ਪੜਚੋਲ ਕਰੋ

Petrol Diesel Price: ਕਿਤੇ ਹੋਇਆ ਸਸਤਾ ਤੇ ਕਿਤੇ ਹੋਇਆ ਮਹਿੰਗਾ, ਪੈਟਰੋਲ-ਡੀਜ਼ਲ ਕੀਮਤਾਂ ਹੋਈਆਂ Update, ਇੰਝ ਜਾਣੋ ਆਪਣੇ ਸ਼ਹਿਰ ਦੇ ਰੇਟ

Petrol Diesel Rate: ਬੁੱਧਵਾਰ 16 ਅਗਸਤ ਨੂੰ ਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੇ ਰੇਟ ਅਪਡੇਟ ਹੋਏ ਹਨ। ਕਿਤੇ ਕੀਮਤ ਵਧੀ ਹੈ ਤਾਂ ਕਿਤੇ ਘਟੀ ਵੀ ਹੈ।

Petrol Diesel Rate on 16 August 2023: ਬੁੱਧਵਾਰ ਭਾਵ 16 ਅਗਸਤ ਨੂੰ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਬ੍ਰੈਂਟ ਕਰੂਡ ਆਇਲ (Brent Crude Oil) ਅਤੇ ਡਬਲਯੂਟੀਆਈ ਕੱਚਾ ਤੇਲ (WTI Crude Oil) ਦੋਵੇਂ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਅੱਜ ਬ੍ਰੈਂਟ ਕੱਚੇ ਤੇਲ ਦੀ ਕੀਮਤ 'ਚ 0.01 ਫੀਸਦੀ ਦੀ ਮਾਮੂਲੀ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ ਅਤੇ ਇਹ 84.88 ਡਾਲਰ ਪ੍ਰਤੀ ਬੈਰਲ 'ਤੇ ਹੈ। ਇਸ ਦੇ ਨਾਲ ਹੀ WTI ਕੱਚੇ ਤੇਲ ਦੀ ਕੀਮਤ 'ਚ 0.06 ਫੀਸਦੀ ਦੀ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ ਅਤੇ ਇਹ 80.94 ਡਾਲਰ ਪ੍ਰਤੀ ਬੈਰਲ 'ਤੇ ਹੈ। ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਬਾਅਦ ਅੱਜ ਭਾਰਤ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਪਰ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਵਰਗੇ ਚਾਰ ਮਹਾਨਗਰਾਂ 'ਚ ਕੀਮਤਾਂ ਸਥਿਰ ਰਹੀਆਂ।

ਜਾਣੋ ਚਾਰ ਮਹਾਨਗਰਾਂ ਦੀਆਂ ਤਾਜ਼ਾ ਕੀਮਤਾਂ ਬਾਰੇ-

>> ਨਵੀਂ ਦਿੱਲੀ— ਪੈਟਰੋਲ 96.72 ਰੁਪਏ ਪ੍ਰਤੀ ਲੀਟਰ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
>> ਚੇਨਈ— ਪੈਟਰੋਲ 102.73 ਰੁਪਏ ਪ੍ਰਤੀ ਲੀਟਰ, ਡੀਜ਼ਲ 94.33 ਰੁਪਏ ਪ੍ਰਤੀ ਲੀਟਰ
>>  ਕੋਲਕਾਤਾ— ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
>>  ਮੁੰਬਈ— ਪੈਟਰੋਲ 106.74 ਰੁਪਏ ਪ੍ਰਤੀ ਲੀਟਰ, ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਵੱਡੇ ਸ਼ਹਿਰਾਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-

>> ਆਗਰਾ— ਪੈਟਰੋਲ 3 ਪੈਸੇ ਸਸਤਾ ਹੋ ਕੇ 96.48 ਰੁਪਏ, ਡੀਜ਼ਲ 3 ਪੈਸੇ ਮਹਿੰਗਾ ਹੋ ਕੇ 89.64 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ।
>> ਅਹਿਮਦਾਬਾਦ— ਪੈਟਰੋਲ 70 ਪੈਸੇ ਸਸਤਾ ਹੋ ਕੇ 96.42 ਰੁਪਏ, ਡੀਜ਼ਲ 70 ਪੈਸੇ ਸਸਤਾ ਹੋ ਕੇ 92.17 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ।
>> ਅਜਮੇਰ— ਪੈਟਰੋਲ 24 ਪੈਸੇ ਮਹਿੰਗਾ ਹੋ ਕੇ 108.44 ਰੁਪਏ, ਡੀਜ਼ਲ 22 ਪੈਸੇ ਮਹਿੰਗਾ ਹੋ ਕੇ 93.69 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
>> ਪਟਨਾ— ਪੈਟਰੋਲ 88 ਪੈਸੇ ਸਸਤਾ ਹੋ ਕੇ 107.24 ਰੁਪਏ, ਡੀਜ਼ਲ 82 ਪੈਸੇ ਸਸਤਾ ਹੋ ਕੇ 94.04 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ।
>> ਲਖਨਊ— ਪੈਟਰੋਲ 5 ਪੈਸੇ ਮਹਿੰਗਾ ਹੋ ਕੇ 96.62 ਰੁਪਏ, ਡੀਜ਼ਲ 5 ਪੈਸੇ ਮਹਿੰਗਾ ਹੋ ਕੇ 89.81 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
>> ਨੋਇਡਾ— ਪੈਟਰੋਲ 8 ਪੈਸੇ ਮਹਿੰਗਾ ਹੋ ਕੇ 97.00 ਰੁਪਏ, ਡੀਜ਼ਲ 6 ਪੈਸੇ ਮਹਿੰਗਾ ਹੋ ਕੇ 90.14 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।
>> ਗੁਰੂਗ੍ਰਾਮ - ਪੈਟਰੋਲ 14 ਪੈਸੇ ਮਹਿੰਗਾ ਹੋ ਕੇ 96.98 ਰੁਪਏ, ਡੀਜ਼ਲ 13 ਪੈਸੇ ਮਹਿੰਗਾ ਹੋ ਕੇ 88.85 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।

ਸ਼ਹਿਰ ਦੇ ਹਿਸਾਬ ਨਾਲ ਨਵੀਆਂ ਕੀਮਤਾਂ ਦੀ ਕਰੋ ਜਾਂਚ-

ਭਾਰਤ ਵਿੱਚ ਹਰ ਰੋਜ਼ ਤੁਸੀਂ ਸ਼ਹਿਰਾਂ ਅਤੇ ਰਾਜਾਂ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰ ਸਕਦੇ ਹੋ। ਇਸਦੇ ਲਈ, BPCL ਗਾਹਕਾਂ ਨੂੰ <ਡੀਲਰ ਕੋਡ> ਨੰਬਰ 9223112222 'ਤੇ ਭੇਜਣਾ ਚਾਹੀਦਾ ਹੈ। ਇੰਡੀਅਨ ਆਇਲ ਦੇ ਗਾਹਕਾਂ ਲਈ, RSP<ਡੀਲਰ ਕੋਡ> ਨੂੰ 9224992249 'ਤੇ ਭੇਜੋ। ਅਤੇ HPCL ਗਾਹਕ HPPRICE <ਡੀਲਰ ਕੋਡ> ਨੂੰ 9222201122 'ਤੇ ਭੇਜੋ। ਕੁਝ ਸਕਿੰਟਾਂ ਵਿੱਚ, ਤੁਹਾਨੂੰ ਆਪਣੇ ਸ਼ਹਿਰ ਦੇ ਨਵੇਂ ਰੇਟ ਬਾਰੇ ਪਤਾ ਲੱਗ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾBhagwant Mann| ਵਿਰੋਧੀਆਂ ਨੂੰ ਭਗਵੰਤ ਮਾਨ ਨੇ ਦਿੱਤਾ ਜਵਾਬ, ਕਿਸੇ ਹਸਪਤਾਲ 'ਚ ਨਹੀਂ |Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ
ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ
ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ
ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ
Home Loan: ਹੋਮ ਲੋਨ ਖਤਮ ਹੋਣ ਤੋਂ ਬਾਅਦ ਤੁਰੰਤ ਲਓ ਇਹ ਦੋ ਦਸਤਾਵੇਜ਼, ਛੋਟੀ ਜਿਹੀ ਗਲਤੀ ਵੀ ਕਰ ਸਕਦੀ ਹੈ ਭਾਰੀ ਨੁਕਸਾਨ
Home Loan: ਹੋਮ ਲੋਨ ਖਤਮ ਹੋਣ ਤੋਂ ਬਾਅਦ ਤੁਰੰਤ ਲਓ ਇਹ ਦੋ ਦਸਤਾਵੇਜ਼, ਛੋਟੀ ਜਿਹੀ ਗਲਤੀ ਵੀ ਕਰ ਸਕਦੀ ਹੈ ਭਾਰੀ ਨੁਕਸਾਨ
Diabetes: ਹੁਣ ਨੇੜੇ ਨਹੀਂ ਆਵੇਗਾ ਬੁਢਾਪਾ!, ਸ਼ੂਗਰ ਰੋਗੀਆਂ ਲਈ ਬਣੀ ਇਸ ਸਸਤੀ ਜਿਹੀ ਗੋਲੀ ਨੇ ਵਿਖਾਇਆ ਕਮਾਲ ਦਾ ਅਸਰ
Diabetes: ਹੁਣ ਨੇੜੇ ਨਹੀਂ ਆਵੇਗਾ ਬੁਢਾਪਾ!, ਸ਼ੂਗਰ ਰੋਗੀਆਂ ਲਈ ਬਣੀ ਇਸ ਸਸਤੀ ਜਿਹੀ ਗੋਲੀ ਨੇ ਵਿਖਾਇਆ ਕਮਾਲ ਦਾ ਅਸਰ
Embed widget