ਪੜਚੋਲ ਕਰੋ

Old Age-Widow Pension: ਬੁਢਾਪਾ ਤੇ ਵਿਧਵਾ ਪੈਨਸ਼ਨ ਲਈ ਕਦੋਂ ਸ਼ੁਰੂ ਹੋਏਗੀ ਨਵੀਂ ਅਰਜ਼ੀ? ਜਾਣੋ ਘੱਟੋ-ਘੱਟ ਉਮਰ ਕਿੰਨੀ ਅਤੇ ਹੋਰ ਜ਼ਰੂਰੀ ਸ਼ਰਤਾਂ; ਖਾਤੇ 'ਚ ਆਉਣਗੇ ਇੰਨੇ ਰੁਪਏ...

Old Age and Widow Pension: ਬੁਢਾਪਾ ਅਤੇ ਵਿਧਵਾ ਪੈਨਸ਼ਨ ਰਾਹੀਂ ਸਰਕਾਰ ਕਈ ਲੋਕਾਂ ਦੀ ਸੇਵਾ ਕਰ ਰਹੀ ਹੈ। ਇਸ ਨਾਲ ਉਨ੍ਹਾਂ ਨੂੰ ਆਰਥਿਕ ਤੌਰ ਤੇ ਕਿਸੇ ਉੱਪਰ ਨਿਰਭਰ ਨਹੀਂ ਰਹਿਣਾ ਪੈਂਦਾ ਅਤੇ ਉਹ ਆਪਣਾ ਖਰਚਾ ਖੁਦ ਚੁੱਕ ਸਕਦੇ...

Old Age and Widow Pension: ਬੁਢਾਪਾ ਅਤੇ ਵਿਧਵਾ ਪੈਨਸ਼ਨ ਰਾਹੀਂ ਸਰਕਾਰ ਕਈ ਲੋਕਾਂ ਦੀ ਸੇਵਾ ਕਰ ਰਹੀ ਹੈ। ਇਸ ਨਾਲ ਉਨ੍ਹਾਂ ਨੂੰ ਆਰਥਿਕ ਤੌਰ ਤੇ ਕਿਸੇ ਉੱਪਰ ਨਿਰਭਰ ਨਹੀਂ ਰਹਿਣਾ ਪੈਂਦਾ ਅਤੇ ਉਹ ਆਪਣਾ ਖਰਚਾ ਖੁਦ ਚੁੱਕ ਸਕਦੇ ਹਨ। ਇਸਦੇ ਨਾਲ ਹੀ ਹੁਣ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਦੀ ਉਡੀਕ ਕਰ ਰਹੇ ਹਜ਼ਾਰਾਂ ਲੋਕਾਂ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਨਵੀਆਂ ਅਰਜ਼ੀਆਂ ਦੀ ਪ੍ਰਕਿਰਿਆ ਕਦੋਂ ਸ਼ੁਰੂ ਹੋਏਗੀ। ਫਿਲਹਾਲ ਸਰਕਾਰ ਵੱਲੋਂ ਅਸਥਾਈ ਤੌਰ 'ਤੇ ਇਹ ਸਕੀਮ ਰੋਕੀ ਗਈ ਹੈ। ਹਾਲਾਂਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ, ਜਿਸ ਤੋਂ ਬਾਅਦ ਯੋਗ ਬਿਨੈਕਾਰ ਮੁੜ ਅਰਜ਼ੀਆਂ ਦੇ ਸਕਣਗੇ।
 
ਜਾਣੋ ਕੌਣ ਦੇ ਸਕਦਾ ਹੈ ਅਰਜ਼ੀ?

ਇਸ ਸਕੀਮ ਲਈ ਯੋਗਤਾ ਦੀ ਗੱਲ ਕਰੀਏ ਤਾਂ ਆਮ ਬਿਨੈਕਾਰ ਲਈ ਘੱਟੋ-ਘੱਟ ਉਮਰ 60 ਸਾਲ ਨਿਰਧਾਰਤ ਕੀਤੀ ਗਈ ਹੈ। ਸਰੀਰਕ ਜਾਂ ਮਾਨਸਿਕ ਤੌਰ 'ਤੇ ਦਿਵਿਆਂਗ ਵਿਅਕਤੀਆਂ ਨੂੰ ਉਮਰ ਵਿੱਚ ਪੰਜ ਸਾਲ ਦੀ ਛੋਟ ਦਿੱਤੀ ਜਾਂਦੀ ਹੈ ਅਤੇ ਉਹ 55 ਸਾਲ ਦੀ ਉਮਰ ਤੋਂ ਹੀ ਅਰਜ਼ੀ ਦੇ ਸਕਦੇ ਹਨ। 

ਇਸ ਤੋਂ ਇਲਾਵਾ ਜੇਕਰ ਕਿਸੇ ਬਿਨੈਕਾਰ ਦੀ ਪੂਰੀ ਜਨਮ ਮਿਤੀ ਉਪਲਬਧ ਨਹੀਂ ਹੈ ਤਾਂ ਸਰਕਾਰੀ ਨਿਯਮਾਂ ਅਨੁਸਾਰ ਸਿਰਫ਼ ਜਨਮ ਸਾਲ ਪਤਾ ਹੈ ਤਾਂ ਉਸ ਸਾਲ ਦੀ 1 ਜੁਲਾਈ ਨੂੰ ਜਨਮ ਮਿਤੀ ਮੰਨੀ ਜਾਂਦੀ ਹੈ। ਜੇਕਰ ਸਿਰਫ਼ ਜਨਮ ਮਹੀਨਾ ਦਰਜ ਹੈ ਤਾਂ ਉਸ ਮਹੀਨੇ ਦੀ 16 ਤਾਰੀਖ ਨੂੰ ਜਨਮ ਮਿਤੀ ਮੰਨ ਕੇ ਯੋਗਤਾ ਦਾ ਮੁਲਾਂਕਣ ਕੀਤਾ ਜਾਂਦਾ ਹੈ।

ਇਸ ਅਰਜ਼ੀ ਲਈ ਹੋਰ ਜ਼ਰੂਰੀ ਸ਼ਰਤਾਂ

ਇਸ ਤੋਂ ਇਲਾਵਾ ਬਿਨੈਕਾਰ ਲਈ ਘੱਟੋ-ਘੱਟ 10 ਸਾਲਾਂ ਤੋਂ ਰਾਜ ਦਾ ਸਥਾਈ ਨਿਵਾਸੀ ਹੋਣਾ ਵੀ ਲਾਜ਼ਮੀ ਹੈ। ਨਿਰਧਾਰਤ ਮਾਪਦੰਡਾਂ ਅਨੁਸਾਰ ਉਸ ਦੀ ਨਿੱਜੀ ਮਾਸਿਕ ਆਮਦਨ 1,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਅਜਿਹਾ ਕੋਈ ਨਜ਼ਦੀਕੀ ਪਰਿਵਾਰਕ ਮੈਂਬਰ ਨਹੀਂ ਹੋਣਾ ਚਾਹੀਦਾ ਜੋ ਉਸ ਦੀ ਆਰਥਿਕ ਮਦਦ ਕਰਨ ਦੇ ਸਮਰੱਥ ਹੋਵੇ।

ਅਰਜ਼ੀ ਲਈ ਜ਼ਰੂਰੀ ਦਸਤਾਵੇਜ਼ ?

ਦੱਸ ਦੇਈਏ ਕਿ ਅਰਜ਼ੀ ਦੇਣ ਸਮੇਂ ਸਹੀ ਅਤੇ ਪੂਰੀ ਜਾਣਕਾਰੀ ਦੇਣਾ ਬਹੁਤ ਜ਼ੂਰਰੀ ਹੈ। ਲੋੜੀਂਦੇ ਦਸਤਾਵੇਜ਼ਾਂ ਵਿੱਚ ਆਧਾਰ ਕਾਰਡ, ਵੋਟਰ ਆਈਡੀ ਕਾਰਡ ਅਤੇ ਬੈਂਕ ਪਾਸਬੁੱਕ ਦੀ ਪ੍ਰਮਾਣਿਤ ਕਾਪੀ ਸ਼ਾਮਲ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਧੂਰੇ ਜਾਂ ਗਲਤ ਦਸਤਾਵੇਜ਼ਾਂ ਕਾਰਨ ਅਕਸਰ ਪੈਨਸ਼ਨ ਮਨਜ਼ੂਰ ਹੋਣ ਵਿੱਚ ਦੇਰੀ ਹੁੰਦੀ ਹੈ। ਇਸ ਲਈ ਅਰਜ਼ੀ ਜਮ੍ਹਾਂ ਕਰਵਾਉਣ ਤੋਂ ਪਹਿਲਾਂ ਸਾਰੇ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Gold-Silver Price Crash: ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...
ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Gas Cylinder Rate Today: ਗੈਸ ਸਿਲੰਡਰ ਦੀਆਂ ਕੀਮਤਾਂ ਹੋਈਆਂ ਅਪਡੇਟ, ਜਾਣੋ ਬੁਕਿੰਗ ਲਈ ਕਿੰਨੇ ਦੇਣੇ ਪੈਣਗੇ ਰੁਪਏ? ਜਾਣੋ ਆਮ ਜਨਤਾਂ ਨੂੰ ਮਿਲੀ ਰਾਹਤ ਜਾਂ ਵਧੇ ਰੇਟ...
ਗੈਸ ਸਿਲੰਡਰ ਦੀਆਂ ਕੀਮਤਾਂ ਹੋਈਆਂ ਅਪਡੇਟ, ਜਾਣੋ ਬੁਕਿੰਗ ਲਈ ਕਿੰਨੇ ਦੇਣੇ ਪੈਣਗੇ ਰੁਪਏ? ਜਾਣੋ ਆਮ ਜਨਤਾਂ ਨੂੰ ਮਿਲੀ ਰਾਹਤ ਜਾਂ ਵਧੇ ਰੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget