ਪੜਚੋਲ ਕਰੋ

Petrol-Diesel PricesToday : ਦੋ ਦਿਨ ਦੀ ਰਾਹਤ ਤੋਂ ਬਾਅਦ ਪੰਜਾਬੀਆਂ ਨੂੰ ਝਟਕਾ! ਪੰਜਾਬ ਵਿੱਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ

Petrol-Diesel Prices Update:  ਹਾਲਾਂਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਇਸ ਦਾ ਕੋਈ ਖਾਸ ਅਸਰ ਪੈਂਦਾ ਨਜ਼ਰ ਨਹੀਂ ਆ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।

Petrol-Diesel Prices Update Today :  ਕੌਮਾਂਤਰੀ ਬਾਜ਼ਾਰ (international market)  'ਚ ਕੱਚੇ ਤੇਲ ਦੀਆਂ ਕੀਮਤਾਂ (crude prices) ਵਧ ਰਹੀਆਂ ਹਨ। ਬ੍ਰੈਂਟ ਕਰੂਡ 78.90 ਡਾਲਰ (Brent crude $78.90)  ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਹਾਲਾਂਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਇਸ ਦਾ ਕੋਈ ਖਾਸ ਅਸਰ ਪੈਂਦਾ ਨਜ਼ਰ ਨਹੀਂ ਆ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ (petrol and diesel) ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ, ਜਦੋਂ ਕਿ ਰਾਜਸਥਾਨ, ਪੰਜਾਬ ਅਤੇ ਤਾਮਿਲਨਾਡੂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਦੇਸ਼ ਦੇ ਚਾਰ ਵੱਡੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

4 ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

- ਪੰਜਾਬ 'ਚ ਪੈਟਰੋਲ 98.47 ਰੁਪਏ ਅਤੇ ਡੀਜ਼ਲ 88.72 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ  ਬਦਲਾਅ?

ਨੋਇਡਾ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.30 ਰੁਪਏ ਅਤੇ ਡੀਜ਼ਲ 94.09 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget