ਪੜਚੋਲ ਕਰੋ

Petrol Diesel Price: ਲਗਾਤਾਰ 6ਵੇਂ ਦਿਨ ਸਸਤਾ ਹੋਇਆ ਡੀਜ਼ਲ, ਪੈਟਰੋਲ ਵੀ ਪਿਆ ਨਰਮ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਅੱਜ ਕੱਲ੍ਹ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕੁਝ ਉਛਾਲ ਰਿਹਾ। ਇਸ ਦੇ ਬਾਵਜੂਦ ਅੱਜ ਘਰੇਲੂ ਬਾਜ਼ਾਰ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 6ਵੇਂ ਦਿਨ ਕਮੀ ਆਈ ਹੈ। ਇਸ ਦੇ ਨਾਲ ਹੀ ਪੈਟਰੋਲ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਈ।

ਨਵੀਂ ਦਿੱਲੀ: ਡਾਲਰ ਦੀ ਰਿਕਵਰੀ ਕਰਕੇ ਸੋਨੇ ਤੇ ਸਨਅਤੀ ਧਾਤ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਪਰ ਅਮਰੀਕੀ ਕੱਚੇ ਵਸਤੂ ਪੱਧਰ ਦੀ ਗਿਰਾਵਟ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਥੋੜ੍ਹਾ ਜਿਹਾ ਉਛਾਲ ਆਇਆ। ਹਾਲਾਂਕਿ, ਘਰੇਲੂ ਬਾਜ਼ਾਰ ਵਿੱਚ ਸਰਕਾਰੀ ਤੇਲ ਕੰਪਨੀਆਂ ਨੇ ਅੱਜ ਲਗਾਤਾਰ 6ਵੇਂ ਦਿਨ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਕੀਤੀ। ਪੈਟਰੋਲ ਨੂੰ ਵੀ ਤਿੰਨ ਦਿਨਾਂ ਬਾਅਦ ਅੱਜ ਦਰਮਿਆਨੀ ਰਾਹਤ ਮਿਲੀ। ਮੰਗਲਵਾਰ ਨੂੰ ਦਿੱਲੀ ‘ਚ ਪੈਟਰੋਲ 8 ਪੈਸੇ ਘੱਟ ਕੇ 81.06 ਰੁਪਏ 'ਤੇ ਬੰਦ ਹੋਇਆ, ਜਦਕਿ ਡੀਜ਼ਲ 15 ਪੈਸੇ ਘੱਟ ਕੇ 71.28 ਰੁਪਏ ਪ੍ਰਤੀ ਲੀਟਰ 'ਤੇ ਬੰਦ ਹੋਇਆ। ਇਸ ਮਹੀਨੇ ਡੀਜ਼ਲ 2.28 ਰੁਪਏ ਸਸਤਾ ਹੋਇਆ: ਜੇ ਜੁਲਾਈ ਦੀ ਗੱਲ ਕਰੀਆ ਤਾਂ ਸਰਕਾਰੀ ਤੇਲ ਕੰਪਨੀਆਂ ਨੇ ਸਿਰਫ ਡੀਜ਼ਲ ਦੀ ਕੀਮਤ ਵਿੱਚ ਵਾਧਾ ਕੀਤਾ। ਉਧਰ, ਡੀਜ਼ਲ ਦੀਆਂ ਕੀਮਤਾਂ 10 ਕਿਸ਼ਤਾਂ ਵਿੱਚ ਵਧਾਈਆਂ ਗਈਆਂ ਸੀ। ਇਸ ਨਾਲ ਡੀਜ਼ਲ 1.60 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ। ਇਸ ਮਹੀਨੇ ਡੀਜ਼ਲ ਪਿਛਲੇ 3 ਸਤੰਬਰ ਤੋਂ ਸਸਤਾ ਹੋ ਰਿਹਾ ਹੈ ਤੇ ਅੱਜ ਤੱਕ ਇਸ ਵਿਚ 2.28 ਰੁਪਏ ਦੀ ਕਮੀ ਆਈ ਹੈ। ਵੇਖੋ ਆਪਣੇ ਸ਼ਹਿਰ ‘ਚ ਤੇਲ ਦੀਆਂ ਕੀਮਤਾਂ:
ਸ਼ਹਿਰ ਦਾ ਨਾਂ ਪੈਟਰੋਲ ਰੁਪਏ/ਲੀਟਰ ਡੀਜ਼ਲ ਰੁਪਏ/ ਲੀਟਰ
ਦਿੱਲੀ 81.06 71.28
ਮੁੰਬਈ 87.74 77.74
ਚੇਨਈ 84.14 76.72
ਕੋਲਕਾਤਾ 82.59 74.80
ਰਾਂਚੀ 80.73 75.43
ਬੇਂਗਲੁਰੂ 83.69 75.50
ਪਟਨਾ 83.73 76.80
ਚੰਡੀਗੜ੍ਹ 77.99 70.97
ਲਖਨਊ 81.48 71.61
ਨੋਇਡਾ 81.58 71.69
ਪੁਲਿਸ ਦਾ ਸੁਮੇਧ ਸੈਣੀ 'ਤੇ ਮੁੜ ਸ਼ਿਕੰਜਾ, ਸਿੱਟ ਨੇ ਕੀਤਾ ਤਲਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'

Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'

ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
Punjab News: ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Embed widget