ਪੜਚੋਲ ਕਰੋ

ਸਰਕਾਰ ਹਰ ਮਹੀਨੇ ਤੁਹਾਡੇ ਖਾਤੇ 'ਚ ਟਰਾਂਸਫਰ ਕਰੇਗੀ 5000 ਰੁਪਏ, ਵਿਆਹੇ ਲੋਕਾਂ ਨੂੰ ਮਿਲਣਗੇ 10,000 ਰੁਪਏ

Atal Pension Scheme: ਕੇਂਦਰ ਸਰਕਾਰ (Central Government) ਵੱਲੋਂ ਦੇਸ਼ ਦੇ ਸਾਰੇ ਵਰਗਾਂ ਲਈ ਕਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।

Atal Pension Scheme: ਕੇਂਦਰ ਸਰਕਾਰ (Central Government) ਵੱਲੋਂ ਦੇਸ਼ ਦੇ ਸਾਰੇ ਵਰਗਾਂ ਲਈ ਕਈ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਅੱਜ ਅਸੀਂ ਸਰਕਾਰ ਦੀ ਇੱਕ ਅਜਿਹੀ ਸਕੀਮ ਬਾਰੇ ਦੱਸਾਂਗੇ, ਜਿਸ ਵਿੱਚ ਤੁਹਾਨੂੰ ਪੂਰੇ 5000 ਰੁਪਏ ਮਹੀਨਾ ਮਿਲਣਗੇ, ਪਰ ਜੇਕਰ ਤੁਸੀਂ ਵਿਆਹੇ ਹੋ ਤਾਂ ਤੁਹਾਨੂੰ ਇਸ ਤੋਂ ਦੁੱਗਣਾ ਯਾਨੀ ਪੂਰੇ 10,000 ਰੁਪਏ ਮਿਲਣਗੇ। ਤੁਹਾਨੂੰ ਦੱਸ ਦੇਈਏ ਕਿ ਇਹ ਪੈਸਾ ਹਰ ਮਹੀਨੇ ਤੁਹਾਡੇ ਖਾਤੇ ਵਿੱਚ ਕ੍ਰੈਡਿਟ ਹੋਵੇਗਾ।

ਅਟਲ ਪੈਨਸ਼ਨ ਯੋਜਨਾ (Atal Pension Scheme)
ਇਸ ਯੋਜਨਾ ਦਾ ਨਾਂ ਅਟਲ ਪੈਨਸ਼ਨ ਯੋਜਨਾ ਹੈ। ਇਸ ਵਿੱਚ ਤੁਹਾਨੂੰ ਹਰ ਮਹੀਨੇ ਪੈਨਸ਼ਨ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਸਕੀਮ ਤਹਿਤ ਪਤੀ-ਪਤਨੀ ਦੋਵੇਂ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਸਰਕਾਰ ਦੀ ਇਸ ਸਕੀਮ ਦਾ ਲਾਭ ਲੈ ਸਕਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕੇਂਦਰ ਸਰਕਾਰ ਦੀ ਜ਼ਬਰਦਸਤ ਪੈਨਸ਼ਨ ਸਕੀਮ ਬਾਰੇ-

ਕੋਈ ਵੀ ਲਾਭ ਲੈ ਸਕਦਾ
ਅਟਲ ਪੈਨਸ਼ਨ ਯੋਜਨਾ ਮੋਦੀ ਸਰਕਾਰ ਦੀ ਇੱਕ ਪ੍ਰਸਿੱਧ ਯੋਜਨਾ ਹੈ, ਜਿਸ ਵਿੱਚ ਹਰ ਮਹੀਨੇ ਨਾਗਰਿਕਾਂ ਨੂੰ 1000 ਰੁਪਏ ਤੋਂ ਲੈ ਕੇ 5000 ਰੁਪਏ ਤੱਕ ਦੀ ਰਾਸ਼ੀ ਦਿੱਤੀ ਜਾਂਦੀ ਹੈ। ਜੇਕਰ ਪਤੀ-ਪਤਨੀ ਦੋਵੇਂ ਇਸ ਸਕੀਮ ਵਿੱਚ ਅਪਲਾਈ ਕਰਦੇ ਹਨ, ਤਾਂ ਉਨ੍ਹਾਂ ਨੂੰ 10,000 ਰੁਪਏ ਦਾ ਲਾਭ ਮਿਲੇਗਾ। ਪੈਨਸ਼ਨ ਫੰਡ ਰੈਗੂਲੇਟਰੀ ਤੇ ਵਿਕਾਸ ਅਥਾਰਟੀ ਨੇ ਕਿਹਾ ਹੈ ਕਿ ਪਤੀ ਅਤੇ ਪਤਨੀ ਦੋਵੇਂ ਇਸ ਯੋਜਨਾ ਦੇ ਤਹਿਤ ₹ 5000 ਦੀ ਪੈਨਸ਼ਨ ਰਾਸ਼ੀ ਲਈ ਅਰਜ਼ੀ ਦੇ ਸਕਦੇ ਹਨ।

ਪ੍ਰੀਮੀਅਮ ਦਾ ਭੁਗਤਾਨ ਹਰ ਮਹੀਨੇ ਹੋਵੇਗਾ
ਇਸ ਸਕੀਮ ਵਿੱਚ ਨਾਗਰਿਕਾਂ ਨੂੰ ਹਰ ਮਹੀਨੇ ਪ੍ਰੀਮੀਅਮ ਦੀ ਰਕਮ ਅਦਾ ਕਰਨੀ ਪੈਂਦੀ ਹੈ। ਜੇਕਰ ਬਿਨੈਕਾਰ ਦੀ ਉਮਰ 18 ਸਾਲ ਹੈ, ਤਾਂ ਉਸ ਨੂੰ ਹਰ ਮਹੀਨੇ 210 ਰੁਪਏ ਦਾ ਪ੍ਰੀਮੀਅਮ ਅਦਾ ਕਰਨਾ ਹੋਵੇਗਾ। ਦੂਜੇ ਪਾਸੇ ਜੇਕਰ ਇਹੀ ਪੈਸੇ ਹਰ ਤਿੰਨ ਮਹੀਨੇ ਬਾਅਦ ਦਿੱਤੇ ਜਾਣ ਤਾਂ 626 ਰੁਪਏ ਦੇਣੇ ਪੈਣਗੇ ਤੇ 1239 ਰੁਪਏ ਛੇ ਮਹੀਨਿਆਂ ਵਿੱਚ ਦੇਣੇ ਪੈਣਗੇ। ਇਸ ਤੋਂ ਇਲਾਵਾ ਹਰ ਮਹੀਨੇ 1000 ਰੁਪਏ ਪੈਨਸ਼ਨ ਲੈਣ ਲਈ 18 ਸਾਲ ਦੀ ਉਮਰ 'ਚ ਸਿਰਫ 42 ਰੁਪਏ ਦੇਣੇ ਪੈਣਗੇ।

60 ਸਾਲ ਤੋਂ ਪਹਿਲਾਂ ਮੌਤ ਹੋਣ 'ਤੇ ਕਿਸ ਨੂੰ ਮਿਲੇਗਾ ਪੈਸਾ?
ਜੇਕਰ ਕਿਸੇ ਕਾਰਨ ਕਰਕੇ ਨਾਗਰਿਕ ਦੀ 60 ਸਾਲ ਦੀ ਉਮਰ ਤੋਂ ਪਹਿਲਾਂ ਮੌਤ ਹੋ ਜਾਂਦੀ ਹੈ, ਤਾਂ ਇਸ ਅਟਲ ਪੈਨਸ਼ਨ ਯੋਜਨਾ ਦਾ ਪੈਸਾ ਨਾਗਰਿਕ ਦੀ ਪਤਨੀ ਨੂੰ ਦਿੱਤਾ ਜਾਵੇਗਾ। ਜੇਕਰ ਕਿਸੇ ਕਾਰਨ ਪਤੀ-ਪਤਨੀ ਦੋਵਾਂ ਦੀ ਮੌਤ ਹੋ ਜਾਂਦੀ ਹੈ ਤਾਂ ਇਸ ਪੈਨਸ਼ਨ ਦਾ ਪੈਸਾ ਨਾਮਜ਼ਦ ਨਾਗਰਿਕ ਨੂੰ ਦਿੱਤਾ ਜਾਵੇਗਾ।

