ਪੜਚੋਲ ਕਰੋ

Petrol-Diesel Price Hike: ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; 3.14 ਰੁਪਏ ਪੈਟਰੋਲ ਅਤੇ 3.11 ਰੁਪਏ ਮਹਿੰਗਾ ਹੋਇਆ ਡੀਜ਼ਲ

Petrol and Diesel Price: ਆਮ ਬੰਦੇ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਜਿੱਥੇ ਸਾਰੀਆਂ ਚੀਜ਼ਾਂ ਹੌਲੀ-ਹੌਲੀ ਮਹਿੰਗੀਆਂ ਹੋ ਰਹੀਆਂ ਹਨ, ਉੱਥੇ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਗਿਆ ਹੈ।

Show Quick Read
Key points generated by AI, verified by newsroom
  • ਪੰਜਾਬ 'ਚ ਪੈਟਰੋਲ 101 ਰੁਪਏ, ਡੀਜ਼ਲ 90.78 ਰੁਪਏ ਹੋਇਆ.
  • ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਕੰਪਨੀਆਂ ਨੂੰ ਰੋਜ਼ਾਨਾ ਨੁਕਸਾਨ.
  • ਈਰਾਨ-ਅਮਰੀਕਾ ਜੰਗ ਕਾਰਨ ਬਾਲਣ ਦੀਆਂ ਕੀਮਤਾਂ 'ਤੇ ਅਸਰ.
  • ਪ੍ਰਧਾਨ ਮੰਤਰੀ ਨੇ ਬਾਲਣ ਦੀ ਸਮਝਦਾਰੀ ਨਾਲ ਵਰਤੋਂ ਦੀ ਅਪੀਲ ਕੀਤੀ।

Petrol and Diesel Price: ਆਮ ਬੰਦੇ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਜਿੱਥੇ ਸਾਰੀਆਂ ਚੀਜ਼ਾਂ ਹੌਲੀ-ਹੌਲੀ ਮਹਿੰਗੀਆਂ ਹੋ ਰਹੀਆਂ ਹਨ, ਉੱਥੇ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਗਿਆ ਹੈ। ਪੈਟਰੋਲ-ਡੀਜ਼ਲ 3 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੰਜਾਬ ਵਿੱਚ ਹੁਣ ਪੈਟਰੋਲ 98.03 ਰੁਪਏ ਦੀ ਬਜਾਏ 101 ਰੁਪਏ ਪ੍ਰਤੀ ਲੀਟਰ ਮਿਲੇਗਾ। ਡੀਜ਼ਲ ਦੀ ਕੀਮਤ 87.83 ਰੁਪਏ ਤੋਂ ਵਧ ਕੇ 90.78 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਡੀਜ਼ਲ 90.78 ਰੁਪਏ 'ਤੇ ਹੈ। ਪ੍ਰੀਮੀਅਮ ਪੈਟਰੋਲ 109.62 ਰੁਪਏ ਹੋ ਗਿਆ ਹੈ। ਪ੍ਰੀਮੀਅਮ ਡੀਜ਼ਲ 96.14 ਰੁਪਏ ਹੋ ਗਿਆ ਹੈ। ਪ੍ਰੀਮੀਅਮ ਪੈਟਰੋਲ ਦੀ ਪੁਰਾਣੀ ਦਰ 98.03 ਰੁਪਏ ਅਤੇ ਡੀਜ਼ਲ 87.83 ਰੁਪਏ ਸੀ। ਪ੍ਰੀਮੀਅਮ ਪੈਟਰੋਲ 106.44 ਰੁਪਏ ਸੀ। ਪ੍ਰੀਮੀਅਮ ਡੀਜ਼ਲ ਪਹਿਲਾਂ 93.19 ਰੁਪਏ ਸੀ।

ਹੁਣ, ਰਾਜਧਾਨੀ ਦਿੱਲੀ ਵਿੱਚ, ਇੱਕ ਲੀਟਰ ਪੈਟਰੋਲ ਦੀ ਕੀਮਤ ₹97.91 ਤੱਕ ਪਹੁੰਚ ਗਈ ਹੈ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ ₹90.78 ਤੱਕ ਪਹੁੰਚ ਗਈ ਹੈ। ਈਰਾਨ-ਅਮਰੀਕਾ ਯੁੱਧ ਅਤੇ ਵਿਸ਼ਵਵਿਆਪੀ ਉਥਲ-ਪੁਥਲ ਦੇ ਵਿਚਕਾਰ, ਕੱਚੇ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਗਈਆਂ ਹਨ, ਜਿਸਦੇ ਨਤੀਜੇ ਵਜੋਂ ਭਾਰਤੀ ਸਰਕਾਰੀ ਮਾਲਕੀ ਵਾਲੀਆਂ ਕੰਪਨੀਆਂ ਨੂੰ ਪ੍ਰਤੀ ਦਿਨ ₹1,000 ਕਰੋੜ ਜਾਂ ਪ੍ਰਤੀ ਮਹੀਨਾ ₹30,000 ਕਰੋੜ ਦਾ ਨੁਕਸਾਨ ਹੋਇਆ ਹੈ। ਕੱਚਾ ਤੇਲ, ਜੋ ਕਿ ਹਾਲ ਹੀ ਵਿੱਚ ਲਗਭਗ $70 ਪ੍ਰਤੀ ਬੈਰਲ ਸੀ, ਹੁਣ 126 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਹੈ।

ਦਿੱਲੀ ਵਿੱਚ ਹੁਣ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕਿੰਨੀ ਹੈ?

ਇੱਥੇ ਦੱਸ ਦਈਏ ਕਿ ਜਿਹੜੇ ਪਿਛਲੇ ਚਾਰ ਸਾਲਾਂ ਤੋਂ ਕੀਮਤਾਂ ਸਥਿਰ ਸਨ, ਜਿਨ੍ਹਾਂ ਵਿੱਚ ਅੱਜ ਇੱਕ ਮਹੱਤਵਪੂਰਨ ਤਬਦੀਲੀ ਦੇਖੀ ਗਈ ਹੈ। ਦਿੱਲੀ ਵਿੱਚ ਆਮ ਪੈਟਰੋਲ ₹94.77 ਪ੍ਰਤੀ ਲੀਟਰ ਤੋਂ ਵਧ ਕੇ ₹97.77 ਹੋ ਗਿਆ ਹੈ। ਡੀਜ਼ਲ ਦੀਆਂ ਕੀਮਤਾਂ ₹87.67 ਪ੍ਰਤੀ ਲੀਟਰ ਤੋਂ ਵਧ ਕੇ ₹90.67 ਪ੍ਰਤੀ ਲੀਟਰ ਹੋ ਗਈਆਂ ਹਨ। ਪੱਛਮੀ ਏਸ਼ੀਆ ਵਿੱਚ ਜੰਗ ਕਾਰਨ ਬਾਲਣ ਦੀ ਘਾਟ ਹੋ ਗਈ ਹੈ, ਜਿਸਦਾ ਸਿੱਧਾ ਅਸਰ ਕੀਮਤਾਂ 'ਤੇ ਪੈ ਰਿਹਾ ਹੈ।

28 ਫਰਵਰੀ ਨੂੰ ਸ਼ੁਰੂ ਹੋਈ ਈਰਾਨ-ਅਮਰੀਕਾ ਜੰਗ ਦੇ ਬਾਵਜੂਦ ਸਰਕਾਰ ਨੇ ਲੰਬੇ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਸੀ। ਹਾਲਾਂਕਿ, ਕੰਪਨੀਆਂ ਨੂੰ ਹੋ ਰਹੇ ਨੁਕਸਾਨ ਨੂੰ ਦੇਖਦਿਆਂ ਹੋਇਆਂ ਸਰਕਾਰ ਨੇ ਅੰਤ ਵਿੱਚ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਪੈਟਰੋਲ ਅਤੇ ਡੀਜ਼ਲ 'ਤੇ ਬੱਚਤ ਕਰਨ ਦੀ ਕੀਤੀ ਸੀ ਅਪੀਲ 

ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਸੰਕਟ ਦੇ ਮੱਦੇਨਜ਼ਰ ਵਿਦੇਸ਼ੀ ਮੁਦਰਾ ਦੀ ਬਚਤ ਲਈ ਬਾਲਣ ਦੀ ਸਮਝਦਾਰੀ ਨਾਲ ਵਰਤੋਂ, ਸੋਨਾ ਖਰੀਦਣ ਅਤੇ ਵਿਦੇਸ਼ ਯਾਤਰਾ ਨੂੰ ਮੁਲਤਵੀ ਕਰਨ ਵਰਗੇ ਉਪਾਵਾਂ ਦੀ ਅਪੀਲ ਕੀਤੀ ਸੀ। ਰੁਪਿਆ ਤੇਜ਼ੀ ਨਾਲ ਡਿੱਗ ਗਿਆ ਹੈ ਅਤੇ ਇਸ ਸਮੇਂ ਅਮਰੀਕੀ ਡਾਲਰ ਦੇ ਮੁਕਾਬਲੇ 95 ਤੋਂ ਹੇਠਾਂ ਹੈ।

Frequently Asked Questions

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਿੰਨੀਆਂ ਵਧੀਆਂ ਹਨ?

ਪੰਜਾਬ ਵਿੱਚ ਪੈਟਰੋਲ 3 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਕੇ 101 ਰੁਪਏ ਅਤੇ ਡੀਜ਼ਲ 2.95 ਰੁਪਏ ਪ੍ਰਤੀ ਲੀਟਰ ਵਧ ਕੇ 90.78 ਰੁਪਏ ਹੋ ਗਿਆ ਹੈ।

ਪ੍ਰੀਮੀਅਮ ਪੈਟਰੋਲ ਅਤੇ ਡੀਜ਼ਲ ਦੀ ਨਵੀਂ ਕੀਮਤ ਕੀ ਹੈ?

ਪੰਜਾਬ ਵਿੱਚ ਪ੍ਰੀਮੀਅਮ ਪੈਟਰੋਲ 109.62 ਰੁਪਏ ਅਤੇ ਪ੍ਰੀਮੀਅਮ ਡੀਜ਼ਲ 96.14 ਰੁਪਏ ਹੋ ਗਿਆ ਹੈ।

ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਨਵੀਂ ਕੀਮਤ ਕੀ ਹੈ?

ਦਿੱਲੀ ਵਿੱਚ ਪੈਟਰੋਲ ₹97.91 ਅਤੇ ਡੀਜ਼ਲ ₹90.78 ਪ੍ਰਤੀ ਲੀਟਰ ਹੋ ਗਿਆ ਹੈ।

ਕੱਚੇ ਤੇਲ ਦੀਆਂ ਕੀਮਤਾਂ ਕਿਉਂ ਵਧੀਆਂ ਹਨ?

ਈਰਾਨ-ਅਮਰੀਕਾ ਯੁੱਧ ਅਤੇ ਵਿਸ਼ਵਵਿਆਪੀ ਉਥਲ-ਪੁਥਲ ਕਾਰਨ ਕੱਚੇ ਤੇਲ ਦੀਆਂ ਕੀਮਤਾਂ $70 ਪ੍ਰਤੀ ਬੈਰਲ ਤੋਂ ਵਧ ਕੇ $126 ਪ੍ਰਤੀ ਬੈਰਲ ਹੋ ਗਈਆਂ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਬਾਲਣ ਦੀ ਵਰਤੋਂ ਬਾਰੇ ਕੀ ਅਪੀਲ ਕੀਤੀ ਸੀ?

ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ੀ ਮੁਦਰਾ ਬਚਾਉਣ ਲਈ ਬਾਲਣ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ ਸੀ।

Advertisement

ਟਾਪ ਹੈਡਲਾਈਨ

Gold Silver Rate Today: ਬੁੱਧਵਾਰ ਨੂੰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਦੀ ਇੰਨੀ ਕੀਮਤ; ਖਰੀਦਣ ਦਾ ਸੁਨਿਹਰੀ ਮੌਕਾ...
ਬੁੱਧਵਾਰ ਨੂੰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਦੀ ਇੰਨੀ ਕੀਮਤ; ਖਰੀਦਣ ਦਾ ਸੁਨਿਹਰੀ ਮੌਕਾ...
Breaking News  : ਫਿਰ ਲੱਗਾ ਮਹਿੰਗਾਈ ਦਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਇਸ ਚੀਜ਼ ਦੇ ਵੀ ਵਧੇ ਰੇਟ 
Breaking News  : ਫਿਰ ਲੱਗਾ ਮਹਿੰਗਾਈ ਦਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਇਸ ਚੀਜ਼ ਦੇ ਵੀ ਵਧੇ ਰੇਟ 
Petrol Diesel Price : ਡੀਜ਼ਲ 'ਤੇ 30 ਰੁਪਏ ਤੇ ਪੈਟਰੋਲ 'ਤੇ 6 ਰੁਪਏ ਦਾ ਨੁਕਸਾਨ, ਸਰਕਾਰ ਦੇ ਤਾਜ਼ਾ ਬਿਆਨ ਨਾਲ ਵਧੀ ਚਿੰਤਾ
Petrol Diesel Price : ਡੀਜ਼ਲ 'ਤੇ 30 ਰੁਪਏ ਤੇ ਪੈਟਰੋਲ 'ਤੇ 6 ਰੁਪਏ ਦਾ ਨੁਕਸਾਨ, ਸਰਕਾਰ ਦੇ ਤਾਜ਼ਾ ਬਿਆਨ ਨਾਲ ਵਧੀ ਚਿੰਤਾ
8th Pay Commission :  ਕੀ ਪੈਨਸ਼ਨ ਹੋਵੇਗੀ ਤਨਖ਼ਾਹ ਦੇ ਬਰਾਬਰ? ਪੈਨਸ਼ਨਰਾਂ ਨੇ ਰੱਖੀ ਵੱਡੀ ਮੰਗ 
8th Pay Commission :  ਕੀ ਪੈਨਸ਼ਨ ਹੋਵੇਗੀ ਤਨਖ਼ਾਹ ਦੇ ਬਰਾਬਰ? ਪੈਨਸ਼ਨਰਾਂ ਨੇ ਰੱਖੀ ਵੱਡੀ ਮੰਗ 
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Double Murder: ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ! ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਪੁਲਿਸ ਫ਼ੋਰਸ ਨੇ ਘੇਰਿਆ ਇਲਾਕਾ... 
ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ! ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਪੁਲਿਸ ਫ਼ੋਰਸ ਨੇ ਘੇਰਿਆ ਇਲਾਕਾ... 
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ’ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮ ਹੜਤਾਲ 'ਤੇ, ਲੋਕਾਂ ਨੂੰ ਕਰਨਾ ਪਵੇਗਾ ਭਾਰੀ ਮੁਸ਼ਕਿਲ ਦਾ ਸਾਹਮਣਾ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ 'ਚ ਅੱਜ ਤੋਂ ਨਹੀਂ ਚੱਲਣਗੀਆਂ ਬੱਸਾਂ, ਮੁਲਾਜ਼ਮ ਹੜਤਾਲ 'ਤੇ, ਲੋਕਾਂ ਨੂੰ ਕਰਨਾ ਪਵੇਗਾ ਭਾਰੀ ਮੁਸ਼ਕਿਲ ਦਾ ਸਾਹਮਣਾ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹੀਟਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ, ਕੱਲ੍ਹ ਤੋਂ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਚੱਲਣਗੀਆਂ ਬੱਸਾਂ; ਮੁਲਾਜ਼ਮ ਹੜਤਾਲ 'ਤੇ
ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਚੱਲਣਗੀਆਂ ਬੱਸਾਂ; ਮੁਲਾਜ਼ਮ ਹੜਤਾਲ 'ਤੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੂਨ 2026
ਸ਼ਹਿਰੀ ਭਾਰਤ 'ਚ ਹਰ ਤੀਜਾ ਵਿਅਕਤੀ Fatty Liver ਦਾ ਸ਼ਿਕਾਰ, ਨਜ਼ਰਅੰਦਾਜ਼ ਕੀਤਾ ਤਾਂ ਹੋ ਸਕਦਾ ਕੈਂਸਰ
ਸ਼ਹਿਰੀ ਭਾਰਤ 'ਚ ਹਰ ਤੀਜਾ ਵਿਅਕਤੀ Fatty Liver ਦਾ ਸ਼ਿਕਾਰ, ਨਜ਼ਰਅੰਦਾਜ਼ ਕੀਤਾ ਤਾਂ ਹੋ ਸਕਦਾ ਕੈਂਸਰ
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Minister Aman Aroraਨਾਲ ਮੀਟਿੰਗ ਤੋਂ ਬਾਅਦ ਪੰਜਾਬ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ 
Embed widget