ਪੜਚੋਲ ਕਰੋ

Petrol Diesel Prices: 31 ਮਾਰਚ ਨੂੰ ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ

ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 83.17 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 86.97 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।

Petrol Diesel Prices Today: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 83.17 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 86.97 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਮਹਾਰਾਸ਼ਟਰ 'ਚ ਪੈਟਰੋਲ 65 ਪੈਸੇ ਅਤੇ ਡੀਜ਼ਲ 63 ਪੈਸੇ ਮਹਿੰਗਾ ਹੋ ਗਿਆ ਹੈ। ਮੱਧ ਪ੍ਰਦੇਸ਼ 'ਚ ਪੈਟਰੋਲ 31 ਪੈਸੇ ਅਤੇ ਡੀਜ਼ਲ 28 ਪੈਸੇ ਮਹਿੰਗਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ 'ਚ ਪੈਟਰੋਲ 23 ਪੈਸੇ ਅਤੇ ਡੀਜ਼ਲ 22 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ 'ਚ ਪੈਟਰੋਲ 21 ਪੈਸੇ ਅਤੇ ਡੀਜ਼ਲ 23 ਪੈਸੇ ਸਸਤਾ ਹੋ ਗਿਆ ਹੈ। ਰਾਜਸਥਾਨ 'ਚ ਪੈਟਰੋਲ 17 ਪੈਸੇ ਅਤੇ ਡੀਜ਼ਲ 16 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼ 'ਚ ਪੈਟਰੋਲ 18 ਪੈਸੇ ਅਤੇ ਡੀਜ਼ਲ 20 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ ਵਿੱਚ 44 ਪੈਸੇ ਅਤੇ ਡੀਜ਼ਲ 41 ਪੈਸੇ ਸਸਤਾ ਹੋ ਗਿਆ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ ਵਿੱਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 94.34 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 94.87 ਰੁਪਏ ਅਤੇ ਡੀਜ਼ਲ 88 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 94.65 ਰੁਪਏ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 105.18 ਰੁਪਏ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਪਤਾ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit Kaur

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget