ਪੜਚੋਲ ਕਰੋ

Petrol Diesel Rate: ਇੰਦੌਰ ਤੋਂ ਲੈ ਕੇ ਨੋਇਡਾ ਤੱਕ ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ, ਜਾਣੋ ਆਪੋ ਆਪਣੇ ਸ਼ਹਿਰਾਂ ਦੇ ਤੇਲ ਦੀਆਂ ਕੀਮਤਾਂ

Petrol Diesel Price: ਸ਼ਨੀਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ ਜਿਵੇਂ ਇੰਦੌਰ, ਲਖਨਊ, ਨੋਇਡਾ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਕਈ ਥਾਵਾਂ 'ਤੇ ਕੀਮਤ ਵਧੀ ਹੈ ਅਤੇ ਕਈ ਥਾਵਾਂ 'ਤੇ ਇਸ ਨੂੰ ਘਟਾਇਆ ਵੀ ਗਿਆ ਹੈ।

Petrol Diesel Rate on 30 September 2023: ਤੇਲ ਕੰਪਨੀਆਂ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਸ਼ਹਿਰਾਂ ਅਤੇ ਸੂਬਿਆਂ ਦੇ ਹਿਸਾਬ ਨਾਲ ਈਂਧਨ ਦੇ ਰੇਟ ਅਪਡੇਟ ਕਰ ਦਿੰਦੀਆਂ ਹਨ। ਇਹ ਕੀਮਤ ਕਈ ਵੱਖ-ਵੱਖ ਕਾਰਕਾਂ 'ਤੇ ਨਿਰਭਰ ਕਰਦੀ ਹੈ। ਇਨ੍ਹਾਂ ਵਿੱਚੋਂ ਇੱਕ ਕੱਚੇ ਤੇਲ ਦੀ ਕੀਮਤ ਹੈ। ਹਫਤੇ ਦੇ ਆਖਰੀ ਕਾਰੋਬਾਰੀ ਦਿਨ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦੇਖੀ ਗਈ ਹੈ। ਸ਼ਨੀਵਾਰ ਨੂੰ ਬ੍ਰੈਂਟ ਕਰੂਡ ਆਇਲ ਦੀ ਕੀਮਤ 0.07 ਫੀਸਦੀ ਘੱਟ ਕੇ 95.31 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ। ਇਸ ਦੇ ਨਾਲ ਹੀ WTI ਕੱਚੇ ਤੇਲ ਦੀ ਕੀਮਤ 'ਚ 1 ਫੀਸਦੀ ਦੀ ਗਿਰਾਵਟ ਦੇਖੀ ਗਈ ਹੈ ਅਤੇ ਇਹ 90.79 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ।

ਮਹਾਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੇ ਕੀ ਰੇਟ


ਨਵੀਂ ਦਿੱਲੀ- ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ।
ਮੁੰਬਈ-ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ।
ਕੋਲਕਾਤਾ- ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ।
ਚੇਨਈ- ਪੈਟਰੋਲ 102.74 ਰੁਪਏ, ਡੀਜ਼ਲ 94.33 ਰੁਪਏ ਪ੍ਰਤੀ ਲੀਟਰ।


ਵੱਖ-ਵੱਖ ਰਾਜਾਂ ਤੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰਨ ਲਈ


ਆਗਰਾ- ਪੈਟਰੋਲ 25 ਪੈਸੇ ਸਸਤਾ ਹੋ ਕੇ 96.38 ਰੁਪਏ, ਡੀਜ਼ਲ 25 ਪੈਸੇ ਸਸਤਾ ਹੋ ਕੇ 89.55 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ।
ਗੋਰਖਪੁਰ- ਪੈਟਰੋਲ 13 ਪੈਸੇ ਸਸਤਾ ਹੋ ਕੇ 96.74 ਰੁਪਏ, ਡੀਜ਼ਲ 12 ਪੈਸੇ ਸਸਤਾ ਹੋ ਕੇ 89.92 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ।
ਵਾਰਾਣਸੀ- ਪੈਟਰੋਲ 44 ਪੈਸੇ ਮਹਿੰਗਾ ਹੋ ਕੇ 97.49 ਰੁਪਏ, ਡੀਜ਼ਲ 43 ਪੈਸੇ ਮਹਿੰਗਾ ਹੋ ਕੇ 90.67 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।
ਅਜਮੇਰ- ਪੈਟਰੋਲ 17 ਪੈਸੇ ਸਸਤਾ ਹੋ ਕੇ 108.20 ਰੁਪਏ, ਡੀਜ਼ਲ 15 ਪੈਸੇ ਸਸਤਾ ਹੋ ਕੇ 93.47 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ।
ਜੈਪੁਰ- ਪੈਟਰੋਲ 57 ਪੈਸੇ ਮਹਿੰਗਾ ਹੋ ਕੇ 109.05 ਰੁਪਏ, ਡੀਜ਼ਲ 52 ਪੈਸੇ ਮਹਿੰਗਾ ਹੋ ਕੇ 94.25 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।
ਪਟਨਾ- ਪੈਟਰੋਲ 26 ਪੈਸੇ ਮਹਿੰਗਾ ਹੋ ਕੇ 107.80 ਰੁਪਏ, ਡੀਜ਼ਲ 24 ਪੈਸੇ ਮਹਿੰਗਾ ਹੋ ਕੇ 94.56 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।
ਇੰਦੌਰ- ਪੈਟਰੋਲ 44 ਪੈਸੇ ਸਸਤਾ ਹੋ ਕੇ 108.66 ਰੁਪਏ, ਡੀਜ਼ਲ 40 ਪੈਸੇ ਸਸਤਾ ਹੋ ਕੇ 93.94 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ।
ਨੋਇਡਾ- ਪੈਟਰੋਲ 1 ਪੈਸੇ ਸਸਤਾ ਹੋ ਕੇ 96.58 ਰੁਪਏ, ਡੀਜ਼ਲ 1 ਪੈਸੇ ਸਸਤਾ ਹੋ ਕੇ 89.75 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ।

ਐਸਐਮਐਸ ਦੁਆਰਾ ਆਪਣੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਦੀ ਜਾਂਚ ਕਰੋ

ਤੁਸੀਂ ਆਪਣੇ ਸ਼ਹਿਰ ਵਿੱਚ ਰੋਜ਼ਾਨਾ ਇੱਕ SMS ਰਾਹੀਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਵੀ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ 9224992249 ਨੰਬਰ 'ਤੇ RSP ਕੋਡ ਭੇਜਣਾ ਹੋਵੇਗਾ। ਆਪਣੇ ਸ਼ਹਿਰ ਦਾ RSP ਕੋਡ ਜਾਣਨ ਲਈ ਇੱਥੇ ਕਲਿੱਕ ਕਰੋ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Advertisement
ABP Premium

ਵੀਡੀਓਜ਼

Sudhir Suri Son Arrest | ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਦੇ ਮਾਮਲੇ 'ਚ ਗ੍ਰਿਫਤਾਰ | AmritsarNihang Singh Vs Shiv Sena Leaders |'ਜਿੱਥੇ ਮਿਲ ਗਏ ਜੁੱਤੀਆਂ ਮੂੰਹ 'ਤੇ ਮਾਰਾਂਗੇ',ਨਿਹੰਗਾਂ ਦੀ ਸ਼ਿਵ ਸੈਨਾ ਆਗੂਆਂ ਨੇ ਚਿਤਾਵਨੀSarwan Singh Pandher |ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਅਗਲੀ ਰਣਨੀਤੀ ਦਾ ਕੀਤਾ ਐਲਾਨFirozpur Bloody Clash | ਡੀਜੇ 'ਤੇ ਨੱਚਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Action on Sukhbir badal: ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਕੁਝ ਨਹੀਂ ਸੁਖਬੀਰ ਬਾਦਲ ਦੀ ਹੈਸੀਅਤ-ਵਲਟੋਹਾ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ
Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ
Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ
ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!
ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!
Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ
Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ
Embed widget