ਪੜਚੋਲ ਕਰੋ

Petrol Diesel Prices : ਮਹਾਸ਼ਿਵਰਾਤਰੀ ਮੌਕੇ ਕਈ ਸੂਬਿਆਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਭਾਅ

Petrol Diesel Prices Today : ਸ਼ੁੱਕਰਵਾਰ ਸਵੇਰੇ ਜਦੋਂ ਸਰਕਾਰੀ ਤੇਲ ਕੰਪਨੀਆਂ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਤਾਂ ਦੇਸ਼ ਦੇ ਕਈ ਸ਼ਹਿਰਾਂ 'ਚ ਕੀਮਤਾਂ ਵਧ ਗਈਆਂ ਜਦਕਿ ਕਈ ਥਾਵਾਂ 'ਤੇ ਕੀਮਤਾਂ 'ਚ ਨਰਮੀ ਦੇਖਣ ਨੂੰ ਮਿਲੀ।

Petrol Diesel Prices : ਅੱਜ ਦੇਸ਼ ਭਰ 'ਚ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸ਼ੁੱਕਰਵਾਰ ਸਵੇਰੇ ਜਦੋਂ ਸਰਕਾਰੀ ਤੇਲ ਕੰਪਨੀਆਂ ਨੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਤਾਂ ਦੇਸ਼ ਦੇ ਕਈ ਸ਼ਹਿਰਾਂ 'ਚ ਕੀਮਤਾਂ ਵਧ ਗਈਆਂ ਜਦਕਿ ਕਈ ਥਾਵਾਂ 'ਤੇ ਕੀਮਤਾਂ 'ਚ ਨਰਮੀ ਦੇਖਣ ਨੂੰ ਮਿਲੀ। ਹਾਲਾਂਕਿ ਅੱਜ ਵਿਸ਼ਵ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਨੋਇਡਾ 'ਚ ਪੈਟਰੋਲ ਅੱਜ ਦੂਜੇ ਦਿਨ 5 ਪੈਸੇ ਸਸਤਾ ਹੋ ਕੇ 96.59 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 6 ਪੈਸੇ ਡਿੱਗ ਕੇ 89.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਗੁਆਂਢੀ ਜ਼ਿਲ੍ਹੇ ਗਾਜ਼ੀਆਬਾਦ ਵਿੱਚ ਪੈਟਰੋਲ 14 ਪੈਸੇ ਸਸਤਾ ਹੋ ਕੇ 96.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 13 ਪੈਸੇ ਸਸਤਾ ਹੋ ਕੇ 89.62 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਬਿਹਾਰ ਦੀ ਰਾਜਧਾਨੀ ਪਟਨਾ 'ਚ ਅੱਜ ਪੈਟਰੋਲ 29 ਪੈਸੇ ਮਹਿੰਗਾ ਹੋ ਕੇ 107.59 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 27 ਪੈਸੇ ਦੇ ਵਾਧੇ ਨਾਲ 94.36 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

DA Hike: ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰ ਨੇ ਡੀਏ 'ਚ 4 ਫੀਸਦੀ ਵਾਧਾ ਕਰਨ ਨੂੰ ਦਿੱਤੀ ਮਨਜ਼ੂਰੀ

ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ

ਇੱਥੇ ਦੱਸ ਦੇਈਏ ਕਿ ਅੱਜ ਵਿਸ਼ਵ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ ਕੱਲ੍ਹ 82.96 ਡਾਲਰ ਪ੍ਰਤੀ ਬੈਰਲ ਦੀ ਦਰ 'ਤੇ ਸਥਿਰ ਹੈ। ਡਬਲਯੂ.ਟੀ.ਆਈ. ਦੀ ਦਰ ਅੱਜ ਥੋੜੀ ਵਧੀ ਅਤੇ 79.32 ਪ੍ਰਤੀ ਬੈਰਲ ਡਾਲਰ ਤੱਕ ਪਹੁੰਚ ਗਈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਨਵੀਆਂ ਕੀਮਤਾਂ  ਕੀਤੀਆਂ ਗਈਆਂ ਜਾਰੀ

- ਨੋਇਡਾ 'ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 89.78 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਪੈਟਰੋਲ 96.44 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.59 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰ ਸਕਦੇ ਹੋ ਅੱਜ ਦੀਆਂ ਨਵੀਨਤਮ ਕੀਮਤਾਂ 

ਤੁਸੀਂ SMS ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Embed widget