ਪੜਚੋਲ ਕਰੋ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਅਪਡੇਟ, ਜਾਣੋ ਆਪਣੇ ਸ਼ਹਿਰ ਦੇ ਰੇਟ

Petrol-Diesel Price: ਅੱਜ 19 ਅਪਰੈਲ ਸ਼ੁੱਕਰਵਾਰ ਨੂੰ ਦੇਸ਼ ਦੀ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਹਨ। ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ

Petrol-Diesel Price: ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (ਪੈਟਰੋਲ-ਡੀਜ਼ਲ ਦੀ ਕੀਮਤ) ਨੂੰ ਅਪਡੇਟ ਕੀਤਾ ਹੈ। ਹਰ ਰੋਜ਼ ਸਵੇਰੇ 6 ਵਜੇ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੈਅ ਕਰਦੀਆਂ ਹਨ। ਅੱਜ 19 ਅਪ੍ਰੈਲ ਨੂੰ ਤੇਲ ਦੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ।

ਇਸ ਤੋਂ ਪਹਿਲਾਂ ਪਿਛਲੇ ਮਹੀਨੇ 14 ਮਾਰਚ ਨੂੰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹਾਲੇ ਤੱਕ ਕੋਈ ਖਾਸ ਬਦਲਾਅ ਨਹੀਂ ਦੇਖਣ ਨੂੰ ਮਿਲਿਆ ਹੈ। 

ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 

ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ - ਆਰਥਿਕ ਰਾਜਧਾਨੀ ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 104.19 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ -ਪੱਛਮੀ ਬੰਗਾਲ ਦੀ ਰਾਜਧਾਨੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 103.93 ਰੁਪਏ ਅਤੇ 90.74 ਰੁਪਏ ਪ੍ਰਤੀ ਲੀਟਰ ਹੈ।

ਚੇਨਈ - ਅੱਜ ਚੇਨਈ 'ਚ ਪੈਟਰੋਲ 100.73 ਰੁਪਏ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ: LOk Sabha Election: 21 ਸੂਬੇ, 102 ਸੀਟਾਂ ਅਤੇ 1625 ਉਮੀਦਵਾਰ...ਅੱਜ ਤੋਂ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਹੋਈ ਸ਼ੁਰੂਆਤ, ਇੰਨੇ ਵਜੇ ਸ਼ੁਰੂ ਹੋਵੇਗੀ ਵੋਟਿੰਗ

ਮੁੱਖ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ 

ਨੋਇਡਾ- ਪੈਟਰੋਲ 94.81 ਰੁਪਏ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ- ਪੈਟਰੋਲ 95.18 ਰੁਪਏ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਫਰੀਦਾਬਾਦ- ਪੈਟਰੋਲ 95.49 ਰੁਪਏ ਅਤੇ ਡੀਜ਼ਲ 88.33 ਰੁਪਏ ਪ੍ਰਤੀ ਲੀਟਰ

ਲਖਨਊ -ਪੈਟਰੋਲ 94.63 ਰੁਪਏ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ- ਪੈਟਰੋਲ 94.22 ਰੁਪਏ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ

ਸ਼ਿਮਲਾ- ਪੈਟਰੋਲ 95.28 ਰੁਪਏ ਅਤੇ ਡੀਜ਼ਲ 87.27 ਰੁਪਏ ਪ੍ਰਤੀ ਲੀਟਰ

ਜੈਪੁਰ- ਪੈਟਰੋਲ 104.86 ਰੁਪਏ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ

ਦੇਹਰਾਦੂਨ- ਪੈਟਰੋਲ 93.45 ਰੁਪਏ ਅਤੇ ਡੀਜ਼ਲ 88.28 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ- ਪੈਟਰੋਲ 107.39 ਰੁਪਏ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਬੈਂਗਲੁਰੂ- ਪੈਟਰੋਲ 99.82 ਰੁਪਏ ਅਤੇ ਡੀਜ਼ਲ 85.92 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Gold Record Price: 2 ਮਹੀਨਿਆਂ 'ਚ 11 ਹਜ਼ਾਰ ਰੁਪਏ ਮਹਿੰਗਾ ਹੋਇਆ ਸੋਨਾ, ਜਾਣੋ ਇਸ ਵਾਧੇ ਦਾ ਕਾਰਨ ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget