ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Petrol-Diesel Price Today: ਸ਼ੁੱਕਰ ਵਾਲਾ ਸ਼ੁੱਕਰਵਾਰ! ਲਗਾਤਾਰ ਕਈ ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਮਿਲੀ ਰਾਹਤ

Petrol Diesel Price Today: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਅਸਮਾਨ ਨੂੰ ਛੂਹ ਰਹੀ ਹੈ। ਪਿਛਲੇ 10 ਦਿਨਾਂ 'ਚ ਤੇਲ ਦੀਆਂ ਕੀਮਤਾਂ 'ਚ 9 ਵਾਰ ਵਾਧਾ ਹੋਇਆ ਹੈ। ਹਾਲਾਂਕਿ ਸ਼ੁੱਕਰਵਾਰ ਤੇਲ ਦੀ ਕੀਮਤ ਸਥਿਰ ਹੈ।

Petrol Diesel Price in Delhi Uttar Pradesh Madhya Pradesh Rajasthan Punjab Bihar Jharkhand and Chhattisgarh 1 April 2022

Petrol Diesel Price Today 01 April 2022: ਸਰਕਾਰੀ ਤੇਲ ਕੰਪਨੀਆਂ ਨੇ ਇੱਕ ਅਪ੍ਰੈਲ ਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਰਾਹਤ ਦੀ ਗੱਲ ਇਹ ਹੈ ਕਿ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਧਿਆਨ ਯੋਗ ਹੈ ਕਿ ਪਿਛਲੇ 10 ਦਿਨਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ 9 ਵਾਰ ਵਾਧਾ ਕੀਤਾ ਗਿਆ ਹੈ। ਦਰਅਸਲ, 22 ਮਾਰਚ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋਈਆਂ। ਇਸ ਦੌਰਾਨ 24 ਮਾਰਚ ਨੂੰ ਕੀਮਤਾਂ ਸਥਿਰ ਰਹੀਆਂ ਪਰ ਉਦੋਂ ਤੋਂ ਤੇਲ ਦੀਆਂ ਕੀਮਤਾਂ ਹਰ ਰੋਜ਼ ਵਧੀਆਂ ਜਾ ਰਹੀਆਂ ਹਨ। ਆਓ ਜਾਣਦੇ ਹਾਂ ਕਿ ਹੁਣ ਦੇਸ਼ ਦੇ ਵੱਖ ਵੱਖ ਸੂਬਿਆਂ 'ਚ ਪੈਟਰੋਲ-ਡੀਜ਼ਲ ਕਿੰਨਾ ਮਹਿੰਗਾ ਹੋਇਆ

ਪਹਿਲਾਂ ਜਾਣੋ ਮਹਾਨਗਰਾਂ 'ਚ ਕੀ ਹੈ ਪੈਟਰੋਲ-ਡੀਜ਼ਲ ਦਾ ਰੇਟ?

ਸ਼ਹਿਰ ਦਾ ਨਾਂਅ ਪੈਟਰੋਲ ਡੀਜ਼ਲ

ਦਿੱਲੀ 101.81 93.07

ਮੁੰਬਈ 116.72 100.94

ਚੇਨਈ 107.45 97.52

ਕੋਲਕਾਤਾ 111.35 96.22

ਪੰਜਾਬ ਦੇ ਵੱਡੇ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ:-

ਪੰਜਾਬ ਦੀ ਗੱਲ ਕਰੀਏ ਤਾਂ ਅੱਜ ਚੰਡੀਗੜ੍ਹ 'ਚ 1 ਲੀਟਰ ਪੈਟਰੋਲ ਦੀ ਕੀਮਤ 101.20 ਰੁਪਏ ਅਤੇ ਡੀਜ਼ਲ ਦੀ ਕੀਮਤ 87.48 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੂਜੇ ਪਾਸੇ ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 101.80 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.51 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਜਲੰਧਰ 'ਚ ਪੈਟਰੋਲ ਦੀ ਕੀਮਤ 100.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.73 ਰੁਪਏ ਪ੍ਰਤੀ ਲੀਟਰ ਹੈ। ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ 101.35 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਣੋ

ਤੁਸੀਂ ਐਸਐਮਐਸ ਰਾਹੀਂ ਰੋਜ਼ਾਨਾ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਆਇਲ (IOC) ਦੇ ਖਪਤਕਾਰ RSP<ਡੀਲਰ ਕੋਡ> ਨੂੰ 9224992249 ਨੰਬਰ 'ਤੇ ਭੇਜ ਸਕਦੇ ਹਨ ਅਤੇ HPCL (HPCL) ਖਪਤਕਾਰ HPPRICE <ਡੀਲਰ ਕੋਡ> ਨੰਬਰ 9222201122 'ਤੇ ਭੇਜ ਸਕਦੇ ਹਨ। BPCL ਗਾਹਕ RSP<ਡੀਲਰ ਕੋਡ> ਨੰਬਰ 9223112222 'ਤੇ ਭੇਜ ਸਕਦੇ ਹਨ।

ਇਹ ਵੀ ਪੜ੍ਹੋ: LPG Cylinder Price Hike 1st April 2022: ਜਨਤਾ 'ਤੇ ਮਹਿੰਗਾਈ ਦੀ ਮਾਰ, LPG ਸਿਲੰਡਰ 250 ਰੁਪਏ ਮਹਿੰਗਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget