ਪੜਚੋਲ ਕਰੋ

Petrol Diesel Price: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Petrol-Diesel Price: ਅੱਜ 12 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਆਓ ਜਾਣਦੇ ਹਾਂ ਕਿ ਗੱਡੀ ਚਾਲਕਾਂ ਨੂੰ ਕੋਈ ਰਾਹਤ ਮਿਲੀ ਹੈ ਜਾਂ ਫਿਰ ਹੋਰ ਕੀਮਤਾਂ ਵੱਧ ਗਈਆਂ ਹਨ।

Petrol-Diesel Price: ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਹੁੰਦੀਆਂ ਹਨ। ਰੋਜ਼ ਸਵੇਰੇ ਤੇਲ ਦੀਆਂ ਕੰਪਨੀਆਂ ਇਨ੍ਹਾਂ ਦੇ ਰੇਟ ਅਪਡੇਟ ਕਰਦੀਆਂ ਹਨ। ਹਰ ਰੋਜ਼ ਤੇਲ ਦੀਆਂ ਕੀਮਤਾਂ ਵਿੱਚ ਕੁਝ ਨਾ ਕੁਝ ਬਦਲਾਅ ਰਹਿੰਦਾ ਹੈ, ਕਦੇ ਥੋੜਾ ਜਾਂਦਾ ਹੈ ਅਤੇ ਕਦੇ ਵੱਧ। ਇਸ ਕਰਕੇ ਅਸੀਂ ਤੁਹਾਨੂੰ ਵੀ ਕਹਿੰਦੇ ਹਾਂ ਕਿ ਗੱਡੀ ਵਿੱਚ ਪੈਟਰੋਲ ਅਤੇ ਡੀਜ਼ਲ ਪਵਾਉਣ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ 'ਤੇ ਇੱਕ ਨਜ਼ਰ ਜ਼ਰੂਰ ਮਾਰ ਲਿਆ ਕਰੋ। ਕਿਤੇ ਇਹ ਨਾ ਹੋਵੇ ਕਿ ਤੁਸੀਂ ਪਹਿਲੇ ਵਾਲੇ ਰੇਟ ਦੇ ਮੁਤਾਬਕ ਤੇਲ ਪਵਾ ਲਓ ਅਤੇ ਫਿਰ ਤੁਹਾਨੂੰ ਪਛਤਾਉਣਾ ਪੈ ਜਾਵੇ। ਆਓ ਅਸੀਂ ਤੁਹਾਨੂੰ ਦੱਸਦੇ ਹਾਂ ਅੱਜ ਦੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਹੇਠਾਂ ਪੜ੍ਹੋ ਪੂਰੀ ਖ਼ਬਰ...

  1. ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
    ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
  2. ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
  3. ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
  4. ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
  5. ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ। 

ਇਹ ਵੀ ਪੜ੍ਹੋ: Electoral Bonds: SBI ਨੇ RTI ਐਕਟ ਦੇ ਤਹਿਤ ਇਲੈਕਟੋਰਲ ਬਾਂਡ ਦੀ ਜਾਣਕਾਰੀ ਦੇਣ ਤੋਂ ਇਨਕਾਰ, ਦੱਸੀ ਇਹ ਵਜ੍ਹਾ

ਹੋਰ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

  • ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ
  • ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ
  • ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 
  • ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 
  • ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ 
  • ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ
  • ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Railway Super App: ਰੇਲਵੇ ਲੈ ਕੇ ਆ ਰਹੀ 'ਸੁਪਰ ਐਪ', ਇੱਕੋ ਥਾਂ 'ਤੇ ਮਿਲਣਗੀਆਂ ਸਾਰੀਆਂ ਸਹੂਲਤਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget