ਪੜਚੋਲ ਕਰੋ

Petrol Diesel Prices : 26 ਜਨਵਰੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਘਟੀਆਂ ਤੇਲ ਦੀਆਂ ਕੀਮਤਾਂ

Petrol Diesel Prices: ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ (fuel prices) ਵਿੱਚ ਸੋਧ ਕੀਤੀ ਜਾਂਦੀ ਹੈ।

Petrol Diesel Prices Today Update: ਕੌਮਾਂਤਰੀ ਬਾਜ਼ਾਰ (International market)  'ਚ ਸ਼ੁੱਕਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਗਿਰਾਵਟ ਦੇ ਨਾਲ ਬੰਦ ਹੋਇਆ। ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਨਰਮੀ ਦਾ ਈਂਧਨ ਦੀਆਂ ਕੀਮਤਾਂ 'ਤੇ ਜ਼ਿਆਦਾ ਅਸਰ ਨਹੀਂ ਪਿਆ ਹੈ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ (fuel prices) ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।
 
 ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼, ਕਰਨਾਟਕ, ਗੁਜਰਾਤ ਅਤੇ ਹਰਿਆਣਾ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ, ਜਦੋਂ ਕਿ ਪੰਜਾਬ, ਰਾਜਸਥਾਨ, ਹਿਮਾਚਲ, ਜੰਮੂ-ਕਸ਼ਮੀਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਆਓ ਜਾਣਦੇ ਹਾਂ ਦੂਜੇ ਸੂਬਿਆਂ ਅਤੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ।
 
 4 ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਬਦਲਾਅ ਆਇਆ?

- ਨੋਇਡਾ 'ਚ ਪੈਟਰੋਲ 96.94 ਰੁਪਏ ਅਤੇ ਡੀਜ਼ਲ 90.11 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
- ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.30 ਰੁਪਏ ਅਤੇ ਡੀਜ਼ਲ 94.09 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੀਆਂ ਕੀਮਤਾਂ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget