ਪੜਚੋਲ ਕਰੋ

Petrol, Diesel Price Today, 30 Sep 2021: ਪੈਟਰੋਲ ਤੇ ਡੀਜ਼ਲ ਅੱਜ ਫਿਰ ਹੋਏ ਮਹਿੰਗੇ, ਹੁਣ ਇੰਨਾ ਪਵੇਗਾ ਜੇਬ 'ਤੇ ਬੋਝ

Petrol, Diesel Prices: ਬੁੱਧਵਾਰ ਨੂੰ ਦੇਸ਼ 'ਚ ਤੇਲ ਦੀਆਂ ਕੀਮਤਾਂ ਸਥਿਰ ਰਹਿਣ ਤੋਂ ਬਾਅਦ ਵੀਰਵਾਰ ਨੂੰ ਇੱਕ ਵਾਰ ਫਿਰ ਵਧ ਗਈਆਂ ਹਨ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਤੇਲ ਕੰਪਨੀਆਂ ਨੇ ਇਹ ਫੈਸਲਾ ਲਿਆ ਹੈ।

Petrol-Diesel Price Hike: ਦੇਸ਼ ਵਿੱਚ ਮਹਿੰਗਾਈ ਦਿਨੋ-ਦਿਨ ਵਧ ਰਹੀ ਹੈ। ਇੱਕ ਦਿਨ ਦੀ ਬ੍ਰੇਕ ਤੋਂ ਬਾਅਦ ਵੀਰਵਾਰ ਨੂੰ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਅੱਜ ਇੱਕ ਲੀਟਰ ਪੈਟਰੋਲ 25 ਪੈਸੇ ਤੇ ਇੱਕ ਲੀਟਰ ਡੀਜ਼ਲ 30 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੈਟਰੋਲ 22 ਪੈਸੇ ਤੇ ਡੀਜ਼ਲ 75 ਪੈਸੇ ਮਹਿੰਗਾ ਹੋ ਗਿਆ ਸੀ। ਨਵੀਆਂ ਕੀਮਤਾਂ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।

ਪਿਛਲੇ ਇੱਕ ਹਫ਼ਤੇ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਪੰਜ ਦਿਨ ਦਾ ਵਾਧਾ ਕੀਤਾ ਗਿਆ ਹੈ, ਜਦੋਂਕਿ ਪੈਟਰੋਲ ਦੋ ਦਿਨ ਮਹਿੰਗਾ ਹੋ ਗਿਆ ਹੈ। ਇਸ ਹਫਤੇ ਦੇ ਵਾਧੇ ਤੋਂ ਬਾਅਦ ਡੀਜ਼ਲ ਕਰੀਬ ਡੇਢ ਰੁਪਏ ਮਹਿੰਗਾ ਹੋ ਗਿਆ ਹੈ, ਜਦੋਂਕਿ ਪੈਟਰੋਲ 40 ਤੋਂ 45 ਪੈਸੇ ਮਹਿੰਗਾ ਹੋ ਗਿਆ ਹੈ।

ਅੱਜ ਤੋਂ ਜਾਰੀ ਤੇਲ ਦੀਆਂ ਤਾਜ਼ਾ ਕੀਮਤਾਂ

  • ਦਿੱਲੀ: ਪੈਟਰੋਲ - 101.64 ਪ੍ਰਤੀ ਲੀਟਰ; ਡੀਜ਼ਲ - 89.87 ਰੁਪਏ ਪ੍ਰਤੀ ਲੀਟਰ

  • ਮੁੰਬਈ: ਪੈਟਰੋਲ - 107.71 ਰੁਪਏ ਪ੍ਰਤੀ ਲੀਟਰ; ਡੀਜ਼ਲ - 97.52 ਰੁਪਏ ਪ੍ਰਤੀ ਲੀਟਰ

  • ਕੋਲਕਾਤਾ: ਪੈਟਰੋਲ - ₹ 102.17 ਪ੍ਰਤੀ ਲੀਟਰ; ਡੀਜ਼ਲ - 92.97 ਰੁਪਏ ਪ੍ਰਤੀ ਲੀਟਰ

  • ਚੇਨਈ: ਪੈਟਰੋਲ - 99.36 ਰੁਪਏ ਪ੍ਰਤੀ ਲੀਟਰ; ਡੀਜ਼ਲ - 94.45 ਰੁਪਏ ਪ੍ਰਤੀ ਲੀਟਰ

  • ਚੰਡੀਗੜ੍ਹ: ਪੈਟਰੋਲ - 97.85 ਰੁਪਏ ਪ੍ਰਤੀ ਲੀਟਰ; ਡੀਜ਼ਲ - 89.61 ਰੁਪਏ ਪ੍ਰਤੀ ਲੀਟਰ

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ

ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ।

ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ 'ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।

ਇੱਥੇ ਵੇਖੋ- https://iocl.com/Products/PetrolDieselPrices.aspx

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।

ਇਹ ਵੀ ਪੜ੍ਹੋ: Punjab Congress: ਵੱਡੀ ਖਬਰ! ਪ੍ਰਨੀਤ ਕੌਰ ਬਣ ਸਕਦੀ ਪੰਜਾਬ ਕਾਂਗਰਸ ਦੀ ਪ੍ਰਧਾਨ, ਸਿੱਧੂ ਨੂੰ ਮਨਾਉਣ ਲਈ ਤਿਆਰ ਨਹੀਂ ਹਾਈਕਮਾਨ- ਸੂਤਰ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget