ਪੜਚੋਲ ਕਰੋ

Petrol Diesel Price ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ? ਜਾਣੋ ਆਪਣੇ ਸ਼ਹਿਰ ਦੇ ਰੇਟ

Petrol-Diesel Price: ਅੱਜ 14 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਆਓ ਜਾਣਦੇ ਹਾਂ ਕਿ ਅੱਜ ਕੁਝ ਬਦਲਾਅ ਹੋਇਆ ਹੈ ਜਾਂ ਨਹੀਂ।

Petrol-Diesel Price: ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਹੁੰਦੀਆਂ ਹਨ। ਰੋਜ਼ ਸਵੇਰੇ ਤੇਲ ਦੀਆਂ ਕੰਪਨੀਆਂ ਇਨ੍ਹਾਂ ਦੇ ਰੇਟ ਅਪਡੇਟ ਕਰਦੀਆਂ ਹਨ। ਹਰ ਰੋਜ਼ ਤੇਲ ਦੀਆਂ ਕੀਮਤਾਂ ਵਿੱਚ ਕੁਝ ਨਾ ਕੁਝ ਬਦਲਾਅ ਰਹਿੰਦਾ ਹੈ, ਕਦੇ ਥੋੜਾ ਜਾਂਦਾ ਹੈ ਅਤੇ ਕਦੇ ਵੱਧ। ਇਸ ਕਰਕੇ ਅਸੀਂ ਤੁਹਾਨੂੰ ਵੀ ਕਹਿੰਦੇ ਹਾਂ ਕਿ ਗੱਡੀ ਵਿੱਚ ਪੈਟਰੋਲ ਅਤੇ ਡੀਜ਼ਲ ਪਵਾਉਣ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ 'ਤੇ ਇੱਕ ਨਜ਼ਰ ਜ਼ਰੂਰ ਮਾਰ ਲਿਆ ਕਰੋ।

ਕਿਤੇ ਇਹ ਨਾ ਹੋਵੇ ਕਿ ਤੁਸੀਂ ਪਹਿਲੇ ਵਾਲੇ ਰੇਟ ਦੇ ਮੁਤਾਬਕ ਤੇਲ ਪਵਾ ਲਓ ਅਤੇ ਫਿਰ ਤੁਹਾਨੂੰ ਪਛਤਾਉਣਾ ਪੈ ਜਾਵੇ। ਉੱਥੇ ਹੀ ਅੱਜ ਤੇਲ ਦੀਆਂ ਕੀਮਤਾਂ ਵਿੱਚ ਕੁਝ ਮਾਮੂਲੀ ਜਿਹੇ ਬਦਲਾਅ ਹੋਏ ਹਨ। ਆਓ ਅਸੀਂ ਤੁਹਾਨੂੰ ਦੱਸਦੇ ਹਾਂ ਅੱਜ ਦੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਹੇਠਾਂ ਪੜ੍ਹੋ ਪੂਰੀ ਖ਼ਬਰ...

ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦੇਸ਼ ਦੀ ਰਾਜਧਾਨੀ ਦਿੱਲੀ 'ਚ ਐਤਵਾਰ ਨੂੰ ਪੈਟਰੋਲ ਦੀ ਕੀਮਤ 94.76 ਰੁਪਏ ਪ੍ਰਤੀ ਲੀਟਰ ਰਹੀ। ਉੱਥੇ ਹੀ ਡੀਜ਼ਲ ਦੀ ਗੱਲ ਕਰੀਏ ਤਾਂ ਇਹ 87.66 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ ਵਿੱਚ ਇਕ ਲੀਟਰ ਪੈਟਰੋਲ ਦੀ ਕੀਮਤ 103.93 ਰੁਪਏ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਅਤੇ ਡੀਜ਼ਲ ਦੀ ਕੀਮਤ 95.63 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: iPhone: ਕੀ ਤੁਹਾਡਾ ਵੀ ਹੈ ਮਹਿੰਗਾ iPhone ਲੈਣ ਦਾ ਸੁਫਨਾ? ਇਸ ਆਸਾਨ ਤਰੀਕੇ ਨਾਲ ਕਰ ਸਕਦੇ ਹੋ ਪੂਰਾ

ਇਨ੍ਹਾਂ ਮੁੱਖ ਸ਼ਹਿਰਾਂ ਵਿੱਚ ਅੱਜ ਦੀ ਕੀਮਤ

  1. ਨੋਇਡਾ- ਪੈਟਰੋਲ 94.81 ਰੁਪਏ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ ਹੈ
  2. ਗੁਰੂਗ੍ਰਾਮ-ਪੈਟਰੋਲ 95.18 ਰੁਪਏ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ
  3. ਫਰੀਦਾਬਾਦ- ਪੈਟਰੋਲ 95.49 ਰੁਪਏ ਅਤੇ ਡੀਜ਼ਲ 88.33 ਰੁਪਏ ਪ੍ਰਤੀ ਲੀਟਰ
  4. ਲਖਨਊ-ਪੈਟਰੋਲ 94.63 ਰੁਪਏ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ
  5. ਚੰਡੀਗੜ੍ਹ- ਪੈਟਰੋਲ 94.22 ਰੁਪਏ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ
  6. ਸ਼ਿਮਲਾ - ਪੈਟਰੋਲ 95.28 ਰੁਪਏ ਅਤੇ ਡੀਜ਼ਲ 87.27 ਰੁਪਏ ਪ੍ਰਤੀ ਲੀਟਰ
  7. ਜੈਪੁਰ - ਪੈਟਰੋਲ 104.86 ਰੁਪਏ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ
  8. ਦੇਹਰਾਦੂਨ - ਪੈਟਰੋਲ 93.45 ਰੁਪਏ ਅਤੇ ਡੀਜ਼ਲ 88.28 ਰੁਪਏ ਪ੍ਰਤੀ ਲੀਟਰ 
  9. ਭੋਪਾਲ- ਪੈਟਰੋਲ 104.45 ਰੁਪਏ ਅਤੇ ਡੀਜ਼ਲ 91.82 ਰੁਪਏ ਪ੍ਰਤੀ ਲੀਟਰ
  10. ਰਾਏਪੁਰ -ਪੈਟਰੋਲ 100.37 ਰੁਪਏ ਅਤੇ ਡੀਜ਼ਲ 93.31 ਰੁਪਏ ਪ੍ਰਤੀ ਲੀਟਰ
  11. ਪਟਨਾ- ਪੈਟਰੋਲ 105.15 ਰੁਪਏ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ
  12. ਰਾਂਚੀ- ਪੈਟਰੋਲ 97.79 ਰੁਪਏ ਅਤੇ ਡੀਜ਼ਲ 92.54 ਰੁਪਏ ਪ੍ਰਤੀ ਲੀਟਰ ਹੈ
  13. ਹੈਦਰਾਬਾਦ- ਪੈਟਰੋਲ 107.39 ਰੁਪਏ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ ਹੈ
  14. ਬੈਂਗਲੁਰੂ- ਪੈਟਰੋਲ 99.82 ਰੁਪਏ ਅਤੇ ਡੀਜ਼ਲ 85.92 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Bournvita Health Drink: ਕਿਤੇ ਤੁਸੀਂ ਵੀ ਤਾਂ ਨਹੀਂ ਆਪਣੇ ਬੱਚਿਆਂ ਨੂੰ ਪਿਲਾਉਂਦੇ Bournvita ? ਸਰਕਾਰ ਨੇ ਜਾਰੀ ਕੀਤੀ ਚਿਤਾਵਨੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Advertisement
ABP Premium

ਵੀਡੀਓਜ਼

ਦਿਲਜੀਤ ਦਾ ਸ਼ੋਅ ਸਜਿਆ ਪੱਗਾਂ ਨਾਲ , ਵੇਖੋ ਤਾਂ ਸਹੀ ਦੋਸਾਂਝਵਾਲੇ ਦਾ ਕਮਾਲਲੁਧਿਆਣਾ ਸ਼ੋਅ ਵਿੱਚ ਦਿਲਜੀਤ ਗੱਜ ਕੇ ਬੋਲੇ , ਪੰਜਾਬੀ ਆਏ ਗਏ ਓਏਘਰ ਮੁੜ ਕੀ ਬੋਲੇ ਦਿਲਜੀਤ , ਲੁਧਿਆਣਾ ਤੋਂ ਸ਼ੁਰੂ ਹੋਏ ਦੋਸਾਂਝਾਵਲੇ ਦੇ ਸੁਫ਼ਨੇਦਿਲਜੀਤ ਦੇ ਸ਼ੋਅ ਦਾ ਗ੍ਰੈਂਡ ਮਹਿਮਾਨ , ਪੰਜਾਬੀ ਪੂਰੇ ਛਾਅ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ
Embed widget