ਪੜਚੋਲ ਕਰੋ

Petrol-diesel price: ਗੱਡੀ ਦੀ ਟੈਂਕੀ ਭਰਾਉਣ ਤੋਂ ਪਹਿਲਾਂ ਚੈੱਕ ਕਰੋ ਤੇਲ ਦੀਆਂ ਕੀਮਤਾਂ, ਇਨ੍ਹਾਂ ਸ਼ਹਿਰਾਂ 'ਚ ਬਦਲੇ ਰੇਟ

Petrol Diesel Price: ਦੇਸ਼ ਭਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 10 ਅਪ੍ਰੈਲ 2024 ਨੂੰ ਜਾਰੀ ਕੀਤੀਆਂ ਗਈਆਂ ਹਨ। ਦੇਸ਼ ਦੇ ਕਈ ਸੂਬਿਆਂ ਵਿੱਚ ਪੈਟਰੋਲ ਤੇ ਡੀਜ਼ਲ ਮਹਿੰਗਾ ਹੋਇਆ ਹੈ ਅਤੇ ਕਿਤੇ ਸਸਤਾ ਹੋਇਆ ਹੈ।

Petrol Diesel Price: ਦੇਸ਼ ਭਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅੱਜ ਯਾਨੀ 10 ਅਪ੍ਰੈਲ 2024 ਨੂੰ ਜਾਰੀ ਕੀਤੀਆਂ ਗਈਆਂ ਹਨ। ਦੇਸ਼ ਦੇ ਕਈ ਸੂਬਿਆਂ ਵਿੱਚ ਪੈਟਰੋਲ ਤੇ ਡੀਜ਼ਲ ਮਹਿੰਗਾ ਹੋਇਆ ਹੈ ਅਤੇ ਕਿਤੇ ਸਸਤਾ ਹੋਇਆ ਹੈ। ਇਸ ਦੇ ਨਾਲ ਹੀ ਗੱਡੀ ਦੀ ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਅੱਜ ਦੀਆਂ ਕੀਮਤਾਂ। ਅੱਜ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਹੈ।

ਦੱਸ ਦਈਏ ਕਿ ਭਾਵੇਂ ਅੱਜ ਤੇਲ ਦੀਆਂ ਕੀਮਤਾਂ ਸਥਿਰ ਹਨ ਪਰ ਸਾਰੇ ਸ਼ਹਿਰਾਂ ਵਿੱਚ ਇਨ੍ਹਾਂ ਦੀਆਂ ਕੀਮਤਾਂ ਵੱਖ-ਵੱਖ ਹਨ। ਇਸ ਲਈ ਤੁਹਾਨੂੰ ਲੇਟੇਸਟ ਰੇਟ ਜ਼ਰੂਰ ਪਤਾ ਕਰਨੇ ਚਾਹੀਦੇ ਹਨ। ਆਓ ਜਾਣਦੇ ਹਾਂ ਅੱਜ ਤੁਹਾਡੇ ਸ਼ਹਿਰ 'ਚ ਪ੍ਰਤੀ ਲੀਟਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕਿੰਨੀ ਹੈ।

ਇਹ ਵੀ ਪੜ੍ਹੋ: Tax Savings: ਟੈਕਸ ਬਚਾਉਣ ਲਈ ਹੁਣੇ ਕਰੋ ਇਹ ਉਪਾਅ, ਬਾਅਦ 'ਚ ਨਹੀਂ ਮਿਲੇਗਾ ਮੌਕਾ

ਜਾਣੋ ਮੈਟਰੋਸਿਟੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

  1. ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ। 
  2. ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ। 
  3. ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
  4. ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਨੋਇਡਾ ਸਣੇ ਬਾਕੀ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੇ ਰੇਟ

  • ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ
  • ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ
  • ਬੈਂਗਲੁਰੂ: ਪੈਟਰੋਲ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.92 ਰੁਪਏ ਪ੍ਰਤੀ ਲੀਟਰ
  • ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ
  • ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ
  • ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ ਹੈ
  • ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ
  • ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਇੰਝ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ ਚੈੱਕ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Credit Score: ਘੱਟ ਕ੍ਰੈਡਿਟ ਸਕੋਰ ਦੇ ਬਾਵਜੂਦ ਵੀ ਤੁਹਾਨੂੰ ਲੀਜ਼ 'ਤੇ ਇੰਝ ਮਿਲੇਗੀ ਕਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget