ਪੜਚੋਲ ਕਰੋ

Petrol Diesel Prices: ਸ਼ੁੱਕਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ਚ ਨਜ਼ਰ ਆਈ ਤੇਜ਼ੀ, ਜਾਣੋ ਕਿਹੜੇ ਸੂਬਿਆਂ 'ਚ ਸਸਤਾ ਤੇ ਕਿਹੜੇ ਸੂਬਿਆਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

Petrol Diesel Prices Update Today : ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਡਿੱਗ ਰਿਹਾ ਹੈ ਅਤੇ 73.37 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 77.41 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

Petrol Diesel Prices Update: ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਡਿੱਗ ਰਿਹਾ ਹੈ ਅਤੇ 73.37 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 77.41 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (latest rates of petrol and diesel) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਮਹਾਰਾਸ਼ਟਰ 'ਚ ਪੈਟਰੋਲ 56 ਪੈਸੇ ਅਤੇ ਡੀਜ਼ਲ 53 ਪੈਸੇ ਸਸਤਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ 'ਚ ਪੈਟਰੋਲ 49 ਪੈਸੇ ਅਤੇ ਡੀਜ਼ਲ 43 ਪੈਸੇ ਸਸਤਾ ਹੋ ਗਿਆ ਹੈ। ਬਿਹਾਰ 'ਚ ਪੈਟਰੋਲ 33 ਪੈਸੇ ਅਤੇ ਡੀਜ਼ਲ 31 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਝਾਰਖੰਡ, ਉੱਤਰ ਪ੍ਰਦੇਸ਼ ਅਤੇ ਗੋਆ ਵਿੱਚ ਵੀ ਪੈਟਰੋਲ ਸਸਤਾ ਹੋ ਗਿਆ ਹੈ। ਦੂਜੇ ਪਾਸੇ ਹਰਿਆਣਾ ਵਿੱਚ ਪੈਟਰੋਲ ਅਤੇ ਡੀਜ਼ਲ 31 ਪੈਸੇ ਮਹਿੰਗਾ ਹੋ ਗਿਆ ਹੈ। ਮੱਧ ਪ੍ਰਦੇਸ਼ 'ਚ ਪੈਟਰੋਲ 19 ਪੈਸੇ ਅਤੇ ਡੀਜ਼ਲ 16 ਪੈਸੇ ਮਹਿੰਗਾ ਹੋ ਗਿਆ ਹੈ। ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ


ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.54 ਰੁਪਏ ਅਤੇ ਡੀਜ਼ਲ 94.32 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਅਤੇ ਆਪਣੇ ਸਿਟੀ ਕੋਡ ਨੂੰ ਨੰਬਰ 9224992249 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget