ਪੜਚੋਲ ਕਰੋ

Petrol Diesel Prices: 4 ਮਾਰਚ ਨੂੰ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੈੱਕ ਕਰੋ ਨਵੇਂ ਭਾਅ

Petrol Diesel Prices Update :   ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.83 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।

Petrol Diesel Prices Update :  ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ਵਧ ਰਹੀਆਂ ਹਨ। ਸੋਮਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 80.19 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.83 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਮਹਾਰਾਸ਼ਟਰ ਵਿੱਚ ਪੈਟਰੋਲ ਦੀ ਕੀਮਤ ਵਿੱਚ 96 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 92 ਪੈਸੇ ਦਾ ਵਾਧਾ ਹੋਇਆ ਹੈ। ਉੱਤਰ ਪ੍ਰਦੇਸ਼ 'ਚ ਪੈਟਰੋਲ 67 ਪੈਸੇ ਅਤੇ ਡੀਜ਼ਲ 65 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਹਿਮਾਚਲ ਪ੍ਰਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਬਿਹਾਰ 'ਚ ਪੈਟਰੋਲ 28 ਪੈਸੇ ਅਤੇ ਡੀਜ਼ਲ 26 ਪੈਸੇ ਸਸਤਾ ਹੋ ਗਿਆ ਹੈ। ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਅਤੇ ਉੜੀਸਾ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ ?

- ਨੋਇਡਾ 'ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.26 ਰੁਪਏ ਅਤੇ ਡੀਜ਼ਲ 89.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 89.78 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.59 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਕਰੋ ਨਵੇਂ ਰੇਟ ਚੈੱਕ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget