ਪੜਚੋਲ ਕਰੋ

Petrol Diesel Price: ਕੱਚਾ ਤੇਲ ਫਿਰ ਹੋਇਆ ਮਹਿੰਗਾ, ਜਾਣੋ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

Petrol Diesel Price on 12 April: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਲਗਾਤਾਰ 12ਵੇਂ ਦਿਨ ਆਮ ਆਦਮੀ ਨੂੰ ਰਾਹਤ ਦਿੰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਨਹੀਂ ਕੀਤਾ ਗਿਆ।

ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਸੋਮਵਾਰ ਨੂੰ ਲਗਾਤਾਰ 13ਵੇਂ ਦਿਨ ਸਥਿਰ ਰਹੀਆਂ। ਇਸ ਦੇ ਨਾਲ ਹੀ ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ (International Market) ਵਿੱਚ ਕੱਚੇ ਤੇਲ ਦਾ ਕਾਰੋਬਾਰ ਪਿਛਲੇ ਹਫ਼ਤੇ ਸੀਮਤ ਸੀਮਾ ਵਿੱਚ ਹੋਇਆ ਤੇ ਬੈਂਚਮਾਰਕ ਕੱਚਾ ਤੇਲ ਬ੍ਰੈਂਟ ਕਰੂਡ 63 ਡਾਲਰ ਪ੍ਰਤੀ ਬੈਰਲ 'ਤੇ ਰਿਹਾ।

ਜਾਣੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ:

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 12 ਅਪ੍ਰੈਲ ਸੋਮਵਾਰ ਨੂੰ ਪੈਟਰੋਲ 90.42 ਰੁਪਏ ਪ੍ਰਤੀ ਲੀਟਰ (Petrol prices) 'ਤੇ ਸਥਿਰ ਰਿਹਾ। ਜਦਕਿ ਦੇਸ਼ ਦੇ ਵੱਡੇ ਸ਼ਹਿਰਾਂ ਮੁੰਬਈ, ਕੋਲਕਾਤਾ ਤੇ ਚੇਨਈ ਵਿੱਚ ਇਸ ਦੀਆਂ ਕੀਮਤਾਂ ਕ੍ਰਮਵਾਰ 96.84 ਰੁਪਏ, 90.63 ਰੁਪਏ ਤੇ 92.44 ਰੁਪਏ ਪ੍ਰਤੀ ਲੀਟਰ ਰਹੀਆਂ।

ਦਿੱਲੀ ਵਿਚ ਡੀਜ਼ਲ ਦੀ ਕੀਮਤ (Diesel prices) ਇੱਕ ਰਿਕਾਰਡ ਪੱਧਰ 80.87 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਇਸ ਦੀ ਕੀਮਤ 87.96 ਰੁਪਏ, ਚੇਨਈ ਵਿੱਚ 85.88 ਰੁਪਏ ਤੇ ਕੋਲਕਾਤਾ ਵਿੱਚ 83.75 ਰੁਪਏ ਪ੍ਰਤੀ ਲੀਟਰ ਸੀ। ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਇਸ ਸਮੇਂ ਰਿਕਾਰਡ ਦੇ ਪੱਧਰ 'ਤੇ ਹਨ। ਦਿੱਲੀ ਨੂੰ ਛੱਡ ਕੇ ਡੀਜ਼ਲ ਦੀਆਂ ਕੀਮਤਾਂ ਇਤਿਹਾਸਕ ਤੌਰ 'ਤੇ ਉੱਚ ਪੱਧਰਾਂ 'ਤੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਮਾਰਚ ਵਿਚ ਤਿੰਨ ਵਾਰ ਘਟਾ ਦਿੱਤੀਆਂ ਗਈਆਂ ਸੀ, ਪਰ ਇਸ ਤੋਂ ਪਹਿਲਾਂ ਫਰਵਰੀ ਵਿਚ ਪੈਟਰੋਲ-ਡੀਜ਼ਲ ਦੀ ਦਰ ਵਿਚ 16 ਵਾਰ ਵਾਧਾ ਹੋਇਆ ਸੀ। ਇਸ ਤੋਂ ਪਹਿਲਾਂ ਜਨਵਰੀ ਵਿਚ ਰੇਟਾਂ ਵਿਚ 10 ਗੁਣਾ ਵਾਧਾ ਕੀਤਾ ਗਿਆ। ਇਸ ਦੌਰਾਨ ਪੈਟਰੋਲ ਦੀ ਕੀਮਤ ਵਿੱਚ 2.59 ਰੁਪਏ ਤੇ ਡੀਜ਼ਲ ਦੀ ਕੀਮਤ ਵਿੱਚ 2.61 ਰੁਪਏ ਦਾ ਵਾਧਾ ਕੀਤਾ ਗਿਆ। ਸਾਲ 2021 ਵਿਚ ਹੁਣ ਤਕ ਤੇਲ ਦੀਆਂ ਕੀਮਤਾਂ ਵਿਚ 26 ਦਿਨਾਂ ਦਾ ਵਾਧਾ ਕੀਤਾ ਗਿਆ। ਇਸ ਦੌਰਾਨ ਪੈਟਰੋਲ 6.85 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ।

ਇਹ ਵੀ ਪੜ੍ਹੋ: BAFTAs 2021: ਪ੍ਰਿਯੰਕਾ ਚੋਪੜਾ ਨੇ ਕਲੀਵੇਜ ਲੁੱਕ ਨਾਲ ਲੁੱਟੀਆਂ ਸੁਰਖੀਆਂ, ਵੇਖਦਾ ਰਹਿ ਗਿਆ ਹਰ ਕੋਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget