ਪੜਚੋਲ ਕਰੋ

Petrol Diesel Price: ਰਾਜਧਾਨੀ 'ਚ ਪੈਟਰੋਲ ਹੋਇਆ 8 ਰੁਪਏ ਸਸਤਾ, ਕੇਜਰੀਵਾਲ ਸਰਕਾਰ ਦਾ ਵੱਡਾ ਫੈਸਲਾ

Fuel Price in Delhi: ਰਾਜਧਾਨੀ ਦਿੱਲੀ 'ਚ ਰਹਿਣ ਵਾਲੇ ਲੋਕਾਂ ਲਈ ਖੁਸ਼ਖਬਰੀ ਹੈ। ਦਰਅਸਲ ਦਿੱਲੀ 'ਚ ਪੈਟਰੋਲ ਸਸਤਾ ਹੋ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 8 ਰੁਪਏ ਸਸਤਾ ਹੋ ਗਿਆ ਹੈ।

Petrol Diesel Price: ਦਿੱਲੀ ਸਰਕਾਰ ਨੇ ਪੈਟਰੋਲ ਦੀ ਮਹਿੰਗਾਈ ਤੋਂ ਆਮ ਜਨਤਾ ਨੂੰ ਵੱਡੀ ਰਾਹਤ ਦਿੱਤੀ ਹੈ। 1 ਦਸੰਬਰ 2021 ਨੂੰ, ਰਾਜ ਸਰਕਾਰ ਨੇ ਰਾਜਧਾਨੀ ਵਿੱਚ ਪੈਟਰੋਲ 'ਤੇ ਵੈਟ ਘਟਾ ਦਿੱਤਾ ਹੈ। ਕੇਜਰੀਵਾਲ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਲਗਪਗ 8 ਰੁਪਏ ਸਸਤਾ ਹੋ ਜਾਵੇਗਾ, ਜਿਸ ਤੋਂ ਬਾਅਦ ਦਿੱਲੀ 'ਚ 1 ਲੀਟਰ ਪੈਟਰੋਲ ਦੀ ਕੀਮਤ 95.97 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਦੱਸ ਦੇਈਏ ਕਿ ਪੈਟਰੋਲ ਦੀਆਂ ਨਵੀਆਂ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ।

ਸੂਬਾ ਸਰਕਾਰ ਨੇ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ 'ਚ ਇਹ ਫੈਸਲਾ ਲਿਆ ਹੈ। ਬੈਠਕ 'ਚ ਕੇਜਰੀਵਾਲ ਨੇ ਪੈਟਰੋਲ 'ਤੇ ਵੈਟ 30 ਫੀਸਦੀ ਘਟਾ ਕੇ 19.40 ਫੀਸਦੀ ਕਰ ਦਿੱਤਾ ਹੈ। ਅੱਜ ਰਾਤ ਤੋਂ ਪੈਟਰੋਲ ਭਰਨ ਵਾਲਿਆਂ ਨੂੰ 8 ਰੁਪਏ ਸਸਤਾ ਪੈਟਰੋਲ ਮਿਲੇਗਾ।

ਦੱਸ ਦਈਏ ਕਿ ਜਿੱਥੇ ਇੱਕ ਪਾਸੇ ਕੋਵਿਡ ਦੇ ਨਵੇਂ ਵੇਰੀਐਂਟ ਨੇ ਪੂਰੇ ਦੇਸ਼ ਨੂੰ ਡਰਾ ਦਿੱਤਾ ਹੈ, ਉੱਥੇ ਹੀ ਓਮੀਕਰੋਨ ਕਾਰਨ ਕੱਚੇ ਤੇਲ ਦੀ ਕੀਮਤ ਵੀ ਪ੍ਰਭਾਵਿਤ ਹੋਈ ਹੈ। ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ ਦਰਮਿਆਨ 01 ਦਸੰਬਰ ਨੂੰ ਵੀ ਰਾਸ਼ਟਰੀ ਪੱਧਰ 'ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਇਸ ਦੌਰਾਨ ਰਾਜਧਾਨੀ ਦਿੱਲੀ 'ਚ ਰਹਿਣ ਵਾਲੇ ਲੋਕਾਂ ਲਈ ਖੁਸ਼ਖਬਰੀ ਹੈ। 

ਦਰਅਸਲ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਸ਼ਹਿਰਾਂ ਵਿੱਚ ਅਜਿਹੇ ਫੈਸਲੇ ਪਹਿਲਾਂ ਹੀ ਲਏ ਜਾ ਚੁੱਕੇ ਹਨ। ਇਨ੍ਹਾਂ ਸ਼ਹਿਰਾਂ ਵਿੱਚ ਵੈਟ ਵਿੱਚ ਕਟੌਤੀ ਜਾਂ ਕਟੌਤੀ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦਾ ਫਰਕ ਪਿਆ ਹੈ। ਅਜਿਹੇ 'ਚ ਦਿੱਲੀ ਦੇ ਲੋਕ ਚਾਹੁੰਦੇ ਹਨ ਕਿ ਸੂਬਾ ਸਰਕਾਰ ਸੂਬੇ 'ਚ ਪੈਟਰੋਲ ਤੇ ਡੀਜ਼ਲ 'ਤੇ ਵੈਟ ਨੂੰ ਵੀ ਘੱਟ ਕਰੇ। ਦੂਜੇ ਪਾਸੇ ਜੇਕਰ ਦਿੱਲੀ ਸਰਕਾਰ ਇਹ ਫੈਸਲਾ ਲੈਂਦੀ ਹੈ ਤਾਂ ਰਾਜਧਾਨੀ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ '5-10 ਰੁਪਏ ਦੀ ਕਮੀ ਆ ਸਕਦੀ ਹੈ।

ਅੱਜ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ

ਦੱਸ ਦੇਈਏ ਕਿ ਅੱਜ ਯਾਨੀ 1 ਦਸੰਬਰ ਨੂੰ ਭਾਰਤੀ ਬਾਜ਼ਾਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਇਆ। ਯਾਨੀ ਅੱਜ ਰਾਜਧਾਨੀ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਇਹ ਲਗਾਤਾਰ 27ਵਾਂ ਦਿਨ ਹੈ ਜਦੋਂ ਭਾਰਤੀ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਪੈਟਰੋਲ ਦੀ ਕੀਮਤ 103.97 ਰੁਪਏ 'ਤੇ ਸਥਿਰ

ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 103.97 ਰੁਪਏ ਤੇ ਡੀਜ਼ਲ ਦੀ ਕੀਮਤ 86.67 ਰੁਪਏ ਹੈ। ਮਾਹਿਰਾਂ ਮੁਤਾਬਕ ਜੇਕਰ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਰਹੀ ਤਾਂ ਆਉਣ ਵਾਲੇ ਕੁਝ ਦਿਨਾਂ ਤੱਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹਿ ਸਕਦੀਆਂ ਹਨ।

ਇਹ ਵੀ ਪੜ੍ਹੋ: Captain Amarinder on MSP: ਕੈਪਟਨ ਨੇ ਐਮਐਸਪੀ ਗਾਰੰਟੀ ਕਾਨੂੰਨ 'ਤੇ ਬਦਲੇ ਸੁਰ, ਬੋਲੇ- ਇਹ ਤਰੀਕਾ ਨਹੀਂ ਹੋ ਸਕਦਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget