ਪੜਚੋਲ ਕਰੋ

Petrol Diesel Prices 25 Oct 2021: ਸੱਤਵੇਂ ਦਿਨ ਮਿਲੀ ਆਮ ਲੋਕਾਂ ਨੂੰ ਰਾਹਤ, ਸੋਮਵਾਰ ਨੂੰ ਨਹੀਂ ਵਧੇ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਤਾਜ਼ਾ ਕੀਮਤਾਂ

Petrol Diesel Prices: ਸਰਕਾਰੀ ਤੇਲ ਕੰਪਨੀਆਂ IOC, HPCL ਅਤੇ BPCL ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਹਨ।

Petrol Diesel Prices Today: ਸੋਮਵਾਰ ਨੂੰ ਤੇਲ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ ਆਈਓਸੀ, ਐਚਪੀਸੀਐਲ ਅਤੇ ਬੀਪੀਸੀਐਲ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ। ਕੰਪਨੀਆਂ ਨੇ 5 ਦਿਨਾਂ ਬਾਅਦ ਸੋਮਵਾਰ ਨੂੰ ਤੇਲ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਸੋਮਵਾਰ ਨੂੰ 5 ਦਿਨਾਂ ਬਾਅਦ ਤੇਲ ਦੀਆਂ ਵਧਦੀਆਂ ਕੀਮਤਾਂ ਤੋਂ ਆਮ ਆਦਮੀ ਨੂੰ ਰਾਹਤ ਮਿਲੀ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 107.59 ਰੁਪਏ ਪ੍ਰਤੀ ਲੀਟਰ ਹੈ। ਜਦਕਿ ਇਕ ਲੀਟਰ ਡੀਜ਼ਲ ਦੀ ਕੀਮਤ 96.32 ਰੁਪਏ 'ਤੇ ਸਥਿਰ ਹੈ।

ਜਾਣੋ ਮੁੱਖ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ

ਦਿੱਲੀ 'ਚ ਪੈਟਰੋਲ ਦੀ ਕੀਮਤ 107.59 ਰੁਪਏ ਜਦਕਿ ਡੀਜ਼ਲ ਦੀ ਕੀਮਤ 96.32 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ ਵਿੱਚ ਪੈਟਰੋਲ ਦੀ ਕੀਮਤ 113.46 ਰੁਪਏ ਅਤੇ ਡੀਜ਼ਲ ਦੀ ਕੀਮਤ 104.38 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 108.11 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 99.43 ਰੁਪਏ ਪ੍ਰਤੀ ਲੀਟਰ ਹੈ।

ਚੇਨਈ ਵਿੱਚ ਵੀ ਪੈਟਰੋਲ 104.52 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.59 ਰੁਪਏ ਪ੍ਰਤੀ ਲੀਟਰ ਹੈ।

ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਨੇ ਸਦੀ ਪਾਰ ਕਰ ਲਈ ਹੈ। ਇਸ ਦੇ ਨਾਲ ਹੀ ਡੀਜ਼ਲ ਜੰਮੂ -ਕਸ਼ਮੀਰ ਤੋਂ ਪੱਛਮੀ ਬੰਗਾਲ ਅਤੇ ਤਾਮਿਲਨਾਡੂ ਸਮੇਤ ਡੇਢ ਦਰਜਨ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਵਿੱਚ ਵਿਕ ਰਿਹਾ ਹੈ। ਦੱਸ ਦਈਏ ਕਿ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਕਾਰਨ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ ਹੋਇਆ ਹੈ।

ਬ੍ਰੈਂਟ ਕਰੂਡ ਦੀ ਕੀਮਤ 85 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਇਸ ਤੋਂ ਪਹਿਲਾਂ ਸਾਲ 2018 ਵਿੱਚ ਕੱਚਾ ਤੇਲ 85 ਡਾਲਰ ਨੂੰ ਪਾਰ ਕੀਤਾ ਸੀ। ਇਹ 3 ਸਾਲਾਂ ਵਿੱਚ ਕੱਚੇ ਤੇਲ ਦਾ ਸਭ ਤੋਂ ਉੱਚਾ ਪੱਧਰ ਹੈ।

ਇਹ ਵੀ ਪੜ੍ਹੋ:

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਅੱਜ ₹2.60 ਲੱਖ ਡਿੱਗੇ ਚਾਂਦੀ ਦੇ ਰੇਟ; ਜਾਣੋ ਸੋਨਾ ਹੋਇਆ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਅੱਜ ₹2.60 ਲੱਖ ਡਿੱਗੇ ਚਾਂਦੀ ਦੇ ਰੇਟ; ਜਾਣੋ ਸੋਨਾ ਹੋਇਆ ਕਿੰਨਾ ਸਸਤਾ?
Silver Price Down: ਸੋਨੇ-ਚਾਂਦੀ ਦੀਆਂ ਮੂਧੇ ਮੂੰਹ ਡਿੱਗੀਆਂ ਕੀਮਤਾਂ, ਚਾਂਦੀ 5,000 ਅਤੇ ਸੋਨਾ ਹੋਇਆ ਇੰਨਾ ਸਸਤਾ; ਮਾਹਰਾਂ ਤੋਂ ਜਾਣੋ ਗਿਰਾਵਟ ਦੇ ਮੁੱਖ ਕਾਰਨ?  
ਸੋਨੇ-ਚਾਂਦੀ ਦੀਆਂ ਮੂਧੇ ਮੂੰਹ ਡਿੱਗੀਆਂ ਕੀਮਤਾਂ, ਚਾਂਦੀ 5,000 ਅਤੇ ਸੋਨਾ ਹੋਇਆ ਇੰਨਾ ਸਸਤਾ; ਮਾਹਰਾਂ ਤੋਂ ਜਾਣੋ ਗਿਰਾਵਟ ਦੇ ਮੁੱਖ ਕਾਰਨ?  
Gold-Silver Price: 1000 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਦੇ ਵੀ ਵਧੇ ਰੇਟ, ਜਾਣੋ ਤਾਜ਼ਾ ਕੀਮਤਾਂ
Gold-Silver Price: 1000 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਦੇ ਵੀ ਵਧੇ ਰੇਟ, ਜਾਣੋ ਤਾਜ਼ਾ ਕੀਮਤਾਂ
Punjab Budget Session 2026 : ਪੰਜਾਬ ਵਿਧਾਨ ਸਭਾ 'ਚ ਸੈਸ਼ਨ ਦੌਰਾਨ ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਪ੍ਰਸਤਾਵ ਪਾਸ
Punjab Budget Session 2026 : ਪੰਜਾਬ ਵਿਧਾਨ ਸਭਾ 'ਚ ਸੈਸ਼ਨ ਦੌਰਾਨ ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਪ੍ਰਸਤਾਵ ਪਾਸ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਜੰਮੂ ਕਸ਼ਮੀਰ 'ਚ Farooq Abdullah 'ਤੇ ਗੋਲੀਬਾਰੀ, ਵਿਆਹ ਦੇ ਪ੍ਰੋਗਰਾਮ 'ਚ ਹਮਲੇ ਦੀ ਕੋਸ਼ਿਸ਼, ਸਾਹਮਣੇ ਆਈ ਵੀਡੀਓ; ਮੱਚਿਆ ਹੜਕੰਪ
ਜੰਮੂ ਕਸ਼ਮੀਰ 'ਚ Farooq Abdullah 'ਤੇ ਗੋਲੀਬਾਰੀ, ਵਿਆਹ ਦੇ ਪ੍ਰੋਗਰਾਮ 'ਚ ਹਮਲੇ ਦੀ ਕੋਸ਼ਿਸ਼, ਸਾਹਮਣੇ ਆਈ ਵੀਡੀਓ; ਮੱਚਿਆ ਹੜਕੰਪ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
Embed widget