉਂਦਾ ਹੈ ਤੇ ਪੈਸਾ ਡੁੱਬਣ ਦਾ ਖਤਰਾ ਵੀ ਵਧ ਜਾਂਦਾ ਹੈ।

ਜੇਕਰ ਤੁਸੀਂ ਵੀ ਆਪਣੇ ਬੁਢਾਪੇ ਨੂੰ ਲੈ ਕੇ ਪ੍ਰੇਸ਼ਾਨ ਹੋ ਤਾਂ ਸਾਡੇ ਦੁਆਰਾ ਦੱਸੀ ਗਈ ਪੈਨਸ਼ਨ ਸਕੀਮ (Pension Scheme) ‘ਚ ਨਿਵੇਸ਼ ਕਰ ਸਕਦੇ ਹੋ। ਇਹ ਨੈਸ਼ਨਲ ਪੈਨਸ਼ਨ ਸਕੀਮ ਹੈ। ਇਹ ਸਰਕਾਰ ਦੁਆਰਾ ਚਲਾਈ ਜਾਣ ਵਾਲੀ ਸਕੀਮ ਹੈ। ਇਸ ਲਈ ਇਸ 'ਚ ਜ਼ੋਖਮ ਦਾ ਖਤਰਾ ਘੱਟ ਹੁੰਦਾ ਹੈ।

ਨੈਸ਼ਨਲ ਪੈਂਨਸ਼ਨ ਸਕੀਮ ਕੀ ਹੈ
ਭਾਰਤ ਸਰਕਾਰ (Indian Government) ਦੁਆਰਾ ਚਲਾਈ ਜਾਣ ਵਾਲੀ ਇਹ ਸਕੀਮ ਦੇਸ਼ ਦੇ ਨਾਗਰਿਕਾਂ ਦੇ ਬਿਹਤਰ ਭਵਿੱਖ ਲਈ ਬਹੁਤ ਚੰਗੀ ਯੋਜਨਾ ਹੈ। ਇਸ ਨੂੰ ਨੈਸ਼ਨਲ ਪੈਨਸ਼ਨ ਸਕੀਮ (National pension System) ਦਾ ਨਾਂ ਦਿੱਤਾ ਗਿਆ ਹੈ। ਇਸ ਸਕੀਮ 'ਚ ਸਰਕਾਰੀ ਤੋਂ ਲੈ ਕੇ ਪ੍ਰਾਈਵੇਟ ਸੈਕਟਰ ਦੇ ਸਾਰੇ ਕਰਮਚਾਰੀ ਇਨਵੈਸਟ (Private Sector Employee) ਕਰ ਸਕਦੇ ਹਨ। ਇਸ ਸਕੀਮ 'ਚ ਲੰਬੇ ਸਮੇਂ ਲਈ ਨਿਵੇਸ਼ ਕੀਤਾ ਜਾ ਸਕਦਾ ਹੈ। ਇਸ ਨਾਲ ਹੀ ਹਰ ਮਹੀਨੇ ਤੁਹਾਨੂੰ ਕੁਝ ਪੈਨਸ਼ਨ ਰਾਸ਼ੀ ਵੀ ਸਰਕਾਰ ਦੁਆਰਾ ਦਿੱਤੀ ਜਾਵੇਗੀ।

ਨੈਸ਼ਨਲ ਪੈਨਸ਼ਨ ਸਕੀਮ ਦੀਆਂ ਇਸ ਖਾਸ ਗੱਲਾਂ
ਨੈਸ਼ਨਲ ਪੈਨਸ਼ਨ ਸਕੀਮ ਨੂੰ ਤੁਸੀਂ ਕਿਸੇ ਵੀ ਬੈਂਕ, ਪੋਸਟ ਆਫਸ ਜਾਂ ਇੰਸੌਰੈੱਸ ਕੰਪਨੀ ਦੀ ਮਦਦ ਨਾਲ ਖਰੀਦ ਸਕਦੇ ਹੋ। ਨੈਸ਼ਨਲ ਪੈਨਸ਼ਨ ਸਿਸਟਮ (National Pension System) ਨੂੰ ਖਰੀਦਣ ਲਈ ਤੁਹਾਨੂੰ ਘੱਟ ਤੋਂ ਘੱਟ 40 ਫੀਸਦੀ ਦਾ ਏਨਯੂਟੀ ਖਰੀਦਣਾ ਪੈਂਦਾ ਹੈ। ਤੁਸੀਂ ਜਿੰਨਾ ਜ਼ਿਆਦਾ ਰਕਮ ਦੀ ਏਨਯੂਟੀ ਖਰੀਦੋਗੇ ਉਨ੍ਹਾਂ ਜ਼ਿਆਦਾ ਪੈਸਾ ਤੁਹਾਨੂੰ ਬਾਅਦ 'ਚ ਪੈਨਸ਼ਨ ਦੇ ਰੂਪ 'ਚ ਮਿਲੇਗਾ। ਇਨ੍ਹਾਂ ਪੈਸਿਆਂ ਨੂੰ ਤੁਹਾਡੇ 60 ਸਾਲ ਦੀ ਉਮਰ ਪੂਰਾ ਹੋਣ ਤੋਂ ਬਾਅਦ ਦਿੱਤਾ ਜਾਵੇਗਾ।

ਕਿੰਨਾ ਮਿਲੇਗਾ ਪੈਸਾ
ਜੇਕਰ ਤੁਸੀਂ 10,000 ਰੁਪਏ ਦਾ ਪ੍ਰਤੀ ਮਹੀਨਾ ਨਿਵੇਸ਼ ਕਰਦੇ ਹੋ ਤਾਂ ਤੁਹਾਨੂੰ 25 ਸਾਲ ਤੋਂ ਬਾਅਦ ਤੇ 60 ਦੀ ਉਮਰ ਪਾਰ ਹੋਣ ਤੋਂ ਬਾਅਦ ਇਹ ਪੈਸੇ ਮਿਲਣਗੇ। ਤੁਹਾਨੂੰ ਇਕ ਸਾਲ ਦੀ ਕੁੱਲ ਜਮ੍ਹਾ ਪੂੰਜੀ ਹੋਈ। 1,20,000 ਰੁਪਏ। 25 ਸਾਲ ਬਾਅਦ ਕੁੱਲ ਰਾਸ਼ੀ ਹੋਈ 30 ਲੱਖ ਰੁਪਏ। ਇਸ 'ਚ ਤੁਹਾਨੂੰ ਲਗਪਗ 10 ਪ੍ਰਤੀਸ਼ਤ ਦਾ ਰਿਟਰਨ ਹੋਵੇਗੀ। ਤੁਹਾਡਾ ਮੈਚਿਊਰਿਟੀ 'ਤੇ ਕੁੱਲ ਕਾਪਰਜ਼ 1.33 ਕਰੋੜ ਰੁਪਏ ਤਿਆਰ ਹੋਣਗੇ। ਇਸ 'ਚ ਏਨਯੂਟੀ ਪਰਚੇਜ 40% ਹੋਵੇਗਾ। ਜਿਸ 'ਤੇ 6% ਦਾ ਏਨਯੂਟੀ ਰੇਟ ਵੀ ਮਿਲੇਗਾ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget