ਪੜਚੋਲ ਕਰੋ

Petrol Diesel Price: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ, ਲਖਨਊ ਤੋਂ ਜੈਪੁਰ ਤੱਕ ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ

Petrol Diesel Price: ਮੰਗਲਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਦਰਜ ਕੀਤਾ ਗਿਆ ਹੈ, ਪਰ ਇਸਦੇ ਬਾਅਦ ਵੀ ਕਈ ਸ਼ਹਿਰਾਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।

Petrol Diesel Rate on 19 September 2023: ਭਾਰਤ ਵਿੱਚ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਨ। ਅੱਜ ਦੀ ਗੱਲ ਕਰੀਏ ਤਾਂ ਕੁਝ ਸ਼ਹਿਰਾਂ 'ਚ ਈਂਧਨ ਦੇ ਰੇਟ ਵਧੇ ਹਨ ਅਤੇ ਕੁਝ ਥਾਵਾਂ 'ਤੇ ਕੀਮਤਾਂ 'ਚ ਕਮੀ ਵੀ ਆਈ ਹੈ। ਜੇਕਰ ਕੱਚੇ ਤੇਲ ਦੀ ਗੱਲ ਕਰੀਏ ਤਾਂ ਇਸ 'ਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ WTI ਕੱਚੇ ਤੇਲ ਦੀ ਕੀਮਤ 'ਚ 1.02 ਫੀਸਦੀ ਦਾ ਜ਼ਬਰਦਸਤ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਇਹ 92.41 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ 'ਚ 0.33 ਫੀਸਦੀ ਦਾ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਇਹ 94.73 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਚਾਰ ਮਹਾਨਗਰਾਂ 'ਚ ਕੀ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ?
ਕੋਲਕਾਤਾ-ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਨਵੀਂ ਦਿੱਲੀ- ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਚੇਨਈ- ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਮੁੰਬਈ- ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਕਿਹੜੇ-ਕਿਹੜੇ ਸ਼ਹਿਰਾਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ?
ਲਖਨਊ- ਪੈਟਰੋਲ 9 ਪੈਸੇ ਸਸਤਾ ਹੋ ਕੇ 96.47 ਰੁਪਏ, ਡੀਜ਼ਲ 9 ਪੈਸੇ ਸਸਤਾ ਹੋ ਕੇ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਅਜਮੇਰ- ਪੈਟਰੋਲ 10 ਪੈਸੇ ਮਹਿੰਗਾ ਹੋ ਕੇ 108.17 ਰੁਪਏ, ਡੀਜ਼ਲ 9 ਪੈਸੇ ਮਹਿੰਗਾ ਹੋ ਕੇ 93.44 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਆਗਰਾ - ਪੈਟਰੋਲ 25 ਪੈਸੇ ਸਸਤਾ ਹੋ ਕੇ 96.38 ਰੁਪਏ, ਡੀਜ਼ਲ 25 ਪੈਸੇ ਸਸਤਾ ਹੋ ਕੇ 89.55 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਅਲੀਗੜ੍ਹ- ਪੈਟਰੋਲ 14 ਪੈਸੇ ਸਸਤਾ ਹੋ ਕੇ 96.70 ਰੁਪਏ, ਡੀਜ਼ਲ 13 ਪੈਸੇ ਸਸਤਾ ਹੋ ਕੇ 89.85 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਜੈਪੁਰ- ਪੈਟਰੋਲ 12 ਪੈਸੇ ਸਸਤਾ ਹੋ ਕੇ 108.48 ਰੁਪਏ, ਡੀਜ਼ਲ 11 ਪੈਸੇ ਸਸਤਾ ਹੋ ਕੇ 93.72 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਗੁਰੂਗ੍ਰਾਮ- ਪੈਟਰੋਲ 15 ਪੈਸੇ ਸਸਤਾ ਹੋ ਕੇ 96.89 ਰੁਪਏ, ਡੀਜ਼ਲ 15 ਪੈਸੇ ਸਸਤਾ ਹੋ ਕੇ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

SMS ਰਾਹੀਂ ਕੀਮਤ ਦੀ ਜਾਂਚ ਕਰੋ

ਜੇਕਰ ਤੁਸੀਂ ਆਪਣੇ ਸ਼ਹਿਰ ਦੀ ਨਵੀਂ ਪੈਟਰੋਲ-ਡੀਜ਼ਲ ਦੀ ਕੀਮਤ ਚੈੱਕ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਸਿਰਫ਼ ਇੱਕ SMS ਰਾਹੀਂ ਹੀ ਪਤਾ ਕਰ ਸਕਦੇ ਹੋ। ਇਸ ਲਈ, BPCL ਗਾਹਕਾਂ ਨੂੰ <ਡੀਲਰ ਕੋਡ> ਨੰਬਰ 9223112222 'ਤੇ ਭੇਜਣਾ ਪਏਗਾ। ਇੰਡੀਅਨ ਆਇਲ ਦੇ ਗਾਹਕ RSP<ਡੀਲਰ ਕੋਡ> ਨੂੰ 9224992249 'ਤੇ ਭੇਜ ਸਕਦੇ ਹਨ। HPCL ਗਾਹਕ HPPRICE<ਡੀਲਰ ਕੋਡ> ਨੂੰ 9222201122 'ਤੇ ਭੇਜ ਸਕਦੇ ਹਨ। ਇਸ ਤੋਂ ਬਾਅਦ, ਤੁਹਾਨੂੰ ਕੁਝ ਹੀ ਮਿੰਟਾਂ ਵਿੱਚ ਨਵੀਂ ਕੀਮਤ ਬਾਰੇ ਜਾਣਕਾਰੀ ਮਿਲ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget