Petrol and Diesel Price: ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ, 28 ਅਪ੍ਰੈਲ 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕਰ ਦਿੱਤਾ ਹੈ। ਤਾਜ਼ਾ ਅਪਡੇਟ ਮੁਤਾਬਕ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ 'ਚ ਅੱਜ ਵੀ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੁਹਾਡੇ ਸ਼ਹਿਰ 'ਚ ਪੁਰਾਣੀ ਕੀਮਤ 'ਤੇ ਪੈਟਰੋਲ ਅਤੇ ਡੀਜ਼ਲ ਖਰੀਦਿਆ ਜਾ ਸਕਦਾ ਹੈ।


ਦੱਸ ਦਈਏ ਕਿ ਦੇਸ਼ ਦੇ ਘਰੇਲੂ ਬਜ਼ਾਰਾਂ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਤੇ ਆਧਾਰਿਤ ਹੈ। ਇਹੀ ਕਾਰਨ ਹੈ ਕਿ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਨੂੰ ਸੋਧਦੀਆਂ ਹਨ।


ਇਹ ਵੀ ਪੜ੍ਹੋ: Bank Holiday in May 2024: ਮਈ ਵਿੱਚ ਛੁੱਟੀਆਂ ਦਾ ਭੰਡਾਰ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਬੈਂਕ


ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ 


ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ 


ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ 


ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ 


ਬਾਕੀ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ


ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ


ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ


ਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ


ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 


ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 


ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 


ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ


ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Sundar Pichai: ਗੂਗਲ 'ਤੇ ਸੁੰਦਰ ਪਿਚਾਈ ਦੇ 20 ਸਾਲ ਪੂਰੇ, ਲਿਖਿਆ- ਮੈਂ ਖੁਸ਼ਕਿਸਮਤ ਹਾਂ