ਪੜਚੋਲ ਕਰੋ

Petrol Diesel Prices: ਕ੍ਰਿਸਮਸ ਮੌਕੇ ਕਈ ਸੂਬਿਆਂ ਵਿੱਚ ਸਸਤਾ ਅਤੇ ਕਈ ਸੂਬਿਆਂ ਵਿੱਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ

Petrol Diesel Prices Update Today: ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

Petrol Diesel Prices Update Today: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 73.56 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 79.07 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਗੁਜਰਾਤ 'ਚ ਪੈਟਰੋਲ ਅਤੇ ਡੀਜ਼ਲ 78 ਪੈਸੇ ਦੇ ਵਾਧੇ ਨਾਲ ਵਿਕ ਰਿਹਾ ਹੈ। ਹਰਿਆਣਾ 'ਚ ਪੈਟਰੋਲ 14 ਪੈਸੇ ਅਤੇ ਡੀਜ਼ਲ 13 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਓਡੀਸ਼ਾ, ਤੇਲੰਗਾਨਾ, ਰਾਜਸਥਾਨ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਮਹਾਰਾਸ਼ਟਰ 'ਚ ਪੈਟਰੋਲ 44 ਪੈਸੇ ਅਤੇ ਡੀਜ਼ਲ 43 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼ 'ਚ ਪੈਟਰੋਲ ਅਤੇ ਡੀਜ਼ਲ 35 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਛੱਤੀਸਗੜ੍ਹ ਅਤੇ ਅਰੁਣਾਚਲ ਪ੍ਰਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 96.76 ਰੁਪਏ ਅਤੇ ਡੀਜ਼ਲ 89.93 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.74 ਰੁਪਏ ਅਤੇ ਡੀਜ਼ਲ 89.93 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.59 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੀਆਂ ਨਵੀਨਤਮ ਕੀਮਤਾਂ ਨੂੰ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਅਤੇ ਆਪਣੇ ਸਿਟੀ ਕੋਡ ਨੂੰ ਨੰਬਰ 9224992249 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget