Petrol and Diesel Price: ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ 23 ਅਪ੍ਰੈਲ 2024 ਨੂੰ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਹਨ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਸਾਰੇ ਸ਼ਹਿਰਾਂ ਵਿੱਚ ਇੱਕੋ ਜਿਹੀਆਂ ਹਨ।


ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਬਾਲਣ ਦੀਆਂ ਕੀਮਤਾਂ ਵੱਖ-ਵੱਖ ਹਨ। ਇਸ ਦਾ ਕਾਰਨ ਇਹ ਹੈ ਕਿ ਪੈਟਰੋਲ-ਡੀਜ਼ਲ ਜੀਐਸਟੀ ਦੇ ਦਾਇਰੇ ਵਿੱਚ ਨਹੀਂ ਆਉਂਦਾ ਅਤੇ ਰਾਜ ਸਰਕਾਰ ਵੱਲੋਂ ਈਂਧਨ ਦੀਆਂ ਕੀਮਤਾਂ ’ਤੇ ਵੈਟ (ਵੈਲਿਊ ਐਡਿਡ ਟੈਕਸ) ਲਗਾਇਆ ਜਾਂਦਾ ਹੈ। ਇਸ ਕਾਰਨ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਖ-ਵੱਖ ਹਨ।


ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 
ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।


ਇਹ ਵੀ ਪੜ੍ਹੋ: Zomato Order: ਜ਼ੋਮੈਟੋ ਤੋਂ ਫੂਡ ਆਰਡਰ ਕਰਨ ਤੋਂ ਪਹਿਲਾਂ ਪੜ੍ਹੋ ਆਹ ਖ਼ਬਰ, ਕੰਪਨੀ ਨੇ ਵਧਾ ਦਿੱਤੀ ਫੀਸ


ਬਾਕੀ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ


ਬੈਂਗਲੁਰੂ: ਪੈਟਰੋਲ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.92 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 


ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ 


ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ


ਇੰਝ ਚੈੱਕ ਕਰੋ ਕੀਮਤਾਂ


ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।


ਇਹ ਵੀ ਪੜ੍ਹੋ: FSSAI: ਪੂਰੇ ਦੇਸ਼ 'ਚ ਮਸਾਲਿਆਂ ਅਤੇ ਬੇਬੀ ਫੂਡ ਦੀ ਹੋਵੇਗੀ ਜਾਂਚ, FSSAI ਨੇ ਲਿਆ ਵੱਡਾ ਫੈਸਲਾ