ਪੜਚੋਲ ਕਰੋ

ਪੈਟਰੋਲ 12 ਰੁਪਏ ਤੇ ਡੀਜ਼ਲ 10 ਰੁਪਏ ਸਸਤਾ!

ਐਸਬੀਆਈ ਈਕੋਰੈਪ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਜੇ ਸਰਕਾਰ ਐਕਸਾਈਜ਼ ਡਿਊਟੀ ਨਾ ਵਧਾਵੇ ਤਾਂ ਪੈਟਰੋਲ 12 ਰੁਪਏ ਤੇ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਹੋ ਸਕਦਾ ਹੈ।

ਨਵੀਂ ਦਿੱਲੀ: ਸਟੇਟ ਬੈਂਕ ਆਫ਼ ਇੰਡੀਆ ਦੀ ਰਿਪੋਰਟ ਅਨੁਸਾਰ ਭਾਰਤ ਵਿੱਚ ਪੈਟਰੋਲ 12 ਰੁਪਏ ਤੇ ਡੀਜ਼ਲ 10 ਰੁਪਏ ਸਸਤਾ ਹੋ ਸਕਦਾ ਹੈ। ਇਸ ਦੇ ਪਿੱਛੇ ਕਾਰਨ ਕੋਰੋਨਵਾਇਰਸ ਕਰਕੇ ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ 30 ਪ੍ਰਤੀਸ਼ਤ ਦੀ ਗਿਰਾਵਟ ਹੈ। ਹਾਲਾਂਕਿ, ਐਸਬੀਆਈ ਦੀ ਈਕੋਰੈਪ ਰਿਪੋਰਟ ਵਿੱਚ ਇਹ ਕਿਹਾ ਗਿਆ ਹੈ ਕਿ ਇਹ ਤਾਂ ਹੀ ਸੰਭਵ ਹੈ ਜੇ ਸਰਕਾਰਾਂ ਆਬਕਾਰੀ ਡਿਊਟੀ ਨਾ ਵਧਾਉਣ। ਜੇ ਕੇਂਦਰ ਅਤੇ ਰਾਜ ਦੋਵੇਂ ਹੀ ਤੇਲ ਦੀਆਂ ਕੀਮਤਾਂ ‘ਚ ਕਟੌਤੀ ਕਰਨ ਲਈ ਤਿਆਰ ਨਹੀਂ ਹਨ, ਤਾਂ ਉਨ੍ਹਾਂ ਨੂੰ ਕਿਸੇ ਵੀ ਸਥਿਤੀ ‘ਚ ਐਕਸਾਈਜ਼ ਡਿਊਟੀ ਵਿਚ ਵਾਧਾ ਨਹੀਂ ਕਰਨਾ ਚਾਹੀਦਾ।

ਪਰ ਜੇ ਸਰਕਾਰਾਂ ਐਕਸਾਈਜ਼ ਡਿਊਟੀ ਵਧਾਉਂਦੀਆਂ ਹਨ, ਤਾਂ ਲੋਕਾਂ ਨੂੰ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿਚ ਕਮੀ ਦੇ ਤੌਰ ‘ਚ ਕੱਚੇ ਤੇਲ ਵਿਚ ਆਈ ਗਿਰਾਵਟ ਦਾ ਲਾਭ ਨਹੀਂ ਮਿਲੇਗਾ।

ਕਰੂਡ ਦੀ ਕੀਮਤਾਂ ‘ਚ ਭਾਰੀ ਗਿਰਾਵਟ: ਕੋਰੋਨਾਵਾਇਰਸ ਮਹਾਮਾਰੀ ਕਰਕੇ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਗਿਰਾਵਟ ਹੈ। ਇਸ ਤੋਂ ਇਲਾਵਾ ਪਿਛਲੇ ਕੁਝ ਸਮੇਂ ‘ਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵੀ ਭਾਰੀ ਗਿਰਾਵਟ ਆਈ ਹੈ ਤੇ ਇਸ ਦੀਆਂ ਕੀਮਤਾਂ ‘ਚ 30 ਪ੍ਰਤੀਸ਼ਤ ਦੀ ਕਮੀ ਆਈ ਹੈ। ਬ੍ਰੈਂਟ ਕਰੂਡ 30.85 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ ਤੇ ਡਬਲਯੂਟੀਆਈ ਕਰੂਡ 28 ਬੈਰਲ ਤੋਂ ਕੁਝ ਉਪਰ ਕਾਰੋਬਾਰ ਕਰ ਰਿਹਾ ਹੈ।

ਟਾਪ ਹੈਡਲਾਈਨ

PM Kisan 24th instalment: ਕਿਸਾਨਾਂ ਦੀ ਬੱਲੇ-ਬੱਲੇ! ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਸਿੱਧੇ ਆਉਣਗੇ ਇੰਨੇ ਹਜ਼ਾਰ ਰੁਪਏ, ਜਾਣੋ ਕਿੰਨਾ ਨੂੰ ਮਿਲੇਗਾ ਦੁੱਗਣਾ ਲਾਭ?
ਕਿਸਾਨਾਂ ਦੀ ਬੱਲੇ-ਬੱਲੇ! ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਸਿੱਧੇ ਆਉਣਗੇ ਇੰਨੇ ਹਜ਼ਾਰ ਰੁਪਏ, ਜਾਣੋ ਕਿੰਨਾ ਨੂੰ ਮਿਲੇਗਾ ਦੁੱਗਣਾ ਲਾਭ?
ਦਿਵਾਲੀ ਤੋਂ ਪਹਿਲਾਂ ਵਧੇਗੀ ਗੈਸ ਸਿਲੰਡਰ ਦੀ ਕੀਮਤ? ਚੈੱਕ ਕਰੋ ਅੱਜ ਦਾ ਰੇਟ
ਦਿਵਾਲੀ ਤੋਂ ਪਹਿਲਾਂ ਵਧੇਗੀ ਗੈਸ ਸਿਲੰਡਰ ਦੀ ਕੀਮਤ? ਚੈੱਕ ਕਰੋ ਅੱਜ ਦਾ ਰੇਟ
RBI Plastic Currency: ਹੁਣ ਬਦਲ ਸਕਦੀ ਹੈ ਤੁਹਾਡੀ ਜੇਬ 'ਚ ਪਏ ਨੋਟਾਂ ਦੀ ਤਸਵੀਰ! RBI ਦੀ ਵੱਡੀ ਤਿਆਰੀ, ਜਾਣੋ ਕੀ ਹੋਣ ਜਾ ਰਿਹਾ ਖਾਸ?
RBI Plastic Currency: ਹੁਣ ਬਦਲ ਸਕਦੀ ਹੈ ਤੁਹਾਡੀ ਜੇਬ 'ਚ ਪਏ ਨੋਟਾਂ ਦੀ ਤਸਵੀਰ! RBI ਦੀ ਵੱਡੀ ਤਿਆਰੀ, ਜਾਣੋ ਕੀ ਹੋਣ ਜਾ ਰਿਹਾ ਖਾਸ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
Embed widget