ਤੁਸੀਂ 42 ਸਾਲ ਦੀ ਉਮਰ ਤੱਕ ਨਿਵੇਸ਼ ਕਰ ਸਕਦੇ ਹੋ
ਤੁਸੀਂ ਇਸ ਵਿੱਚ ਮਹੀਨਾਵਾਰ, ਤਿਮਾਹੀ ਤੇ ਛਿਮਾਹੀ ਨਿਵੇਸ਼ ਕਰ ਸਕਦੇ ਹੋ। ਇਸ ਵਿੱਚ ਤੁਹਾਨੂੰ 42 ਸਾਲ ਦੀ ਉਮਰ ਤੱਕ ਨਿਵੇਸ਼ ਕਰਨਾ ਹੋਵੇਗਾ। 42 ਸਾਲਾਂ ਵਿੱਚ ਤੁਹਾਡਾ ਕੁੱਲ ਨਿਵੇਸ਼ 1.04 ਲੱਖ ਰੁਪਏ ਹੋਵੇਗਾ। 60 ਸਾਲ ਬਾਅਦ ਤੁਹਾਨੂੰ 5000 ਰੁਪਏ ਮਹੀਨਾਵਾਰ ਪੈਨਸ਼ਨ ਮਿਲੇਗੀ। ਇਨਕਮ ਟੈਕਸ ਦੀ ਧਾਰਾ 80CCD ਦੇ ਤਹਿਤ, ਇਸ ਨੂੰ ਟੈਕਸ ਛੋਟ ਦਾ ਲਾਭ ਮਿਲਦਾ ਹੈ।

ਖਾਤਾ ਕਿੱਥੇ ਖੋਲ੍ਹਿਆ ਜਾ ਸਕਦਾ
ਤੁਸੀਂ ਮੈਂਬਰ ਦੇ ਨਾਂ 'ਤੇ ਸਿਰਫ 1 ਖਾਤਾ ਖੋਲ੍ਹ ਸਕਦੇ ਹੋ। ਤੁਸੀਂ ਬੈਂਕ ਰਾਹੀਂ ਇਸ ਸਕੀਮ ਵਿੱਚ ਖਾਤਾ ਖੋਲ੍ਹ ਸਕਦੇ ਹੋ। ਯੋਗਦਾਨ ਦੀ ਰਾਸ਼ੀ ਵੀ ਸਰਕਾਰ ਵੱਲੋਂ ਪਹਿਲੇ 5 ਸਾਲਾਂ ਲਈ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Post Office Scheme:  ਨੌਕਰੀ ਤੇ ਪੈਨਸ਼ਨ ਤੋਂ ਬਿਨਾਂ ਵੀ ਹਰ ਮਹੀਨੇ ਮਿਲਣਗੇ ਪੈਸੇ, ਪੋਸਟ ਆਫਿਸ ਦੀ ਇਸ ਸਕੀਮ 'ਚ ਕਰੋ ਨਿਵੇਸ਼
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
Gold and Silver Prices : ਦੀਵਾਲੀ ਤੋਂ ਬਾਅਦ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਜਾਣੋ ਕਿੰਨੀ ਹੋਈ ਕੀਮਤ
FD Money Refund : 12% ਵਿਆਜ ਦੇ ਲਾਲਚ 'ਚ ਕਰਵਾਈ FD, ਪਰ ਮੈਚਿਓਰਿਟੀ ਤੋਂ ਬਾਅਦ ਵੀ ਨਹੀਂ ਮਿਲੇ ਪੈਸੇ!
FD Money Refund : 12% ਵਿਆਜ ਦੇ ਲਾਲਚ 'ਚ ਕਰਵਾਈ FD, ਪਰ ਮੈਚਿਓਰਿਟੀ ਤੋਂ ਬਾਅਦ ਵੀ ਨਹੀਂ ਮਿਲੇ ਪੈਸੇ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget