ਪੜਚੋਲ ਕਰੋ

Petrol Diesel Prices: ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ (Latest rates of petrol and diesel released) ਕਰ ਦਿੱਤੀਆਂ ਹਨ।

ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 81.04 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 85.34 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ (Latest rates of petrol and diesel released) ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਮਹਾਰਾਸ਼ਟਰ 'ਚ ਪੈਟਰੋਲ 66 ਪੈਸੇ ਅਤੇ ਡੀਜ਼ਲ 64 ਪੈਸੇ ਸਸਤਾ ਹੋ ਗਿਆ ਹੈ। ਪੰਜਾਬ 'ਚ ਪੈਟਰੋਲ 30 ਪੈਸੇ ਅਤੇ ਡੀਜ਼ਲ 34 ਪੈਸੇ ਸਸਤਾ ਹੋ ਗਿਆ ਹੈ। ਬਿਹਾਰ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਦੂਜੇ ਪਾਸੇ ਝਾਰਖੰਡ ਅਤੇ ਪੱਛਮੀ ਬੰਗਾਲ ਸਮੇਤ ਕੁਝ ਹੋਰ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 94.34 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 94.71 ਰੁਪਏ ਅਤੇ ਡੀਜ਼ਲ 87.81 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 94.56 ਰੁਪਏ ਅਤੇ ਡੀਜ਼ਲ 87.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 105.24 ਰੁਪਏ ਅਤੇ ਡੀਜ਼ਲ 92.10 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਪਤਾ ਕਰੋ ਨਵੇਂ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget