ਪੜਚੋਲ ਕਰੋ

Petrol-Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਤਾਜ਼ਾ ਰੇਟ

Petrol Diesel Rate: ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਯਾਨੀ 7 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਆਓ ਜਾਣਦੇ ਹਾਂ ...

Petrol Diesel Price 07 April 2024: ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਯਾਨੀ 7 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਜੇਕਰ ਤੁਸੀਂ ਵੀ ਛੁੱਟੀ ਵਾਲੇ ਦਿਨ ਪਰਿਵਾਰ ਦੇ ਨਾਲ ਕਾਰ ਲੈ ਕੇ ਘੁੰਮਣ ਦਾ ਪਲਾਨ ਬਣ ਰਹੇ ਹੋ ਤਾਂ ਘਰ ਤੋਂ ਨਿਕਲਣ ਤੋਂ ਪਹਿਲਾਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੀ ਤਾਜ਼ਾ ਕੀਮਤ ਦੀ ਜਾਂਚ ਕਰ ਲੈਣਾ ਸਹੀ ਰਹੇਗਾ। ਦਰਅਸਲ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ। ਹਾਲ ਹੀ 'ਚ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ।

ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਹਰ ਸ਼ਹਿਰ 'ਚ ਵੈਟ ਟੈਕਸ ਲਗਾਏ ਜਾਣ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ। ਆਓ ਜਾਣਦੇ ਹਾਂ ਅੱਜ ਤੁਹਾਡੇ ਸ਼ਹਿਰ 'ਚ ਕਿਸ ਰੇਟ 'ਤੇ ਵਿਕੇਗਾ ਪੈਟਰੋਲ-ਡੀਜ਼ਲ-

Petrol Diesel Price 07 April 2024: ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਇੰਡੀਅਨ ਆਇਲ ਦੀ ਅਧਿਕਾਰਤ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਅੱਜ (7 ਅਪ੍ਰੈਲ, 2024) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ-

  • ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
  • ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।
  • ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
  • ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

Petrol Diesel Price 07 April 2024: ਦੂਜੇ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

  • ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ
  • ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ
  • ਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ
  • ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ ਹੈ
  • ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ ਹੈ
  • ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ ਹੈ
  • ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ
  • ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

SMS ਰਾਹੀਂ ਕੀਮਤ ਦੀ ਜਾਂਚ ਕਰੋ

ਜੇਕਰ ਤੁਸੀਂ ਆਪਣੇ ਸ਼ਹਿਰ ਦੀ ਨਵੀਂ ਪੈਟਰੋਲ-ਡੀਜ਼ਲ ਦੀ ਕੀਮਤ ਚੈੱਕ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਸਿਰਫ਼ ਇੱਕ SMS ਰਾਹੀਂ ਹੀ ਪਤਾ ਕਰ ਸਕਦੇ ਹੋ। ਇਸ ਲਈ, BPCL ਗਾਹਕਾਂ ਨੂੰ <ਡੀਲਰ ਕੋਡ> ਨੰਬਰ 9223112222 'ਤੇ ਭੇਜਣਾ ਪਏਗਾ। ਇੰਡੀਅਨ ਆਇਲ ਦੇ ਗਾਹਕ RSP<ਡੀਲਰ ਕੋਡ> ਨੂੰ 9224992249 'ਤੇ ਭੇਜ ਸਕਦੇ ਹਨ। HPCL ਗਾਹਕ HPPRICE<ਡੀਲਰ ਕੋਡ> ਨੂੰ 9222201122 'ਤੇ ਭੇਜ ਸਕਦੇ ਹਨ। ਇਸ ਤੋਂ ਬਾਅਦ, ਤੁਹਾਨੂੰ ਕੁਝ ਹੀ ਮਿੰਟਾਂ ਵਿੱਚ ਨਵੀਂ ਕੀਮਤ ਬਾਰੇ ਜਾਣਕਾਰੀ ਮਿਲ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget