ਪੜਚੋਲ ਕਰੋ

ਪੈਟਰੋਲ-ਡੀਜ਼ਲ ਦੀਆਂ ਵਧਣਗੀਆਂ ਕੀਮਤਾਂ, ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਦਾ ਵੱਡਾ ਬਿਆਨ

: ਵਿਧਾਨ ਸਭਾ ਚੋਣਾਂ ਖਤਮ ਹੋਣ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧ ਸਕਦੀਆਂ ਹਨ। ਦਰਅਸਲ, ਕੌਮਾਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 140 ਡਾਲਰ ਪ੍ਰਤੀ ਬੈਰਲ ਹੋ ਗਈ ਹੈ।

Petrol Diesel Price Hike : ਵਿਧਾਨ ਸਭਾ ਚੋਣਾਂ ਖਤਮ ਹੋਣ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧ ਸਕਦੀਆਂ ਹਨ। ਦਰਅਸਲ, ਕੌਮਾਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 140 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਇਹ ਜੁਲਾਈ 2008 ਤੋਂ ਬਾਅਦ ਕੱਚੇ ਤੇਲ ਦਾ ਸਭ ਤੋਂ ਉੱਚਾ ਪੱਧਰ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਸੰਭਾਵਨਾ ਬਾਰੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਅੱਜ ਕਿਹਾ ਕਿ ਯੂਪੀਏ ਸਰਕਾਰ ਦੁਆਰਾ ਤੇਲ ਨੂੰ ਨਿਯੰਤ੍ਰਿਤ ਮੁਕਤ ਕੀਤਾ ਸੀ ਅਤੇ ਜੇਕਰ ਤੁਸੀਂ ਨਿਯੰਤ੍ਰਿਤ ਮੁਕਤ ਕਰੋਗੇ ਤਾਂ ਇਸ ਨਾਲ Freight Charges ਵੀ ਜੁੜਨਗੇ।
 
ਉਨ੍ਹਾਂ ਅੱਗੇ ਕਿਹਾ ਕਿ ਅਸੀਂ ਤੇਲ ਦੀ ਕਮੀ ਨਹੀਂ ਆਉਣ ਦਿਆਂਗੇ। ਇਹ ਵੀ ਧਿਆਨ ਵਿੱਚ ਰੱਖੋ ਕਿ ਸੰਸਾਰ ਵਿੱਚ ਸਥਿਤੀ ਕੀ ਹੈ? ਰੂਸ ਅਤੇ ਯੂਕਰੇਨ ਵਿਚਾਲੇ ਜੰਗ ਚੱਲ ਰਹੀ ਹੈ। ਤੇਲ ਦੀ ਕੀਮਤ ਅੰਤਰਰਾਸ਼ਟਰੀ ਸਥਿਤੀਆਂ 'ਤੇ ਨਿਰਭਰ ਕਰਦੀ ਹੈ। ਅਸੀਂ ਉਹ ਫੈਸਲਾ ਲਵਾਂਗੇ ,ਜੋ ਸਾਡੇ ਨਾਗਰਿਕਾਂ ਦੇ ਹਿੱਤ ਵਿੱਚ ਬਿਹਤਰ ਹੋਵੇਗਾ। ਹਰਦੀਪ ਪੁਰੀ ਨੇ ਕਿਹਾ ਕਿ ਚੋਣਾਂ ਕਾਰਨ ਭਾਅ ਨਹੀਂ ਵਧਾਇਆ ਸੀ। ਅਜਿਹਾ ਕਹਿਣਾ ਗਲਤ ਹੋਵੇਗਾ। 
 
ਕੰਪਨੀਆਂ ਨੂੰ ਤੇਲ ਦੀਆਂ ਕੀਮਤਾਂ ਬਾਰੇ ਫੈਸਲਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਨੇ ਵੀ ਬਾਜ਼ਾਰ ਵਿਚ ਰਹਿਣਾ ਹੁੰਦਾ ਹੈ। ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਦੇ ਹਿਸਾਬ ਨਾਲ ਤੈਅ ਹੁੰਦੀਆਂ ਹਨ। ਉਨ੍ਹਾਂ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਕ ਸਾਡੇ ਨੌਜਵਾਨ ਨੇਤਾ ਹਨ, ਉਹ ਕਹਿੰਦੇ ਹਨ ਕਿ ਜਲਦ ਹੀ ਆਪਣੀ ਟੈਂਕੀ ਭਰਵਾ ਲਵੋ। ਚੋਣਾਂ ਖਤਮ ਹੋ ਗਈਆਂ ਹਨ।
 
ਵੈਸਟ ਟੈਕਸਾਸ ਇੰਟਰਮੀਡੀਏਟ, ਅਮਰੀਕੀ ਤੇਲ ਬੈਂਚਮਾਰਕ ਵਿੱਚ ਕੱਚਾ ਤੇਲ ਐਤਵਾਰ ਸ਼ਾਮ ਨੂੰ 130.50 ਡਾਲਰ ਪ੍ਰਤੀ ਬੈਰਲ ਹੋ ਗਿਆ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਆਪਣੀ ਕੱਚੇ ਤੇਲ ਦੀ ਲੋੜ ਦਾ 85 ਫੀਸਦੀ ਦਰਾਮਦ ਰਾਹੀਂ ਪੂਰਾ ਕਰਦਾ ਹੈ। ਇਸ ਸਾਲ ਤੇਲ ਦੀਆਂ ਕੀਮਤਾਂ ਪਹਿਲਾਂ ਹੀ 60 ਫੀਸਦੀ ਤੋਂ ਵੱਧ ਵਧ ਚੁੱਕੀਆਂ ਹਨ ਅਤੇ ਕਮਜ਼ੋਰ ਰੁਪਿਆ ਦੇਸ਼ ਲਈ ਮੁਸੀਬਤ ਵਧਾ ਰਿਹਾ ਹੈ। ਉਦਯੋਗਿਕ ਸੂਤਰਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 15 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦੀ ਲੋੜ ਹੈ ਤਾਂ ਕਿ ਈਂਧਨ ਪ੍ਰਚੂਨ ਵਿਕਰੇਤਾਵਾਂ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget