ਪੜਚੋਲ ਕਰੋ

Petrol Diesel Rate: ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਕਿਹੜੇ ਸ਼ਹਿਰ 'ਚ ਭਾਅ ਵਧਿਆ ਤੇ ਕਿਹੜੇ 'ਚ ਘਟਿਆ

Petrol Diesel Rate on 23 August 2023: ਰੋਜ਼ਾਨਾ ਸਰਕਾਰੀ ਤੇਲ ਕੰਪਨੀਆਂ ਦੁਆਰਾ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਦਰਾਂ ਜਾਰੀ ਕੀਤੀਆਂ ਜਾਂਦੀਆਂ ਹਨ।

Petrol Diesel Rate on 23 August 2023: ਰੋਜ਼ਾਨਾ ਸਰਕਾਰੀ ਤੇਲ ਕੰਪਨੀਆਂ ਦੁਆਰਾ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਦਰਾਂ ਜਾਰੀ ਕੀਤੀਆਂ ਜਾਂਦੀਆਂ ਹਨ। ਅੱਜ ਦੀ ਗੱਲ ਕਰੀਏ ਤਾਂ 23 ਅਗਸਤ 2023 ਬੁੱਧਵਾਰ ਨੂੰ ਕਈ ਸ਼ਹਿਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਦੇਸ਼ ਦੇ ਚਾਰ ਮਹਾਨਗਰਾਂ ਦੀ ਗੱਲ ਕਰੀਏ ਤਾਂ ਦਿੱਲੀ, ਕੋਲਕਾਤਾ ਤੇ ਮੁੰਬਈ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। 

ਇਸ ਦੇ ਨਾਲ ਹੀ ਚੇਨਈ 'ਚ ਈਂਧਨ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਗਿਆ ਹੈ। ਚੇਨਈ 'ਚ ਪੈਟਰੋਲ 11 ਪੈਸੇ ਮਹਿੰਗਾ ਹੋ ਕੇ 102.63 ਰੁਪਏ ਤੇ ਡੀਜ਼ਲ 9 ਪੈਸੇ ਮਹਿੰਗਾ ਹੋ ਕੇ 94.23 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਨਵੀਂ ਦਿੱਲੀ 'ਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ਕੋਲਕਾਤਾ 'ਚ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਜਾਣੋ ਕੱਚੇ ਤੇਲ ਦੀ ਕੀਮਤ ਬਾਰੇ
ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਦੀ ਗੱਲ ਕਰੀਏ ਤਾਂ ਇਸ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬ੍ਰੈਂਟ ਕਰੂਡ ਆਇਲ ਤੇ ਡਬਲਿਯੂਟੀਆਈ ਕੱਚਾ ਤੇਲ ਦੋਵੇਂ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। WTI ਕੱਚੇ ਤੇਲ ਦੀ ਕੀਮਤ 0.46 ਫੀਸਦੀ ਦੀ ਗਿਰਾਵਟ ਦਰਜ ਕਰ ਰਹੀ ਹੈ ਤੇ ਇਹ 80.35 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਹੀ ਹੈ। ਇਸ ਦੇ ਨਾਲ ਹੀ ਬ੍ਰੈਂਟ ਕੱਚੇ ਤੇਲ ਦੀ ਕੀਮਤ 'ਚ 0.18 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਇਹ 83.88 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਸਿਰਫ਼ SMS ਰਾਹੀਂ ਕੀਮਤ ਦੀ ਜਾਂਚ ਕਰੋ
ਜੇਕਰ ਤੁਸੀਂ ਆਪਣੇ ਸ਼ਹਿਰ ਦੀ ਨਵੀਂ ਪੈਟਰੋਲ-ਡੀਜ਼ਲ ਦੀ ਕੀਮਤ ਚੈੱਕ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਸਿਰਫ਼ ਇੱਕ SMS ਰਾਹੀਂ ਹੀ ਪਤਾ ਕਰ ਸਕਦੇ ਹੋ। ਇਸ ਲਈ, BPCL ਗਾਹਕਾਂ ਨੂੰ <ਡੀਲਰ ਕੋਡ> ਨੰਬਰ 9223112222 'ਤੇ ਭੇਜਣਾ ਪਏਗਾ। ਇੰਡੀਅਨ ਆਇਲ ਦੇ ਗਾਹਕ RSP<ਡੀਲਰ ਕੋਡ> ਨੂੰ 9224992249 'ਤੇ ਭੇਜ ਸਕਦੇ ਹਨ। HPCL ਗਾਹਕ HPPRICE<ਡੀਲਰ ਕੋਡ> ਨੂੰ 9222201122 'ਤੇ ਭੇਜ ਸਕਦੇ ਹਨ। ਇਸ ਤੋਂ ਬਾਅਦ, ਤੁਹਾਨੂੰ ਕੁਝ ਹੀ ਮਿੰਟਾਂ ਵਿੱਚ ਨਵੀਂ ਕੀਮਤ ਬਾਰੇ ਜਾਣਕਾਰੀ ਮਿਲ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget