Petrol-Diesel Price Today: ਦੇਸ਼ ਭਰ ਵਿੱਚ ਰੋਜ਼ ਸਵੇਰੇ 6 ਵਜੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਜਾਂਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਭਾਵ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਆਪਣੀਆਂ ਕੀਮਤਾਂ 'ਤੇ ਟੈਕਸ, ਵੈਟ, ਕਮਿਸ਼ਨ ਆਦਿ ਲਗਾਉਂਦੀਆਂ ਹਨ। ਇਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਫਰਕ ਹੁੰਦਾ ਹੈ। ਅਜਿਹੇ ਵਿਚ ਜੇਕਰ ਤੁਸੀਂ ਗੱਡੀ ਵਿੱਚ ਤੇਲ ਪੁਆਉਣ ਜਾ ਰਹੇ ਹੋ ਤਾਂ ਇੱਕ ਨਜ਼ਰ ਜ਼ਰੂਰ ਮਾਰ ਲਓ।


 


ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ 


ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ 


ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ 


ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ 


ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ 


ਇਹ ਵੀ ਪੜ੍ਹੋ: Call Center Sector: ਇੱਕ ਸਾਲ 'ਚ ਖ਼ਤਮ ਹੋ ਜਾਣਗੇ ਕਾਲ ਸੈਂਟਰ, ਕਿਉਂ ਜਤਾਇਆ ਜਾ ਰਿਹਾ ਖ਼ਦਸ਼ਾ ?


 


ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ


ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ ਹੈ।


ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ ਹੈ।


ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ ਹੈ।


ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ ਹੈ।


ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ ਹੈ।


ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ ਹੈ।


ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ ਹੈ।


 


ਇੰਝ ਚੈੱਕ ਕਰੋ ਕੀਮਤਾਂ


ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।


ਇਹ ਵੀ ਪੜ੍ਹੋ: Gold Silver Price: ਜਲਦੀ ਬਣਵਾਓ ਸੋਨੇ-ਚਾਂਦੀ ਦੇ ਗਹਿਣੇ , ਜਾਣੋ ਲੇਟੈਸਟ ਕੀਮਤ